ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/09/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ 14 ਸਤੰਬਰ ਤੱਕ 105 ਮਰੀਜ਼ਾਂ ਨੂੰ ਮਿਲੀ 8 ਲੱਖ 5 ਹਜ਼ਾਰ 800 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਸਿਵਲ ਸਰਜਨ ਤਰਨ ਤਾਰਨ, 16 ਸਤੰਬਰ : ਸਰਬੱਤ […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਰਾਹੀਂ ਫਸਲ ਦੀ ਕਟਾਈ ਕਰਨ ‘ਤੇ ਲਗਾਈ ਰੋਕ
ਪ੍ਰਕਾਸ਼ਨਾਂ ਦੀ ਮਿਤੀ: 12/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਰਾਹੀਂ ਫਸਲ ਦੀ ਕਟਾਈ ਕਰਨ ‘ਤੇ ਲਗਾਈ ਰੋਕ ਸੁਪਰ ਐੱਸ. ਐੱਮ. ਐੱਸ. ਤੋਂ ਬਗੈਰ ਕੰਬਾਇਨਾਂ ਰਾਹੀਂ ਫਸਲਾਂ ਦੀ ਕਟਾਈ ਕਰਨ ਤੋਂ ਕੀਤੀ ਮਨਾਹੀ ਤਰਨ ਤਾਰਨ 12 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]
ਹੋਰਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਸਤੰਬਰ ਤੋਂ 27 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 11/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ 11 ਸਤੰਬਰ ਤੋਂ 27 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ ਤਰਨ ਤਾਰਨ, 11 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ […]
ਹੋਰਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਜ਼ਿਲ੍ਹੇ ਦੇ ਵੱਖ=ਵੱਖ ਪਿੰਡਾਂ ਵਿੱਚ ਕੱਢੀਆਂ ਜਾ ਰਹੀਆਂ ਹਨ ਜਾਗਰੂਕਤਾ ਰੈਲੀਆਂ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 11/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੋਸ਼ਣ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਜ਼ਿਲ੍ਹੇ ਦੇ ਵੱਖ=ਵੱਖ ਪਿੰਡਾਂ ਵਿੱਚ ਕੱਢੀਆਂ ਜਾ ਰਹੀਆਂ ਹਨ ਜਾਗਰੂਕਤਾ ਰੈਲੀਆਂ-ਡਿਪਟੀ ਕਮਿਸ਼ਨਰ ਕੁਪੋਸ਼ਣ ਅਤੇ ਅਨੀਮੀਆ ਵਰਗੀਆਂ ਖਤਰਨਾਕ ਸਮੱਸਿਆਵਾਂ ਨਾਲ ਲੜਨ ਲਈ ਕੀਤਾ ਜਾ ਰਿਹਾ ਹੈ ਜਾਗਰੂਕ ਪੋਸ਼ਣ ਅਭਿਆਨ ਦਾ ਉਦੇਸ਼ ਗਰਭਵਤੀ ਅੋਰਤਾਂ ਅਤੇ ਕਮਜ਼ੋਰ ਬੱਚਿਆਂ ਦੀ ਦੇਖਭਾਲ ਕਰਨਾ ਤੇ ਅਨੀਮੀਆ ਦੀ […]
ਹੋਰਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 06/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਲਰ ਟੀ ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ “ਰਾਮ ਸੀਆ ਕੇ ਲਵ-ਕੁਸ਼” ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਕੇਬਲ ਅਪਰੇਟਰਾਂ ਨੂੰ ਪ੍ਰਸਾਰਣ ਤੁਰੰਤ ਬੰਦ ਕਰਨ ਦੇ ਹੁਕਮ ਤਰਨ ਤਾਰਨ, 6 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹਾ ਤਰਨ […]
ਹੋਰਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 02/09/2019ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਕੀਤੀ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ.) ਪੋ੍ਰਗਰਾਮ ਸ਼ੁਰੂਆਤ ਵੋਟਰਾਂ ਨੰੂ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਜਾਂਚ ਦੀ ਕੀਤੀ ਅਪੀਲ ਤਰਨ ਤਾਰਨ, 2 ਸਤੰਬਰ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਵੋਟਰ ਪਹਿਚਾਣ ਪੋ੍ਰਗਰਾਮ (ਈ. ਵੀ. ਪੀ) ਦੀ ਸ਼ੁਰੂਆਤ ਕੀਤੀ ਗਈ, ਜਿਸ […]
ਹੋਰਘਰ ਘਰ ਰੋਜ਼ਗਾਰ ਯੋਜਨਾ ਤਹਿਤ 19 ਸਤੰਬਰ ਤੋਂ ਲਗਾਏ ਜਾਣਗੇ ਮੈਗਾ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 02/09/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ ਘਰ ਰੋਜ਼ਗਾਰ ਯੋਜਨਾ ਤਹਿਤ 19 ਸਤੰਬਰ ਤੋਂ ਲਗਾਏ ਜਾਣਗੇ ਮੈਗਾ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਤਰਨ ਤਾਰਨ, 2 ਸਤੰਬਰ : ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਮਹੀਨਾ ਸਤੰਬਰ 2019 ਦੌਰਾਨ ਮੈਗਾ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ […]
ਹੋਰਸਿਹਤ ਵਿਭਾਗ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਅੱਠ ਪਿੰਡਾਂ ਵਿਚ ਲਗਾਤਾਰ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 01/09/2019ਦਫ਼ਤਰ ਜ਼ਿਲ੍ਹਾ ਲੋਕ ਸਮਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਅੱਠ ਪਿੰਡਾਂ ਵਿਚ ਲਗਾਤਾਰ ਲਗਾਏ ਜਾ ਰਹੇ ਹਨ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ ਹੜ੍ਹਾਂ ਕਾਰਨ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦੀ ਸਹੀ ਰਿਪੋਰਟ ਪਾਣੀ ਉਤਰਣ ਉਪਰੰਤ ਗਿਰਦਾਵਰੀ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ ਜ਼ਿਲ੍ਹੇ ਵਿੱਚ ਇਸ ਸਮੇਂ ਹੜ੍ਹਾਂ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਤਰਨ ਤਾਰਨ, 1 […]
ਹੋਰਸੁਪਰ ਐੱਸ. ਐੱਮ. ਐੱਸ. ਵਾਲੀ ਕੰਬਾਈਨ ਤੋਂ ਬਿਨਾਂ ਨਹੀ ਹੋਵੇਗੀ ਝੋਨੇ ਦੀ ਕਟਾਈ.. ਉਲੰਘਣਾ ਕਰਨ ਵਾਲੇ ਕਿਸਾਨਾਂ ਤੇ ਕੰਬਾਈਨ ਮਾਲਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 30/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੁਪਰ ਐੱਸ. ਐੱਮ. ਐੱਸ. ਵਾਲੀ ਕੰਬਾਈਨ ਤੋਂ ਬਿਨਾਂ ਨਹੀ ਹੋਵੇਗੀ ਝੋਨੇ ਦੀ ਕਟਾਈ-ਡਿਪਟੀ ਕਮਿਸ਼ਨਰ ਉਲੰਘਣਾ ਕਰਨ ਵਾਲੇ ਕਿਸਾਨਾਂ ਤੇ ਕੰਬਾਈਨ ਮਾਲਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ ਤਰਨ ਤਾਰਨ, 30 ਅਗਸਤ : ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦੁਰਸਤ ਪੰਜਾਬ ਤਹਿਤ […]
ਹੋਰਆਸ਼ੀਰਵਾਦ ਸਕੀਮ ਤਹਿਤ ਜ਼ਿਲਾ ਤਰਨਤਾਰਨ ਦੇ ਕੁੱਲ 1830 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ 3 ਕਰੋੜ 84 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 30/08/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਸ਼ੀਰਵਾਦ ਸਕੀਮ ਤਹਿਤ ਜ਼ਿਲਾ ਤਰਨਤਾਰਨ ਦੇ ਕੁੱਲ 1830 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ 3 ਕਰੋੜ 84 ਲੱਖ 30 ਹਜ਼ਾਰ ਰੁਪਏ ਦੀ ਰਾਸ਼ੀ-ਡਿਪਟੀ ਕਮਿਸ਼ਨਰ ਤਰਨ ਤਾਰਨ, 30 ਅਗਸਤ : ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 21 ਹਜ਼ਾਰ ਰੁਪਏ ਦੀ ਵਿੱਤੀ ਮੱਦਦ ਦਿੱਤੀ ਜਾਂਦੀ […]
ਹੋਰ