ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਐੱਸ. ਪੀ. ਹੈੱਡ ਕੁਆਟਰ ਅਤੇ ਐੱਸ. ਡੀ. ਐੱਮਜ਼ ਵੱਲੋਂ ਖੇਤਾਂ ਦਾ ਦੌਰਾ, ਪਰਾਲੀ ਸਾੜਨ ਵਾਲਿਆਂ ਵਿਰੁੱਧ ਕੀਤੀ ਸਖਤ ਕਾਰਵਾਈ
ਪ੍ਰਕਾਸ਼ਨਾਂ ਦੀ ਮਿਤੀ: 05/11/2019ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ, ਐੱਸ. ਪੀ. ਹੈੱਡ ਕੁਆਟਰ ਅਤੇ ਐੱਸ. ਡੀ. ਐੱਮਜ਼ ਵੱਲੋਂ ਖੇਤਾਂ ਦਾ ਦੌਰਾ, ਪਰਾਲੀ ਸਾੜਨ ਵਾਲਿਆਂ ਵਿਰੁੱਧ ਕੀਤੀ ਸਖਤ ਕਾਰਵਾਈ ਜ਼ਿਲਾ ਤਰਨ ਤਾਰਨ ਵਿੱਚ ਪਰਾਲੀ ਸਾੜਨ ਵਾਲੇ 52 ਲੋਕਾਂ ਖਿਲਾਫ ਐਫ. ਆਈ. ਆਰ. ਦਰਜ ਅਤੇ 36 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਤੇ ਨੈਸ਼ਨਲ […]
ਹੋਰਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲੇ ਦੇ 11 ਪਿੰਡਾਂ ਵਿੱਚ ਕਰਵਾਏ ਜਾ ਰਹੇ ਹਨ ਵਿਸ਼ੇਸ ਵਿਕਾਸ ਕਾਰਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/11/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲੇ ਦੇ 11 ਪਿੰਡਾਂ ਵਿੱਚ ਕਰਵਾਏ ਜਾ ਰਹੇ ਹਨ ਵਿਸ਼ੇਸ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਵਿਕਾਸ ਕਾਰਜਾਂ ਲਈ ਹਰ ਇੱਕ ਪਿੰਡ ਨੂੰ ਮਿਲੀ 1-1 ਕਰੋੜ ਰੁਪਏ ਦੀ ਗ੍ਰਾਂਟ ਪਿੰਡਾਂ […]
ਹੋਰਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 30/10/2019ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਤਰਨ ਤਾਰਨ, 30 ਅਕਤੂਬਰ : ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ। […]
ਹੋਰਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਨਿਰਧਾਰਿਤ ਸਮੇਂ ਤੋਂ ਪਹਿਲਾ ਤੇ ਬਾਅਦ ਵਿੱਚ ਆਤਿਸ਼ਬਾਜ਼ੀ ਤੇ ਪਟਾਕਿਆਂ ਨੂੰ ਚਲਾਉਣ ‘ਤੇ ਲਗਾਈ ਮੁਕੰਮਲ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 25/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਨਿਰਧਾਰਿਤ ਸਮੇਂ ਤੋਂ ਪਹਿਲਾ ਤੇ ਬਾਅਦ ਵਿੱਚ ਆਤਿਸ਼ਬਾਜ਼ੀ ਤੇ ਪਟਾਕਿਆਂ ਨੂੰ ਚਲਾਉਣ ‘ਤੇ ਲਗਾਈ ਮੁਕੰਮਲ ਪਾਬੰਦੀ ਤਰਨ ਤਾਰਨ, 25 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ […]
ਹੋਰਡਿਪਟੀ ਕਮਿਸ਼ਨਰ ਨੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ
ਪ੍ਰਕਾਸ਼ਨਾਂ ਦੀ ਮਿਤੀ: 24/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਬੱਚਿਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਦਿੱਤਾ 2 ਲੱਖ ਰੁਪਏ ਦਾ ਚੈੱਕ ਜ਼ਿਲਾ ਵਾਸੀਆਂ ਨੂੰ ਪ੍ਰਦੁਸ਼ਣ ਰਹਿਤ ਤਰੀਕੇ ਨਾਲ ਦੀਵਾਲੀ ਮਨਾਉਣ ਦੀ ਕੀਤੀ ਅਪੀਲ ਤਰਨ ਤਾਰਨ, 24 ਅਕਤੂਬਰ : […]
ਹੋਰਡਿਪਟੀ ਕਮਿਸ਼ਨਰ ਵੱਲੋਂ ਗਰੀਨ ਦਿਵਾਲੀ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 24/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਗਰੀਨ ਦਿਵਾਲੀ ਮਨਾਉਣ ਲਈ ਸਹੁੰ ਚੁਕਾ ਕੇ ਪਟਾਕਿਆਂ ਤੋਂ ਰਹਿਤ ਗਰੀਨ ਦਿਵਾਲੀ ਮਨਾਉਣ ਲਈ ਕੀਤਾ ਜਾਵੇਗਾ ਪ੍ਰੇਰਿਤ- ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਗਰੀਨ ਦਿਵਾਲੀ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 24 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]
ਹੋਰਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਵੱਲੋਂ 8000 ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਫਸਰ- ਪ੍ਰਿੰਸੀਪਲ ਸੈਕਟਰੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਕਤੂਬਰ : ਝੋਨੇ ਦੀ ਪਰਾਲੀ ਨੂੰ ਅੱਗ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਕਤੂਬਰ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਏ ਗਏੇ ਹਨ ਅਤੇ ਬਾਕੀ […]
ਹੋਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 21/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ 11 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 11 ਕਰੋੜ ਰੁਪਏ ਖਰਚ ਕਰ ਕੇ ਪਹਿਲ ਦੇ ਆਧਾਰ ‘ਤੇ ਕਰਵਾਏ ਜਾ […]
ਹੋਰਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 19/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ ਵਾਤਾਵਰਣ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਾੳੇੁਣ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 19 ਅਕਤੂਬਰ : ਝੋਨੇ ਦੇ ਕਟਾਈ ਦੇ […]
ਹੋਰ