• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਖ਼ਬਰਾਂ

Filter:
dc

ਝੋਨੇ ਦੀ ਸਰਕਾਰੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 22/11/2019

  ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਝੋਨੇ ਦੀ ਸਰਕਾਰੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਰਹਿੰਦੇ ਝੋਨੇ ਦੀ ਵਿਕਰੀ ਤੁਰੰਤ ਕਰਨ ਦੀ ਅਪੀਲ ਜ਼ਿਲੇ ਵਿਚ ਹੁਣ ਤੱਕ ਹੋਈ 762192 ਮੀਟਰਿਕ ਟਨ ਝੋਨੇ ਦੀ ਖਰੀਦ  ਤਰਨ ਤਾਰਨ, 22 ਨਵੰਬਰ : ਰਾਜ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ […]

ਹੋਰ
dc

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ਵਿਖੇ 22 ਤੇ 23 ਨਵੰਬਰ ਨੂੰ ਹੋਣ ਵਾਲੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/11/2019

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ਵਿਖੇ 22 ਤੇ 23 ਨਵੰਬਰ ਨੂੰ ਹੋਣ ਵਾਲੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਦੋ ਦਿਨ ਚੱਲਣ ਵਾਲੇ ਇਸ ਸ਼ੋਅ ਦੌਰਾਨ ਸ਼ਾਮ 7 ਵਜੇ ਤੋਂ 9 ਵਜੇ ਤੱਕ ਦਿਖਾਏ ਜਾਣਗੇ ਦੋ ਸ਼ੋਅ ਸੰਗਤਾਂ ਨੂੰ ਪਰਿਵਾਰਾਂ ਸਮੇਤ “ਫ਼ਲੋਟਿੰਗ ਲਾਈਟ […]

ਹੋਰ
ਕੋਈ ਚਿੱਤਰ ਨਹੀਂ

ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 21/11/2019

  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ ਈ-ਆਫ਼ਿਸ ਪੋ੍ਰਜੈਕਟ ਦੀ ਕਾਰਜ ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਸਮੂਹ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 21 ਨਵੰਬਰ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ […]

ਹੋਰ
dc

ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਹੈ, ਜੋ ਕਿ 15 ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।

ਪ੍ਰਕਾਸ਼ਨਾਂ ਦੀ ਮਿਤੀ: 19/11/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰੈਸ ਨੋਟ ਤਰਨ ਤਾਰਨ, 19 ਨਵੰਬਰ : ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸ੍ਰੀ […]

ਹੋਰ
dc

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਨਵੰਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 18/11/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਨਵੰਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਨਵੰਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]

ਹੋਰ
dc

ਪਿੰਡ ਗਗੜੇਵਾਲ ਨੇੜੇੇ ਬਿਆਸ ਦਰਿਆ ਵਿੱਚ ਹੋਵੇਗਾ 22 ਅਤੇ 23 ਨਵੰਬਰ ਨੂੰ ਹੋਵੇਗਾ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਸ਼ਾਮ 7 ਤੋਂ 9 ਵਜੇ ਦਰਮਿਆਨ ਹੋਣਗੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ”

ਪ੍ਰਕਾਸ਼ਨਾਂ ਦੀ ਮਿਤੀ: 18/11/2019

  ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿੰਡ ਗਗੜੇਵਾਲ ਨੇੜੇੇ ਬਿਆਸ ਦਰਿਆ ਵਿੱਚ ਹੋਵੇਗਾ 22 ਅਤੇ 23 ਨਵੰਬਰ ਨੂੰ ਹੋਵੇਗਾ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਸ਼ਾਮ 7 ਤੋਂ 9 ਵਜੇ ਦਰਮਿਆਨ ਹੋਣਗੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਖੁੱਲਾ ਸੱਦਾ ਤਰਨ ਤਾਰਨ, 18 ਨਵੰਬਰ […]

ਹੋਰ
dc

ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ ਲਾਗੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 12/11/2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ ਲਾਗੂ-ਡਿਪਟੀ ਕਮਿਸ਼ਨਰ ਯੋਗ ਕਿਸਾਨ ਤੁਰੰਤ ਸਬੰਧਿਤ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਜਮ੍ਹਾਂ ਕਰਵਾਉਣ ਫਾਰਮ ਅਯੋਗ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਅਧਿਕਾਰੀ ਤੇ ਸਰਪੰਚ ਹੋਣਗੇ ਆਪ ਜਿੰਮੇਵਾਰ ਤਰਨ ਤਾਰਨ, 12 ਨਵੰਬਰ : ਡਿਪਟੀ ਕਮਿਸ਼ਨਰ ਤਰਨ […]

ਹੋਰ
ਕੋਈ ਚਿੱਤਰ ਨਹੀਂ

ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/11/2019

  ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਖੇਤੀਬਾੜੀ ਵਿਭਾਗ ਤੇ ਸਰਪੰਚਾਂ ਨੂੰ ਦਿੱਤੀਆਂ ਹਦਾਇਤਾਂ ਜ਼ਿਲੇ ਦੇ ਸਮੂਹ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਤਰਨ ਤਾਰਨ, 10 […]

ਹੋਰ
ਕੋਈ ਚਿੱਤਰ ਨਹੀਂ

“ਸਰਬੱਤ ਸਿਹਤ ਬੀਮਾ ਯੋਜਨਾ” ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ 632 ਮਰੀਜ਼ਾਂ ਨੂੰ ਮਿਲੀ 48 ਲੱਖ 47 ਹਜ਼ਾਰ 900 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 08/11/2019

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਸਰਬੱਤ ਸਿਹਤ ਬੀਮਾ ਯੋਜਨਾ” ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ 632 ਮਰੀਜ਼ਾਂ ਨੂੰ ਮਿਲੀ 48 ਲੱਖ 47 ਹਜ਼ਾਰ 900 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ ਮੁਫ਼ਤ ਡਾਕਟਰੀ ਇਲਾਜ ਦੀ ਸਹੂਲਤ ਲਈ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 93 ਹਜ਼ਾਰ 340 ਪਰਿਵਾਰਾਂ ਨੂੰ ਜਾਰੀ ਕੀਤੇ ਗਏ ਗੋਲਡਨ ਕਾਰਡ […]

ਹੋਰ
ਕੋਈ ਚਿੱਤਰ ਨਹੀਂ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕੀਤੀ ਗਈ ਮੁਫ਼ਤ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 06/11/2019

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂਆਂ ਲਈ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕੀਤੀ ਗਈ ਮੁਫ਼ਤ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ ਜ਼ਿਲੇ ਦੇ 21 ਸੇਵਾ ਕੇਂਦਰਾਂ ਵਿੱਚ ਮਿਲੇਗੀ ਮੁਫ਼ਤ ਰਜਿਸਟ੍ਰੇਸ਼ਨ ਦੀ ਸਹੂਲਤ ਤਰਨ ਤਾਰਨ, 6 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ […]

ਹੋਰ