ਫੌਜ ਵਿੱਚ ਭਰਤੀ ਹੋਣ ਲਈ ਪ੍ਰੀ—ਰਿਕਰੂਟਮੈਂਟ ਕੋਰਸ 16 ਅਕਤੂਬਰ, 2023 ਤੋਂ ਹੋਵੇਗਾ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 06/10/2023ਫੌਜ ਵਿੱਚ ਭਰਤੀ ਹੋਣ ਲਈ ਪ੍ਰੀ—ਰਿਕਰੂਟਮੈਂਟ ਕੋਰਸ 16 ਅਕਤੂਬਰ, 2023 ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 04 ਅਕਤੂਬਰ : ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ. ਐਸ. ਐਫ, ਆਈ. ਟੀ. ਬੀ. ਪੀ, ਸੀ. ਆਰ. ਪੀ. ਐਫ., ਸੀ. ਆਈ. ਐਸ. ਐਫ. ਵਿੱਚ ਭਰਤੀ ਹੋਣ […]
ਹੋਰਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੇ ਸਵੱਛ ਸਕੂਲ ਜ਼ਿਲ੍ਹਾ ਪੱਧਰੀ ਅਵਾਰਡ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਪ੍ਰਕਾਸ਼ਨਾਂ ਦੀ ਮਿਤੀ: 06/10/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਸਵੱਛਤਾ ਹੀ ਸੇਵਾ ਮੁਹਿੰਮ-2023” ਰਾਜ ਪੱਧਰੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਨੇ ਸਵੱਛ ਸਕੂਲ ਜ਼ਿਲ੍ਹਾ ਪੱਧਰੀ ਅਵਾਰਡ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ ਕੈਬਨਿਟ ਮੰਤਰੀ ਸ੍ਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਚਿੰਨ੍ਹ ਭੇਂਟ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ […]
ਹੋਰਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਗ੍ਰਾਮ ਪੰਚਾਇਤ ਰਾਮ ਸਿੰਘ ਵਾਲਾ ਬਲਾਕ ਪੱਟੀ ਜਿਲ੍ਹਾ ਤਰਨ ਤਾਰਨ ਨੇ ਸਵੱਛ ਪਿੰਡ ਜਿਲ੍ਹਾ ਪੱਧਰੀ ਅਵਾਰਡ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/10/2023ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਗ੍ਰਾਮ ਪੰਚਾਇਤ ਰਾਮ ਸਿੰਘ ਵਾਲਾ ਬਲਾਕ ਪੱਟੀ ਜਿਲ੍ਹਾ ਤਰਨ ਤਾਰਨ ਨੇ ਸਵੱਛ ਪਿੰਡ ਜਿਲ੍ਹਾ ਪੱਧਰੀ ਅਵਾਰਡ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ-ਡਿਪਟੀ ਕਮਿਸ਼ਨਰ ਤਰਨ ਤਾਰਨ, 02 ਅਕਤੂਬਰ : ਸਵੱਛ ਭਾਰਤ ਦਿਵਸ, ਰਾਜ ਪੱਧਰੀ ਸਮਾਗਮ ਦੇ ਮੌਕੇ ਤੇ ਅੱਜ 2 ਅਕਤੂਬਰ 2023 ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਗ੍ਰਾਮ ਪੰਚਾਇਤ ਰਾਮ […]
ਹੋਰਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਵੱਸ਼ ਭਾਰਤ ਅਭਿਆਨ ਦਿਵਸ ਮਨਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 06/10/2023ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਵੱਸ਼ ਭਾਰਤ ਅਭਿਆਨ ਦਿਵਸ ਮਨਾਇਆ ਗਿਆ। ਤਰਨ ਤਾਰਨ, 02 : ਅਕਤੂਬਰ ਅੱਜ ਮਿਤੀ 02.10.2023 ਨੂੰ ਸ਼੍ਰੀਮਤੀ ਪ੍ਰਿਆ ਸੂਦ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਸ਼੍ਰੀ. ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ (ਡਿਊਟੀ) ਜੀ ਵਲੋਂ ਸਵੱਸ਼ ਭਾਰਤ ਅਭਿਆਨ ਦਿਵਸ ਮਨਾਇਆ ਗਿਆ। […]
ਹੋਰਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲਾ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ-ਵਧੀਕ ਮੁੱਖ ਸਕੱਤਰ
ਪ੍ਰਕਾਸ਼ਨਾਂ ਦੀ ਮਿਤੀ: 31/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲਾ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ-ਵਧੀਕ ਮੁੱਖ ਸਕੱਤਰ ਵਿਕਾਸ ਕਾਰਜਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 28 ਅਕਤੂਬਰ : ਜ਼ਿਲ੍ਹਾ ਤਰਨ ਤਾਰਨ […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,49,639 ਮੀਟਰਿਕ ਟਨ ਝੋਨੇ ਵਿੱਚੋਂ 9,48,664 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਕਿਸਾਨਾਂ ਨੂੰ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਖਰੀਦ ਕੀਤੇ ਗਏ […]
ਹੋਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 21/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਤਰਨ ਤਾਰਨ, 20 ਅਕਤੂਬਰ : ਸ਼੍ਰੀਮਤੀ ਪ੍ਰਿਆ ਸੂਦ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਲੌਹੁਕਾ, ਖੱਬੇ ਰਾਜਪੂਤਾ ਅਤੇ ਮਾਝਾ ਪਬਲਿਕ ਸਕੂਲ ਜਿਲ੍ਹਾ ਤਰਨ ਤਾਰਨ ਵਿਖੇ ਪ੍ਰਤਿਮਾ ਅਰੋੜਾ, ਸਿਵਲ […]
ਹੋਰਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਕੱਕਾ ਕੰਡਿਆਲਾ ਵਿਖੇ ਗੋਲ ਗੰਡਾਂ ਬਣਾਉਣ ਵਾਲੇ ਬੇਲਰ ਦੀ ਲਗਵਾਈ ਗਈ ਪ੍ਰਦਰਸ਼ਨੀ
ਪ੍ਰਕਾਸ਼ਨਾਂ ਦੀ ਮਿਤੀ: 20/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਕੱਕਾ ਕੰਡਿਆਲਾ ਵਿਖੇ ਗੋਲ ਗੰਡਾਂ ਬਣਾਉਣ ਵਾਲੇ ਬੇਲਰ ਦੀ ਲਗਵਾਈ ਗਈ ਪ੍ਰਦਰਸ਼ਨੀ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ ਗਈਆਂ ਖੇਤੀ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋ ਕਰਨ ਦੀ ਅਪੀਲ ਤਰਨ ਤਾਰਨ, 20 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ […]
ਹੋਰਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ
ਪ੍ਰਕਾਸ਼ਨਾਂ ਦੀ ਮਿਤੀ: 20/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਤਰਨ ਤਾਰਨ, 19 ਅਕਤੂਬਰ : ਸਿਹਤ ਵਿਭਾਗ ਤਰਨ ਤਾਰਨ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ।ਇਹਨਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ […]
ਹੋਰਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ‘ਤੇ ਸਬਸਿਡੀ ਦੇਣ ਲਈ ਪਨਸੀਡ ਰਾਜ ਬੀਜ ਨੋਡਲ ਏਜੰਸੀ ਘੋਸ਼ਿਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/10/2022ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ‘ਤੇ ਸਬਸਿਡੀ ਦੇਣ ਲਈ ਪਨਸੀਡ ਰਾਜ ਬੀਜ ਨੋਡਲ ਏਜੰਸੀ ਘੋਸ਼ਿਤ-ਡਿਪਟੀ ਕਮਿਸ਼ਨਰ ਕਿਸਾਨ ਵੀਰਾਂ ਨੂੰ ਖਰੀਦ ਸਮੇਂ ਹੀ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਅਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ ਕਣਕ ਦੇ ਬੀਜ […]
ਹੋਰ