ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 29/11/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ ‘ਤੇ ਪਾਬੰਦੀ ਜ਼ਿਲਾ ਤਰਨਤਾਰਨ ਦੇ ਖੇਤਰ ਵਿੱਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਵੀ ਲਗਾਈ ਪਾਬੰਦੀ ਤਰਨਤਾਰਨ, 29 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸ੍ਰੀ […]
ਹੋਰਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/11/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 27 ਨਵੰਬਰ : ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੀ. ਐਸ. ਡੀ. ਐਮ. ਵੱਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ।ਇਹ […]
ਹੋਰਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਦਿਵਾਇਆ ਪ੍ਰਣ
ਪ੍ਰਕਾਸ਼ਨਾਂ ਦੀ ਮਿਤੀ: 26/11/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਮਨਾਇਆ ਸੰਵਿਧਾਨ ਦਿਵਸ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸੰਵਿਧਾਨ ਪ੍ਰਤੀ ਸਮਰਪਿਤ ਰਹਿਣ ਦਾ ਦਿਵਾਇਆ ਪ੍ਰਣ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਾਸ਼ਟਰੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਆਪਸੀ ਭਾਈਚਾਰਾ ਵਧਾਉਣ ਦਾ ਲਿਆ ਪ੍ਰਣ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ […]
ਹੋਰਸਬੰਤਰ 2019 ਵਿੱਚ ਪੂਰੇ ਭਾਰਤ ਵਿੱਚ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਜ਼ਿਲ੍ਹਾ ਤਰਨ ਤਾਰਨ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/11/2019ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਬੰਤਰ 2019 ਵਿੱਚ ਪੂਰੇ ਭਾਰਤ ਵਿੱਚ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਜ਼ਿਲ੍ਹਾ ਤਰਨ ਤਾਰਨ ਪੰਜਾਬ ਵਿੱਚੋਂ ਪਹਿਲੇ ਸਥਾਨ ‘ਤੇ-ਡਿਪਟੀ ਕਮਿਸ਼ਨਰ ਤਰਨ ਤਾਰਨ, 22 ਨਵੰਬਰ : ਭਾਰਤ ਸਰਕਾਰ ਵਲੋੋ ਸਵੱਛ ਸਰਵੇਖਣ, ਸਬੰਤਰ 2019 ਵਿੱਚ ਪੂਰੇ ਭਾਰਤ ਵਿੱਚ ਕਰਵਾਇਆ ਗਿਆ ਜਿਸ ਤਹਿਤ ਪਿੰਡਾ ਵਿੱਚ ਸਾਫ ਸਫਾਈ,ਪਖਾਨਿਆ ਦੀ ਵਰਤੋੋ ਅਤੇ ਸਾਫ […]
ਹੋਰਝੋਨੇ ਦੀ ਸਰਕਾਰੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/11/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਝੋਨੇ ਦੀ ਸਰਕਾਰੀ ਖਰੀਦ ਪ੍ਰਕਿਰਿਆ 30 ਨਵੰਬਰ ਨੂੰ ਹੋਵੇਗੀ ਸਮਾਪਤ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਰਹਿੰਦੇ ਝੋਨੇ ਦੀ ਵਿਕਰੀ ਤੁਰੰਤ ਕਰਨ ਦੀ ਅਪੀਲ ਜ਼ਿਲੇ ਵਿਚ ਹੁਣ ਤੱਕ ਹੋਈ 762192 ਮੀਟਰਿਕ ਟਨ ਝੋਨੇ ਦੀ ਖਰੀਦ ਤਰਨ ਤਾਰਨ, 22 ਨਵੰਬਰ : ਰਾਜ ਭਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ […]
ਹੋਰ550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ਵਿਖੇ 22 ਤੇ 23 ਨਵੰਬਰ ਨੂੰ ਹੋਣ ਵਾਲੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/11/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਿਆਸ ਦਰਿਆ ਵਿਖੇ 22 ਤੇ 23 ਨਵੰਬਰ ਨੂੰ ਹੋਣ ਵਾਲੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਦੋ ਦਿਨ ਚੱਲਣ ਵਾਲੇ ਇਸ ਸ਼ੋਅ ਦੌਰਾਨ ਸ਼ਾਮ 7 ਵਜੇ ਤੋਂ 9 ਵਜੇ ਤੱਕ ਦਿਖਾਏ ਜਾਣਗੇ ਦੋ ਸ਼ੋਅ ਸੰਗਤਾਂ ਨੂੰ ਪਰਿਵਾਰਾਂ ਸਮੇਤ “ਫ਼ਲੋਟਿੰਗ ਲਾਈਟ […]
ਹੋਰਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 21/11/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ ਈ-ਆਫ਼ਿਸ ਪੋ੍ਰਜੈਕਟ ਦੀ ਕਾਰਜ ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਸਮੂਹ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਦਿੱਤੇ ਆਦੇਸ਼ ਤਰਨ ਤਾਰਨ, 21 ਨਵੰਬਰ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ […]
ਹੋਰਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਹੈ, ਜੋ ਕਿ 15 ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਪ੍ਰਕਾਸ਼ਨਾਂ ਦੀ ਮਿਤੀ: 19/11/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰੈਸ ਨੋਟ ਤਰਨ ਤਾਰਨ, 19 ਨਵੰਬਰ : ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸ੍ਰੀ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਨਵੰਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/11/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਨਵੰਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਨਵੰਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]
ਹੋਰਪਿੰਡ ਗਗੜੇਵਾਲ ਨੇੜੇੇ ਬਿਆਸ ਦਰਿਆ ਵਿੱਚ ਹੋਵੇਗਾ 22 ਅਤੇ 23 ਨਵੰਬਰ ਨੂੰ ਹੋਵੇਗਾ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਸ਼ਾਮ 7 ਤੋਂ 9 ਵਜੇ ਦਰਮਿਆਨ ਹੋਣਗੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ”
ਪ੍ਰਕਾਸ਼ਨਾਂ ਦੀ ਮਿਤੀ: 18/11/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਿੰਡ ਗਗੜੇਵਾਲ ਨੇੜੇੇ ਬਿਆਸ ਦਰਿਆ ਵਿੱਚ ਹੋਵੇਗਾ 22 ਅਤੇ 23 ਨਵੰਬਰ ਨੂੰ ਹੋਵੇਗਾ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਸ਼ਾਮ 7 ਤੋਂ 9 ਵਜੇ ਦਰਮਿਆਨ ਹੋਣਗੇ “ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ” ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਖੁੱਲਾ ਸੱਦਾ ਤਰਨ ਤਾਰਨ, 18 ਨਵੰਬਰ […]
ਹੋਰ