ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਵੱਲੋਂ 8000 ਪਿੰਡਾਂ ਵਿੱਚ ਨਿਯੁਕਤ ਕੀਤੇ ਗਏ ਨੋਡਲ ਅਫਸਰ- ਪ੍ਰਿੰਸੀਪਲ ਸੈਕਟਰੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੀ ਜ਼ਮੀਨ ਦੇ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ “ਰੈੱਡ ਐਂਟਰੀ”ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਕਤੂਬਰ : ਝੋਨੇ ਦੀ ਪਰਾਲੀ ਨੂੰ ਅੱਗ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ ਗਏ ਬਣਦੇ ਲਾਭ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਕਤੂਬਰ : ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਜ਼ਿਲ੍ਹੇ ਦੇ 62980 ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਮੁਹੱਈਆ ਕਰਵਾਏ ਗਏੇ ਹਨ ਅਤੇ ਬਾਕੀ […]
ਹੋਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 21/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ 11 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 11 ਕਰੋੜ ਰੁਪਏ ਖਰਚ ਕਰ ਕੇ ਪਹਿਲ ਦੇ ਆਧਾਰ ‘ਤੇ ਕਰਵਾਏ ਜਾ […]
ਹੋਰਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 19/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤੀ ਨਾਲ ਨਜ਼ਰ ਰੱਖਣ ਦੀ ਹਦਾਇਤ ਵਾਤਾਵਰਣ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਲਾੳੇੁਣ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 19 ਅਕਤੂਬਰ : ਝੋਨੇ ਦੇ ਕਟਾਈ ਦੇ […]
ਹੋਰਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਕਰਵਾਇਆ ਜਾ ਰਿਹਾ ਹੈ ਜਾਣੂੰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਕਰਵਾਇਆ ਜਾ ਰਿਹਾ ਹੈ ਜਾਣੂੰ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਅਕਤੂਬਰ […]
ਹੋਰਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ ਮੁਫਤ ਕਰਵਾਈ ਜਾਵੇਗੀ “ਸੌਫਟ ਸਕਿੱਲਜ਼” ਦੀ ਕੋਚਿੰਗ
ਪ੍ਰਕਾਸ਼ਨਾਂ ਦੀ ਮਿਤੀ: 18/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ ਮੁਫਤ ਕਰਵਾਈ ਜਾਵੇਗੀ “ਸੌਫਟ ਸਕਿੱਲਜ਼” ਦੀ ਕੋਚਿੰਗ ਤਰਨ ਤਾਰਨ, 18 ਅਕਤੂਬਰ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪ੍ਰਾਈਵੇਟ ਖੇਤਰ ਵਿੱਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ “ਸੌਫਟ ਸਕਿੱਲਜ਼” ਦੀ ਮੁਫ਼ਤ ਕੋਚਿੰਗ/ਟ੍ਰੇਨਿੰਗ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਅਕਤੂਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2019ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 22 ਅਕਤੂਬਰ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਅਕਤੂਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਕੀਤੀ ਗਈ 330 ਕਰੋੜ 48 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਕੀਤੀ ਗਈ 330 ਕਰੋੜ 48 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 485539 ਮੀਟ੍ਰਿਕ ਟਨ ਝੋਨੇ ਦੀ ਖਰੀਦ ਤਰਨ ਤਾਰਨ 18 ਅਕਤੂਬਰ: ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ ‘ਤੇ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 16/10/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਕੈਰੀ ਬੈਗਾਂ ਦੇ ਉਤਪਾਦਨ, ਸਟਾਕ, ਵੰਡਣ, ਵੇਚਣ ਜਾਂ ਵਰਤੋਂ ਕਰਨ ‘ਤੇ ਪਾਬੰਦੀ ਤਰਨਤਾਰਨ, 16 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਪਲਾਸਟਿਕ […]
ਹੋਰ“ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਤਹਿਤ ਜ਼ਿਲੇ ਵਿੱਚ 1 ਲੱਖ 77 ਹਜ਼ਾਰ 905 ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/10/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਤਹਿਤ ਜ਼ਿਲੇ ਵਿੱਚ 1 ਲੱਖ 77 ਹਜ਼ਾਰ 905 ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ ਅੱਜ ਤੱਕ 337 ਮਰੀਜ਼ਾਂ ਨੂੰ ਮਿਲੀ 24 ਲੱਖ 66 ਹਜ਼ਾਰ 700 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਸਿਵਲ ਸਰਜਨ ਤਰਨ ਤਾਰਨ, 16 ਅਕਤੂਬਰ : […]
ਹੋਰ