ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾ ਦੀ ਰੋਕਥਾਮ ਲਈ ਸਕਰੀਨਿੰਗ ਮੁਹਿੰਮ ਸ਼ੁਰੂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 21/02/2025ਸਿਹਤ ਵਿਭਾਗ ਵਲੋਂ ਗੈਰ ਸੰਚਾਰੀ ਰੋਗਾ ਦੀ ਰੋਕਥਾਮ ਲਈ ਸਕਰੀਨਿੰਗ ਮੁਹਿੰਮ ਸ਼ੁਰੂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, ਫਰਵਰੀ 21 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਾਪਤ ਦਿਸ਼ਾ – ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ, ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ […]
ਹੋਰਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਦੇ 25 ਵਾਰਡਾਂ ਲਈ ਕੁੱਲ 171 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ-ਜ਼ਿਲਾ ਚੋਣ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 21/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਦੇ 25 ਵਾਰਡਾਂ ਲਈ ਕੁੱਲ 171 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ-ਜ਼ਿਲਾ ਚੋਣ ਅਫਸਰ ਤਰਨ ਤਾਰਨ, 20 ਫਰਵਰੀ : ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਆਖਰੀ ਦਿਨ ਅੱਜ 110 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ […]
ਹੋਰਜ਼ਿਲਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦਾ ਕੀਤਾ ਗਿਆ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 21/02/2025ਜ਼ਿਲਾ ਟੀਕਾਕਰਨ ਅਫਸਰ ਵੱਲੋਂ ਮਮਤਾ ਦਿਵਸ ਦਾ ਕੀਤਾ ਗਿਆ ਨਿਰੀਖਣ ਸੀਐਚਸੀ ਕੈਰੋਂ ਦਾ ਕੀਤਾ ਗਿਆ ਦੌਰਾ ਤਰਨ ਤਾਰਨ, ਫਰਵਰੀ 20: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਸੀਐਚਸੀ […]
ਹੋਰਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 21/02/2025ਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਨਿਯੁਕਤ ਚੋਣ ਆਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਨੇ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਸਮੂਹ ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 20 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 21 ਫਰਵਰੀ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 21/02/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 21 ਫਰਵਰੀ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਤਰਨ ਤਾਰਨ, 20 ਫਰਵਰੀ : ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ […]
ਹੋਰਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ
ਪ੍ਰਕਾਸ਼ਨਾਂ ਦੀ ਮਿਤੀ: 20/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ ਤਰਨ ਤਾਰਨ, 19 ਫਰਵਰੀ : ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਤੀਜੇ ਦਿਨ ਅੱਜ 59 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਦੁਬਈ ਤੋਂ ਪੱਕੇ ਤੌਰ ਤੇ ਵਾਪਸ ਪਰਤਿਆ ਕਿਸਾਨ ਗੁਰਮੀਤ ਸਿੰਘ, ਕਣਕ-ਝੋਨੇ ਦੀ ਖੇਤੀ ਦੇ ਨਾਲ -ਨਾਲ ਕਰਦਾ ਹੈ ਲਸਣ, ਪਿਆਜ ਤੇ ਸਰੋਂ ਦੀ ਖੇਤੀ
ਪ੍ਰਕਾਸ਼ਨਾਂ ਦੀ ਮਿਤੀ: 20/02/2025ਦੁਬਈ ਤੋਂ ਪੱਕੇ ਤੌਰ ਤੇ ਵਾਪਸ ਪਰਤਿਆ ਕਿਸਾਨ ਗੁਰਮੀਤ ਸਿੰਘ, ਕਣਕ-ਝੋਨੇ ਦੀ ਖੇਤੀ ਦੇ ਨਾਲ -ਨਾਲ ਕਰਦਾ ਹੈ ਲਸਣ, ਪਿਆਜ ਤੇ ਸਰੋਂ ਦੀ ਖੇਤੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਖੇਤੀਬਾੜੀ ਨੂੰ ਬਣਾਇਆ ਇੱਕ ਲਾਹੇਵੰਦ ਧੰਦਾ ਤਰਨ ਤਾਰਨ 19 ਫਰਵਰੀ : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਹਿੰਦੇ […]
ਹੋਰਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਨਾਲ ਸਬੰਧਿਤ ਪ੍ਰਯੋਜਿਤ ਸਕੀਮਾਂ ਦੇ ਐਕਸ਼ਨ ਪਲਾਨ ਨੂੰ ਵਿਚਾਰਨ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 20/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਨਾਲ ਸਬੰਧਿਤ ਪ੍ਰਯੋਜਿਤ ਸਕੀਮਾਂ ਦੇ ਐਕਸ਼ਨ ਪਲਾਨ ਨੂੰ ਵਿਚਾਰਨ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ ਤਰਨ ਤਾਰਨ, 19 ਫਰਵਰੀ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਅੱਜ ਜ਼ਿਲਾ ਪ੍ਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਜਿਵੇ ਕਿ ਬਾਗਬਾਨੀ, ਡੇਅਰੀ, […]
ਹੋਰਜ਼ਿਲਾ ਮੈਜਿਸਟਰੇਟ ਵੱਲੋਂ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖਲ ਦੇ ਮਨਾਹੀ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 19/02/2025ਜ਼ਿਲਾ ਮੈਜਿਸਟਰੇਟ ਵੱਲੋਂ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਸਥਾਪਿਤ ਕੀਤੇ ਗਏ, ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਵਾਂ ਵਾਲੇ ਦਿਨ ਕਿਸੇ ਪ੍ਰਾਈਵੇਟ ਵਿਅਕਤੀ/ਵਹੀਕਲ ਦੇ ਦਖਲ ਦੇ ਮਨਾਹੀ ਹੁਕਮ ਜਾਰੀ ਤਰਨ ਤਾਰਨ, 18 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਿਲ੍ਹਾ ਤਰਨ ਤਾਰਨ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਮਿਤੀ […]
ਹੋਰਨਗਰ ਕੌਸਲ ਤਰਨ ਤਾਰਨ ਦੀਆਂ ਆਮ ਚੌਣਾਂ-2025 ਲਈ ਅੱਜ 2 ਉਮੀਦਵਾਰਾਂ ਵੱਲੋਂ ਭਰੇ ਗਏ ਨਾਮਜਦਗੀ ਪੱਤਰ
ਪ੍ਰਕਾਸ਼ਨਾਂ ਦੀ ਮਿਤੀ: 19/02/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ ਨਗਰ ਕੌਸਲ ਤਰਨ ਤਾਰਨ ਦੀਆਂ ਆਮ ਚੌਣਾਂ-2025 ਲਈ ਅੱਜ 2 ਉਮੀਦਵਾਰਾਂ ਵੱਲੋਂ ਭਰੇ ਗਏ ਨਾਮਜਦਗੀ ਪੱਤਰ ਤਰਨ ਤਾਰਨ, 18 ਫਰਵਰੀ : ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ ਅੱਜ 2 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
ਹੋਰ