ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:
1

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

ਪ੍ਰਕਾਸ਼ਨਾਂ ਦੀ ਮਿਤੀ: 15/08/2022

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ  15 ਅਗਸਤ ਨੂੰ ਸ੍ਰੀ ਮੀਤ ਹੇਅਰ ਲਹਿਰਾਉਣਗੇ ਤਿਰੰਗਾ ਤਰਨਤਾਰਨ 13 ਅਗਸਤ (         )-ਜ਼ਿਲਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ […]

ਹੋਰ
1

ਦਿਵਿਆਂਗਜਨ ਦੇ ਨੈਸ਼ਨਲ ਅਵਾਰਡ ਲਈ 28 ਅਗਸਤ ਤੱਕ ਕਰ ਸਕਦੇ ਹਨ ਕੇਵਲ ਆਨ ਲਾਈਨ ਅਪਲਾਈ: ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 12/08/2022

ਦਿਵਿਆਂਗਜਨ ਦੇ ਨੈਸ਼ਨਲ ਅਵਾਰਡ ਲਈ 28 ਅਗਸਤ ਤੱਕ ਕਰ ਸਕਦੇ ਹਨ ਕੇਵਲ ਆਨ ਲਾਈਨ ਅਪਲਾਈ: ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ – ਭਾਰਤ ਸਰਕਾਰ ਦੇ ਸ਼ੋਸ਼ਲ ਜਸਟਿਸ ਤੇ ਇੰਪਾਵਰਮੈਂਟ ਵਿਭਾਗ ਵੱਲੋਂ ਦਿੱਤਾ ਜਾਵੇਗਾ ਅਵਾਰਡ – ਅਵਾਰਡ ਲਈ ਵੈਬਸਾਈਟ www.awards.gov.in ਤੇ ਕੀਤਾ ਜਾ ਸਕਦੈ ਆਨ ਲਾਈਨ ਅਪਲਾਈ – ਵੱਖ-ਵੱਖ 13 ਖੇਤਰਾਂ ਚ ਸ਼ਲਾਘਾਯੋਗ ਕੰਮ ਕਰਨ ਲਈ […]

ਹੋਰ
DC sir

ਹਰੇਕ ਵੋਟ ਆਧਾਰ ਕਾਰਡ ਨਾਲ ਲਿੰਕ ਕੀਤੀ ਜਾਵੇ ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 11/08/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਹਰੇਕ ਵੋਟ ਆਧਾਰ ਕਾਰਡ ਨਾਲ ਲਿੰਕ ਕੀਤੀ ਜਾਵੇ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿਚ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਤਰਨਤਾਰਨ 11 ਅਗਸਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਮੋਨੀਸ਼ ਕੁਮਾਰ ਨੇ ਫੋਟੋ ਵੋਟਰ ਸੂਚੀ ਦੀ ਆਗਾਮੀ ਵਿਸ਼ੇਸ਼ ਸਮਰੀ ਰਵੀਜਨ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ […]

ਹੋਰ
1

ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਅਧਿਆਪਕਾਂ ਦੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 11/08/2022

ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਅਧਿਆਪਕਾਂ ਦੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਜਗਵਿੰਦਰ ਸਿੰਘ ਨੇ ਕੀਤੀ ਸ਼ਿਰਕਤ ਤਰਨ ਤਾਰਨ 10 ਅਗਸਤ ( )- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਕਮ ਇੰਡਕਸ਼ਨ ਕੋਰਸ ਸ਼ਹੀਦ ਭਗਤ […]

ਹੋਰ
1

ਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 11/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਤਰਨਤਾਰਨ। ਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ-ਡਿਪਟੀ ਕਮਿਸ਼ਨਰ ਤਰਨਤਾਰਨ 10 ਅਗਸਤ: ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਨੈਸ਼ਨਲ ਡੀ.ਵਾਰਮਿੰਗ ਡੇਅ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ, […]

ਹੋਰ
DC sir

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ *ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ ਤਰਨਤਾਰਨ, 10 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ […]

ਹੋਰ
1

ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦੀ ਦਵਾਈ ਲਗਾਈ: ਲਾਲਜੀਤ ਸਿੰਘ ਭੁੱਲਰ

ਪ੍ਰਕਾਸ਼ਨਾਂ ਦੀ ਮਿਤੀ: 10/08/2022

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਸ਼ੂਆਂ ਨੂੰ ਗੋਟ ਪੌਕਸ ਦੀ ਦਵਾਈ ਲਗਾਈ: ਲਾਲਜੀਤ ਸਿੰਘ ਭੁੱਲਰ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਗੋਟ ਪੌਕਸ ਦਵਾਈ ਦੀਆਂ 2.33 ਲੱਖ ਡੋਜ਼ਿਜ਼ ਲਿਆਂਦੀਆਂ ਗਈਆਂ ਅਹਿਮਦਾਬਾਦ ਤੋਂ ਪੁੱਜੀ 1.67 ਲੱਖ ਡੋਜ਼ ਦੀ ਦੂਜੀ ਖੇਪ ਸਮੂਹ ਪ੍ਰਭਾਵਤ ਜ਼ਿਲ੍ਹਿਆਂ ਵਿੱਚ ਵੰਡੀ ਕੈਬਨਿਟ ਮੰਤਰੀ […]

ਹੋਰ
DC sir

ਡਿਪਟੀ ਕਮਿਸ਼ਨਰ ਵੱਲੋਂ ਅਸੰਗਠਿਤ ਖੇਤਰ ਦੇ ਕਿਰਤੀਆਂ ਨੂੰ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 10/08/2022

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨਤਾਰਨ ਡਿਪਟੀ ਕਮਿਸ਼ਨਰ ਵੱਲੋਂ ਅਸੰਗਠਿਤ ਖੇਤਰ ਦੇ ਕਿਰਤੀਆਂ ਨੂੰ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨ-ਧਨ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ 60 ਸਾਲ ਦੀ ਉਮਰ ਪੂਰੀ ਹੋਣ ਤੋਂ ਬਾਅਦ ਘੱਟੋ-ਘੱਟ 3000 ਰੁਪਏ ਪ੍ਰਤੀ ਮਹੀਨਾ ਮਿਲੇਗੀ ਪੈਨਸ਼ਨ ਨੇੜਲੇ ਸੀ.ਐਸ.ਸੀ. ਸੈਂਟਰ ਤੋਂ ਇਲਾਵਾ https://maandhan.in/shramyogi ’ਤੇ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ ਤਰਨਤਾਰਨ, 9 ਅਗਸਤ […]

ਹੋਰ
DC sir

ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ ਜਿਲੇ ਵਿੱਚ 25 ਟੀਮਾਂ ਕੰਮ ਕਹ ਰਹੀਆਂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/08/2022

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ,ਤਰਨਤਾਰਨ ਲੰਪੀ ਸਕਿਨ ਬਿਮਾਰੀ ਦੇ ਟਾਕਰੇ ਲਈ ਜਿਲੇ ਵਿੱਚ 25 ਟੀਮਾਂ ਕੰਮ ਕਹ ਰਹੀਆਂ-ਡਿਪਟੀ ਕਮਿਸ਼ਨਰ -ਦੁੱਧ ਨੂੰ ਉਬਾਲ ਕੇ ਪੀਤਾ ਜਾਵੇ ਤਾਂ ਇਹ ਪੂਰੀ ਤਰਾਂ ਸੁਰੱਖਿਅਤ ਤਰਨਤਾਰਨ, 8 ਅਗਸਤ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਵੱਲੋਂ ਜਿ਼ਲ੍ਹੇ ਦੇ ਕੀਤੇ ਦੌਰੇ ਦੌਰਾਨ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਦੇ […]

ਹੋਰ
DC sir

ਤਰਨਤਾਰਨ ਜਿਲ੍ਹੇ ਦੇ ਪਟਵਾਰੀਆਂ ਦੀ ਸਿਖਲਾਈ ਅੰਮ੍ਰਿਤਸਰ ਵਿਚ ਹੋਈ ਸ਼ੁਰੂ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 10/08/2022

ਤਰਨਤਾਰਨ ਜਿਲ੍ਹੇ ਦੇ ਪਟਵਾਰੀਆਂ ਦੀ ਸਿਖਲਾਈ ਅੰਮ੍ਰਿਤਸਰ ਵਿਚ ਹੋਈ ਸ਼ੁਰੂ-ਡਿਪਟੀ ਕਮਿਸ਼ਨਰ 18 ਪਟਵਾਰੀਆਂ ਨੇ ਹਲਕਿਆਂ ਵਿਚ ਕੰਮ ਸ਼ੁਰੂ ਕੀਤਾ ਤਰਨਤਾਰਨ, 8 ਅਗਸਤ ਤਰਨਤਾਰਨ ਜਿਲ੍ਹੇ ਵਿਚ ਪਟਵਾਰੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਘਾਟ ਛੇਤੀ ਪੂਰੀ ਹੋਣ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਚੁਣੇ ਗਏ ਪਟਵਾਰੀਆਂ ਦੀ ਸਿਖਲਾਈ ਅੰਮ੍ਰਿਤਸਰ ਵਿਚ ਸ਼ੁਰੂ ਕਰ ਦਿੱਤੀ ਗਈ ਹੈ। […]

ਹੋਰ