ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੂਵਿੰਡ ਵਿਖੇ ਬਲਾਕ ਭਿੱਖੀਵਿੰਡ ਦੇ ਖੇਡ ਮੁਕਾਬਲੇ ਸ਼ਾਨੋ ਸੌਕਤ ਨਾਲ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 06/09/2023ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਹੂਵਿੰਡ ਵਿਖੇ ਬਲਾਕ ਭਿੱਖੀਵਿੰਡ ਦੇ ਖੇਡ ਮੁਕਾਬਲੇ ਸ਼ਾਨੋ ਸੌਕਤ ਨਾਲ ਸ਼ੁਰੂ ਤਰਨ ਤਾਰਨ, 05 ਸਤੰਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲਾ ਤਰਨ ਤਾਰਨ ਵਿੱਚ ਬਲਾਕ ਪੱਧਰੀ ਖੇਡਾਂ ਦੇ ਅਗਲੇ ਪੜਾਅ ਦੀਆਂ ਖੇਡਾਂ ਬਲਾਕ ਭਿੱਖੀਵਿੰਡ ਵਿਖੇ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ […]
ਹੋਰਵਿਦੇਸ਼ਾਂ ’ਚੋਂ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਲਿਆਉਣ ਲਈ ਭਾਰਤ ਸਰਕਾਰ ਵਲੋਂ e-CARe ਪੋਰਟਲ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/09/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਿਦੇਸ਼ਾਂ ’ਚੋਂ ਭਾਰਤੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਲਿਆਉਣ ਲਈ ਭਾਰਤ ਸਰਕਾਰ ਵਲੋਂ e-CARe ਪੋਰਟਲ ਦੀ ਸ਼ੁਰੂਆਤ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਲੋਕਾਂ ਨੂੰ ਦਿੱਤੀ ਲੋੜੀਂਦੀ ਜਾਣਕਾਰੀ ਤਰਨ ਤਾਰਨ, 05 ਸਤੰਬਰ: ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੇਂਦਰੀ […]
ਹੋਰਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,68,709 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 30 ਲੱਖ 63 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/09/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,68,709 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 30 ਲੱਖ 63 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ […]
ਹੋਰਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ ‘ਤੇ ਉੱਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 04/09/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਕ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਸਰਫ਼ੇਸ ਸੀਡਰ ਮਸ਼ੀਨ ਸਬਸਿਡੀ ‘ਤੇ ਉੱਪਲਬਧ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਦੀ ਮੰਗ-ਡਿਪਟੀ ਕਮਿਸ਼ਨਰ ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ 10 ਸਤੰਬਰ, 2023 ਤਰਨ ਤਾਰਨ, 03 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਾਣਕਾਰੀ […]
ਹੋਰਬਿੱਲ ਲਿਆਓ, ਇਨਾਮ ਪਾਓ” ਸਕੀਮ ਦੇ ਤਹਿਤ “ਮੇਰਾ ਬਿੱਲ” ਐਪ ਦੀ ਰਸ਼ਮੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 04/09/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਬਿੱਲ ਲਿਆਓ, ਇਨਾਮ ਪਾਓ” ਸਕੀਮ ਦੇ ਤਹਿਤ “ਮੇਰਾ ਬਿੱਲ” ਐਪ ਦੀ ਰਸ਼ਮੀ ਸ਼ੁਰੂਆਤ ਖਪਤਕਾਰ ਕੋਈ ਵੀ ਸਮਾਨ ਖ਼ਰੀਦਣ ਮੌਕੇ ਦੁਕਾਨਦਾਰਾਂ ਪਾਸੋਂ ਬਿੱਲ ਜ਼ਰੂਰ ਹਾਸਲ ਕਰਨ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ […]
ਹੋਰਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 01/09/2023ਵਿਜੀਲੈਂਸ ਬਿਊਰੋ, ਪੰਜਾਬ ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ • ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ […]
ਹੋਰਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 05 ਕਰੋੜ 16 ਲੱਖ 12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/08/2023ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 05 ਕਰੋੜ 16 ਲੱਖ 12 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 1012 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਤਰਨ ਤਾਰਨ, 29 ਅਗਸਤ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ […]
ਹੋਰਆਗਾਮੀ ਝੋਨੇ ਦੇ ਸ਼ੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਸਬੰਧਿਤ ਵਿਭਾਗਾਂ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 29/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਗਾਮੀ ਝੋਨੇ ਦੇ ਸ਼ੀਜ਼ਨ ਦੇ ਮੱਦੇਨਜ਼ਰ ਪਰਾਲੀ ਪ੍ਰਬੰਧਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਸਬੰਧਿਤ ਵਿਭਾਗਾਂ ਦੀ ਮੀਟਿੰਗ ਪਰਾਲੀ ਪ੍ਰਬੰਧਨ ਸਬੰਧੀ ਸਾਲ 2023-24 ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾਣਗੀਆਂ ਖੇਤੀ ਮਸ਼ੀਨਾਂ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨਿਰੰਤਰ ਯਤਨਸ਼ੀਲਮੁੱਖ ਖੇਤੀਬਾੜੀ ਅਫਸਰ […]
ਹੋਰਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਪਣਾ ਅਹੁਦਾ
ਪ੍ਰਕਾਸ਼ਨਾਂ ਦੀ ਮਿਤੀ: 25/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਆਪਣਾ ਅਹੁਦਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਪਿੰਡ ਘੜੁੰਮ ਨੇੜੇ ਦਰਿਆ ਸਤਲੁਜ ਵਿੱਚ ਪਏ ਪਾੜ ਨੂੰ ਪੂਰਨ ਲਈ ਸੰਗਤਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕਾਰਜਾਂ ਨੂੰ ਦੇਖਣ ਲਈ ਪਹੁੰਚੇ ਸੰਗਤਾਂ ਦੇ ਸਹਿਯੋਗ […]
ਹੋਰਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਪਾ ਰਹੀਆਂ ਹਨ ਮਹੱਤਵਪੂਰਨ ਯੋਗਦਾਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 23/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਪਾ ਰਹੀਆਂ ਹਨ ਮਹੱਤਵਪੂਰਨ ਯੋਗਦਾਨ-ਡਿਪਟੀ ਕਮਿਸ਼ਨਰ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ ਸਮੇਤ ਹੋਰ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਦਿੱਤੀ ਜਾ ਰਹੀ ਹੈ ਮੱਦਦ ਤਰਨ ਤਾਰਨ, 22 ਅਗਸਤ : ਜ਼ਿਲ੍ਹੇ […]
ਹੋਰ