ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਈ. ਐੱਲ. ਸੀ. ਮੈਂਬਰਜ਼ (ਸਕੂਲ) ਲਈ ਆੱਨਲਾਈਨ ਕੁਇੱਜ਼ ਮੁਕਾਬਲਾ ਹੁਣ 14 ਦਸੰਬਰ ਹੋਵੇਗਾ-ਜ਼ਿਲ੍ਹਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 11/12/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਈ. ਐੱਲ. ਸੀ. ਮੈਂਬਰਜ਼ (ਸਕੂਲ) ਲਈ ਆੱਨਲਾਈਨ ਕੁਇੱਜ਼ ਮੁਕਾਬਲਾ ਹੁਣ 14 ਦਸੰਬਰ ਹੋਵੇਗਾ-ਜ਼ਿਲ੍ਹਾ ਚੋਣ ਅਫ਼ਸਰ ਫੇਸਬੁੱਕ ਅਤੇ ਟਵਿੱਟਰ ‘ਤੇ 14 ਦਸੰਬਰ ਨੂੰ ਸ਼ਾਮ 04:20 ‘ਤੇ ਸਾਂਝਾ ਕੀਤਾ ਜਾਵੇਗਾ ਕੁਇੱਜ਼ ਦਾ ਲਿੰਕ ਤਰਨ ਤਾਰਨ, 11 ਦਸੰਬਰ : ਮੁੱਖ ਚੋਣ ਅਫਸ਼ਰ ਪੰਜਾਬ, […]
ਹੋਰਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 104394 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/12/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 104394 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਕੋਵਿਡ-19 ਤੋਂ ਪੀੜ੍ਹਤ 1958 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1156 ਸੈਂਪਲ ਤਰਨ ਤਾਰਨ, 10 ਦਸੰਬਰ : ਡਿਪਟੀ ਕਮਿਸ਼ਨਰ ਤਰਨ […]
ਹੋਰਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਈ. ਐੱਲ. ਸੀ. ਮੈਂਬਰਜ਼ (ਸਕੂਲ) ਲਈ ਆੱਨਲਾਈਨ ਮੁਕਾਬਲਾ 13 ਦਸੰਬਰ ਨੂੰ-ਜ਼ਿਲ੍ਹਾ ਚੋਣ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 11/12/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਈ. ਐੱਲ. ਸੀ. ਮੈਂਬਰਜ਼ (ਸਕੂਲ) ਲਈ ਆੱਨਲਾਈਨ ਮੁਕਾਬਲਾ 13 ਦਸੰਬਰ ਨੂੰ-ਜ਼ਿਲ੍ਹਾ ਚੋਣ ਅਫ਼ਸਰ ਫੇਸਬੁੱਕ ਅਤੇ ਟਵਿੱਟਰ ‘ਤੇ 13 ਦਸੰਬਰ ਨੂੰ ਸਵੇਰੇ 11:50 ‘ਤੇ ਸਾਂਝਾ ਕੀਤਾ ਜਾਵੇਗਾ ਕੁਇੱਜ਼ ਦਾ ਲਿੰਕ ਤਰਨ ਤਾਰਨ, 10 ਦਸੰਬਰ : ਮੁੱਖ ਚੋਣ ਅਫਸ਼ਰ ਪੰਜਾਬ, ਚੰਡੀਗੜ੍ਹ ਦੀਆਂ […]
ਹੋਰਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 103238 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/12/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 103238 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਕੋਵਿਡ-19 ਤੋਂ ਪੀੜ੍ਹਤ 1958 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 786 ਸੈਂਪਲ ਤਰਨ ਤਾਰਨ, 09 ਦਸੰਬਰ : ਡਿਪਟੀ ਕਮਿਸ਼ਨਰ ਤਰਨ […]
ਹੋਰਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਕਰ ਰਿਹਾ ਹੈ ਇੱਕ ਚਾਨਣ ਮੁਨਾਰੇ ਦਾ ਕੰਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/12/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੌਜਵਾਨਾਂ ਲਈ ਕਰ ਰਿਹਾ ਹੈ ਇੱਕ ਚਾਨਣ ਮੁਨਾਰੇ ਦਾ ਕੰਮ-ਡਿਪਟੀ ਕਮਿਸ਼ਨਰ ਲੋੜਵੰਦ ਪ੍ਰਾਰਥੀਆਂ ਨੂੰ ਆਪਣੀਆਂ ਸੇਵਾਵਾਂ ਦੇ ਕੇ ਉਹਨਾਂ ਦਾ ਮਨੋਬਲ ਉੱਚਾ ਕਰ ਰਿਹਾ ਹੈ, ਜਿਸ ਦੀ ਮਿਸਾਲ ਹੈ ਤਰਨ ਤਾਰਨ ਦੀ ਰਹਿਣ ਵਾਲੀ ਰਜਨੀ ਗੁਪਤਾ ਅਮੇਰਿਕਨ ਇੰਡੀਅਨ ਫਾਊਂਡੇਸ਼ਨ […]
ਹੋਰਘਰ-ਘਰ ਰੋਜ਼ਗਾਰ ਯੋਜਨਾ ਤਹਿਤ 10 ਅਤੇ 11 ਦਸੰਬਰ ਡੇਅਰੀ ਵਿਕਾਸ ਦਫਤਰ, ਤਰਨ ਤਾਰਨ ਵਿਖੇ ਕੀਤਾ ਜਾਵੇਗਾ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 09/12/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 10 ਅਤੇ 11 ਦਸੰਬਰ ਡੇਅਰੀ ਵਿਕਾਸ ਦਫਤਰ, ਤਰਨ ਤਾਰਨ ਵਿਖੇ ਕੀਤਾ ਜਾਵੇਗਾ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ, ਲੋਨ ਮੇਲੇ ਵਾਲੇ ਸਥਾਨ ‘ਤੇ ਆ ਕੇ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 09 ਦਸੰਬਰ : ਪੰਜਾਬ ਸਰਕਾਰ ਦੀ ਘਰ-ਘਰ […]
ਹੋਰਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 101679 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/12/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 101679 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 773 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 753 ਸੈਂਪਲ ਤਰਨ ਤਾਰਨ, 08 ਦਸੰਬਰ : ਡਿਪਟੀ ਕਮਿਸ਼ਨਰ ਤਰਨ […]
ਹੋਰਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 100898 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 07/12/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 100898 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 550 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ ਜ਼ਿਲੇ ਵਿੱਚ ਕੋਵਿਡ-19 ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ ਰਹਿ ਗਈ 13 ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ […]
ਹੋਰਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 99 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 917 ਦੀ ਰਿਪੋਰਟ ਆਈ ਨੈਗਟਿਵ
ਪ੍ਰਕਾਸ਼ਨਾਂ ਦੀ ਮਿਤੀ: 05/12/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 99 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 917 ਦੀ ਰਿਪੋਰਟ ਆਈ ਨੈਗਟਿਵ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1194 ਸੈਂਪਲ ਤਰਨ ਤਾਰਨ, 04 ਦਸੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰਜ਼ਿਲੇ ਦੇ ਸਮੂਹ ਪੋਲਿੰਗ ਬੂਥਾਂ ’ਤੇ 05 ਅਤੇ 06 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 05/12/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲੇ ਦੇ ਸਮੂਹ ਪੋਲਿੰਗ ਬੂਥਾਂ ’ਤੇ 05 ਅਤੇ 06 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਬੂਥ ਲੈਵਲ ਅਫ਼ਸਰ ਯੋਗ ਵਿਅਕਤੀਆਂ ਪਾਸੋਂ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ਼ ਵੋਟ ਬਣਾਉਣ, ਕਟਾਉਣ, ਦਰੁਸਤ ਕਰਾਉਣ ਅਤੇ ਰਿਹਾਇਸ਼ ਦੀ ਬਦਲੀ ਆਦਿ ਸਬੰਧੀ ਭਰੇ ਜਾਣਗੇ ਫਾਰਮ ਤਰਨ ਤਾਰਨ, 04 ਦਸੰਬਰ : ਭਾਰਤੀ ਚੋਣ ਕਮਿਸ਼ਨ ਅਤੇ […]
ਹੋਰ