ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 06/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ ਤਰਨ ਤਾਰਨ, 6 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਤਰਨ […]
ਹੋਰਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 02/09/2019ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ ਵੋਟਰਾਂ ਨੰੂ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਜਾਂਚ ਦੀ ਕੀਤੀ ਅਪੀਲ ਤਰਨ ਤਾਰਨ, 2 ਸਤੰਬਰ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ) ਦੀ ਸ਼ੁਰੂਆਤ ਕੀਤੀ ਗਈ, ਜਿਸ […]
ਹੋਰਘਰ ਘਰ ਰੋਜ਼ਗਾਰ ਯੋਜਨਾ ਤਹਿਤ 19 ਸਤੰਬਰ ਤੋਂ ਲਗਾਏ ਜਾਣਗੇ ਮੈਗਾ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 02/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ ਘਰ ਰੋਜ਼ਗਾਰ ਯੋਜਨਾ ਤਹਿਤ 19 ਸਤੰਬਰ ਤੋਂ ਲਗਾਏ ਜਾਣਗੇ ਮੈਗਾ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਤਰਨ ਤਾਰਨ, 2 ਸਤੰਬਰ : ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਮਹੀਨਾ ਸਤੰਬਰ 2019 ਦੌਰਾਨ ਮੈਗਾ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ […]
ਹੋਰਸਿਹਤ ਵਿਭਾਗ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਅੱਠ ਪਿੰਡਾਂ ਵਿਚ ਲਗਾਤਾਰ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 01/09/2019ਦਫ਼ਤਰ ਜ਼ਿਲ੍ਹਾ ਲੋਕ ਸਮਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਅੱਠ ਪਿੰਡਾਂ ਵਿਚ ਲਗਾਤਾਰ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ ਹੜ੍ਹਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦੀ ਸਹੀ ਰਿਪੋਰਟ ਪਾਣੀ ਉਤਰਣ ਉਪਰੰਤ ਗਿਰਦਾਵਰੀ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ ਜ਼ਿਲ੍ਹੇ ਵਿੱਚ ਇਸ ਸਮੇਂ ਹੜ੍ਹਾਂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਤਰਨ ਤਾਰਨ, 1 […]
ਹੋਰਸੁਪਰ ਐੱਸ. ਐੱਮ. ਐੱਸ. ਵਾਲੀ ਕੰਬਾਈਨ ਤੋਂ ਬਿਨਾਂ ਨਹੀ ਹੋਵੇਗੀ ਝੋਨੇ ਦੀ ਕਟਾਈ.. ਉਲੰਘਣਾ ਕਰਨ ਵਾਲੇ ਕਿਸਾਨਾਂ ਤੇ ਕੰਬਾਈਨ ਮਾਲਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 30/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੁਪਰ ਐੱਸ. ਐੱਮ. ਐੱਸ. ਵਾਲੀ ਕੰਬਾਈਨ ਤੋਂ ਬਿਨਾਂ ਨਹੀ ਹੋਵੇਗੀ ਝੋਨੇ ਦੀ ਕਟਾਈ-ਡਿਪਟੀ ਕਮਿਸ਼ਨਰ ਉਲੰਘਣਾ ਕਰਨ ਵਾਲੇ ਕਿਸਾਨਾਂ ਤੇ ਕੰਬਾਈਨ ਮਾਲਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ ਤਰਨ ਤਾਰਨ, 30 ਅਗਸਤ : ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦੁਰਸਤ ਪੰਜਾਬ ਤਹਿਤ […]
ਹੋਰਆਸ਼ੀਰਵਾਦ ਸਕੀਮ ਤਹਿਤ ਜ਼ਿਲਾ ਤਰਨਤਾਰਨ ਦੇ ਕੁੱਲ 1830 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ 3 ਕਰੋੜ 84 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 30/08/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਸ਼ੀਰਵਾਦ ਸਕੀਮ ਤਹਿਤ ਜ਼ਿਲਾ ਤਰਨਤਾਰਨ ਦੇ ਕੁੱਲ 1830 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ 3 ਕਰੋੜ 84 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ-ਡਿਪਟੀ ਕਮਿਸ਼ਨਰ ਤਰਨ ਤਾਰਨ, 30 ਅਗਸਤ : ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 21 ਹਜ਼ਾਰ ਰੁਪਏ ਦੀ ਵਿੱਤੀ ਮੱਦਦ ਦਿੱਤੀ ਜਾਂਦੀ […]
ਹੋਰਮੁੱਖ ਮੰਤਰੀ ਰਾਹਤ ਫੰਡ ਜ਼ਰੀਏ ਕੀਤੀ ਜਾ ਸਕਦੀ ਹੈ ਹੜ੍ਹ ਪੀੜਤਾਂ ਦੀ ਸਹਾਇਤਾ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 23/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੁੱਖ ਮੰਤਰੀ ਰਾਹਤ ਫੰਡ ਜ਼ਰੀਏ ਕੀਤੀ ਜਾ ਸਕਦੀ ਹੈ ਹੜ੍ਹ ਪੀੜਤਾਂ ਦੀ ਸਹਾਇਤਾ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਗਸਤ : ਪੰਜਾਬ ਦੇ ਕਈ ਹਿੱਸਿਆਂ ਵਿਚ ਆਏ ਹੜ੍ਹਾਂ ਕਾਰਨ ਉਸ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਕਈ ਤਰਾਂ ਦੀਆਂ ਪਰੇਸ਼ਾਨੀਆਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਉਨਾਂ ਵਾਸਤੇ ਫਿਲਹਾਲ ਲੰਗਰ, ਪਸ਼ੂਆਂ […]
ਹੋਰਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਸੰਭਾਵੀਂ ਹੜ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 17/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੰਭਾਵੀਂ ਹੜ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ ਤਰਨ ਤਾਰਨ, 17 ਅਗਸਤ : ਪੰਜਾਬ ਸਰਕਾਰ ਵੱਲੋਂ ਅਗਲੇ 72 ਘੰਟਿਆਂ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਭਾਖੜਾ ਡੈਮ […]
ਹੋਰਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ ਨੂੰ ਹੋਵੇਗੀ ਸ਼ੁਰੂ, ਕਾਰਡ ਬਣਾਉਣ ਦੀ ਪ੍ਰਕ੍ਰਿਆ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 09/08/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ 20 ਅਗਸਤ ਨੂੰ ਹੋਵੇਗੀ ਸ਼ੁਰੂ, ਕਾਰਡ ਬਣਾਉਣ ਦੀ ਪ੍ਰਕ੍ਰਿਆ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਲੱਗਭੱਗ 2,10,609 ਪਰਿਵਾਰਾਂ ਨੂੰ ਹੋਵੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਦਾ ਮਿਲੇਗੀ ਸਹੂਲਤ ਤਰਨ ਤਾਰਨ, 9 ਅਗਸਤ 2019 : ਰਾਜ […]
ਹੋਰ23 ਅਗਸਤ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ-ਡਿਪਟੀ ਕਮਿਸ਼ਨਰ ਤਰਨ ਤਾਰਨ,
ਪ੍ਰਕਾਸ਼ਨਾਂ ਦੀ ਮਿਤੀ: 09/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 23 ਅਗਸਤ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ-ਡਿਪਟੀ ਕਮਿਸ਼ਨਰ ਪੈਨਸ਼ਨਰ ਆਪਣੀਆਂ ਸ਼ਿਕਾਇਤਾਂ 16 ਅਗਸਤ ਤੱਕ ਦਫ਼ਤਰ ਸਹਾਇਕ ਕਮਿਸ਼ਨਰ ਜਨਰਲ ਵਿਖੇ ਲਿਖਤੀ ਰੂਪ ਵਿੱਚ ਦੇਣ ਤਰਨ ਤਾਰਨ, 9 ਅਗਸਤ : ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ 23 ਅਗਸਤ, 2019 ਨੂੰ ਪੈਨਸ਼ਨ ਅਦਾਲਤਾਂ ਲਗਾਉਣ ਦਾ ਫੈਸਲਾ ਕੀਤਾ […]
ਹੋਰ