ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆਂ ਕਰਵਾਉਣ ਹਿੱਤ ਸਤੰਬਰ ਮਹੀਨੇ ਦੌਰਾਨ ਲਗਾਏ ਜਾਣਗੇ ਰੋਜ਼ਗਾਰ -ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 06/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆਂ ਕਰਵਾਉਣ ਹਿੱਤ ਸਤੰਬਰ ਮਹੀਨੇ ਦੌਰਾਨ ਲਗਾਏ ਜਾਣਗੇ ਰੋਜ਼ਗਾਰਡਿਪਟੀ ਕਮਿਸ਼ਨਰ ਰੋਜ਼ਗਾਰ ਮੇਲਿਆ ਦੌਰਾਨ ਜ਼ਿਲ੍ਹੇ ਦੇ ਲੱਗਭੱਗ 3500 ਬੇਰੁਜ਼ਗਾਰਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ ਰੋਜਗਾਰ ਤਰਨ ਤਾਰਨ, 6 ਅਗਸਤ : ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਧ […]
ਹੋਰਇੰਡੀਅਨ ਏਅਰ ਫੋਰਸ ਵਿਚ ਭਰਤੀ ਹੋਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਨੌਜਵਾਨ 7 ਅਗਸਤ ਨੂੰ ਜਲੰਧਰ ਪੁਹੰਚਣ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 05/08/2019ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇੰਡੀਅਨ ਏਅਰ ਫੋਰਸ ਵਿਚ ਭਰਤੀ ਹੋਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਨੌਜਵਾਨ 7 ਅਗਸਤ ਨੂੰ ਜਲੰਧਰ ਪੁਹੰਚਣ-ਡਿਪਟੀ ਕਮਿਸ਼ਨਰ ਤਰਨ ਤਾਰਨ, 5 ਅਗਸਤ : ਸ੍ਰੀ ਪਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਡੀਅਨ ਏਅਰ ਫੋਰਸ ਵਲੋਂ ਗਰੁੱਪ ਵਾਈ (ਨਾਨ ਟੈਕਨੀਕਲ, ਆਟੋ ਟੈਕਨੀਕਲ ਤੇ ਇੰਡੀਅਨ ਏਅਰ […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਸਰਕਾਰੀ ਥਾਵਾਂ, ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ ਨੂੰ ਚੁਰਾਉਣ ‘ਤੇ ਲਗਾਈ ਰੋਕ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 01/08/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਸਰਕਾਰੀ ਥਾਵਾਂ, ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ ਨੂੰ ਚੁਰਾਉਣ ‘ਤੇ ਲਗਾਈ ਰੋਕ ਤਰਨ ਤਾਰਨ, 1 ਅਗਸਤ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਰਿਸ਼ੀ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇੱਕ […]
ਹੋਰਕਿਸਾਨਾਂ ਨੂੰ ਰਵਾਇਤੀ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ- ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 29/07/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨਾਂ ਨੂੰ ਰਵਾਇਤੀ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ- ਸ੍ਰੀ ਸੰਦੀਪ ਰਿਸ਼ੀ ਕ੍ਰਿਸ਼ੀ ਵਿਗਿਆਨ ਕੇਂਦਰ ਰਾਹੀਂ ਖੇਤੀ ਦੇ ਸਹਾਇਕ ਕਿੱਤੇ ਸ਼ੁਰੂ ਕਰਨ ਲਈ ਦਿੱਤੀ ਜਾਂਦੀ ਹੈ ਮੁਫ਼ਤ ਸਿਖਲਾਈ ਤਰਨ ਤਾਰਨ, 29 ਜੁਲਾਈ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਜ਼ਿਲ੍ਹੇ ਦੇ ਕਿਸਾਨਾਂ […]
ਹੋਰਅਜ਼ਾਦੀ ਦਿਵਸ ਮੌਕੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ- ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 19/07/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਜ਼ਾਦੀ ਦਿਵਸ ਮੌਕੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਆਜ਼ਾਦੀ ਦਿਵਸ ਸਮਾਰੋਹ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀ ਰਿਹਰਸਲ 9, 10 ਅਤੇ 11 ਅਗਸਤ ਨੂੰ ਤਰਨ ਤਾਰਨ, 19 ਜੁਲਾਈ : 15 ਅਗਸਤ ਨੂੰ ਮਨਾਏ ਜਾ ਰਹੇ […]
ਹੋਰਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜੁਲਾਈ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ- ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/07/2019ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜੁਲਾਈ ਨੂੰ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕੈਂਪ-ਡਿਪਟੀ ਕਮਿਸ਼ਨਰ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਭਰੇ ਜਾਣਗੇ ਲਾਭਪਾਤਰੀਆਂ ਦੇ ਫਾਰਮ ਤਰਨ ਤਾਰਨ 17 ਜੁਲਾਈ : ਮਹਾਤਮਾ ਗਾਂਧੀ ਸਰਬੱਤ ਯੋਜਨਾ ਅਧੀਨ ਗਰੀਬ ਅਤੇ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਬਣਦੇ […]
ਹੋਰਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣਗੇ ਨਵੇਂ ਸਮਾਰਟ ਕਾਰਡ-ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 17/07/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾਣਗੇ ਨਵੇਂ ਸਮਾਰਟ ਕਾਰਡ-ਸ੍ਰੀ ਸੰਦੀਪ ਰਿਸ਼ੀ ਸਮਾਰਟ ਰਾਸ਼ਨ ਕਾਰਡ ਸਕੀਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਮੀਟਿੰਗ ਤਰਨ ਤਾਰਨ, 16 ਜੁਲਾਈ : ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਆਉਂਦੇ ਯੋਗ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ।ਇਹ […]
ਹੋਰਘਰ-ਘਰ ਰੋਜਗਾਰ ਮਿਸ਼ਨ ਤਹਿਤ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਦੇ ਦਫਤਰਾਂ ਵਿਖੇ ਐੱਸ. ਆਈ. ਐੱਸ. ਲਿਮਿਟਿਡ ਵੱਲੋਂ ਲਗਾਏ ਜਾਣਗੇ ਵਿਸ਼ੇਸ਼ ਭਰਤੀ ਕੈਂਪ-
ਪ੍ਰਕਾਸ਼ਨਾਂ ਦੀ ਮਿਤੀ: 09/07/2019ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜਗਾਰ ਮਿਸ਼ਨ ਤਹਿਤ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਦੇ ਦਫਤਰਾਂ ਵਿਖੇ ਐੱਸ. ਆਈ. ਐੱਸ. ਲਿਮਿਟਿਡ ਵੱਲੋਂ ਲਗਾਏ ਜਾਣਗੇ ਵਿਸ਼ੇਸ਼ ਭਰਤੀ ਕੈਂਪ ਤਰਨ ਤਾਰਨ, 9 ਜੁਲਾਈ : ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ, ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. […]
ਹੋਰ