ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਅਗਸਤ : ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਅਤੇ ਖੜ੍ਹੇ […]
ਹੋਰਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਲਈ ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਰਸਾਤੀ ਮੌਸਮ ਵਿੱਚ ਅੱਖਾਂ ਦੀਆਂ ਬੀਮਾਰੀਆਂ ਤੋਂ ਸੁਚੇਤ ਰਹਿਣ ਲਈ ਸਿਹਤ ਵਿਭਾਗ ਵੱਲੋਂ ਆਈ ਫਲੂ ਸਬੰਧੀ ਐਡਵਾਈਜ਼ਰੀ ਜਾਰੀ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਅਗਸਤ : ਬਰਸਾਤੀ ਮੌਸਮ ਵਿੱਚ ਜਲਦੀ ਫੈਲਣ ਵਾਲੀਆਂ ਬੀਮਾਰੀਆਂ ਵਿੱਚ ਅੱਖਾਂ ਦੀਆਂ ਬੀਮਾਰੀਆਂ ਵੀ ਆਮ ਹਨ, ਖਾਸ ਕਰਕੇ ਇਸ ਮੌਸਮ ਵਿੱਚ “ਆਈ ਫਲੂ” ਬਹੁਤ ਤੇਜ਼ੀ ਨਾਲ […]
ਹੋਰਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/08/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾ-ਡਿਪਟੀ ਕਮਿਸ਼ਨਰ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਤਰਨ ਤਾਰਨ, 31 ਜੁਲਾਈ : ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਅਗਵਾਈ ਹੇਠ […]
ਹੋਰਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਝੋਨੇ/ਬਾਸਮਤੀ ਦਾ ਬੀਜ ਅਤੇ ਪਨੀਰੀ-ਮੁੱਖ ਖੇਤੀਬਾੜੀ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਝੋਨੇ/ਬਾਸਮਤੀ ਦਾ ਬੀਜ ਅਤੇ ਪਨੀਰੀ-ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ, 24 ਜੁਲਾਈ : ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨਤਾਰਨ ਵਿੱਚ ਹੜ੍ਹਾਂ ਕਰਕੇ ਲਗਭਗ 11480 ਹੈਕਟੇਅਰ ਰਕਬਾ ਵੱਖ-ਵੱਖ ਫਸਲਾਂ ਅਧੀਨ […]
ਹੋਰਹਰ ਇੱਕ ਖਾਧ ਪਦਾਰਥ ਵਿਕਰੇਤਾ ਲਈ ਫੂਡ ਦਾ ਲਾਇਸੰਸ ਲੈਣਾ ਅਤੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹਰ ਇੱਕ ਖਾਧ ਪਦਾਰਥ ਵਿਕਰੇਤਾ ਲਈ ਫੂਡ ਦਾ ਲਾਇਸੰਸ ਲੈਣਾ ਅਤੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਤਰਨ ਤਾਰਨ, 24 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ […]
ਹੋਰਪੰਜਾਬ ਸਰਕਾਰ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਹਰ ਸੰਭਵ ਭਰਪਾਈ ਕਰਨ ਲਈ ਵਚਨਬੱਧ- ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਹਰ ਸੰਭਵ ਭਰਪਾਈ ਕਰਨ ਲਈ ਵਚਨਬੱਧ- ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਨੇ ਹਲਕਾ ਪੱਟੀ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਪੱਟੀ, (ਤਰਨ ਤਾਰਨ), 24 ਜੁਲਾਈ : ਕੈਬਨਿਟ ਮੰਤਰੀ ਪੰਜਾਬ […]
ਹੋਰਕੈਬਨਿਟ ਮੰਤਰੀ ਸ੍. ਲਾਲਜੀਤ ਸਿੰਘ ਭੁੱਲਰ ਨੇ ਲੱਗਭੱਗ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਬਹੁ ਮੰਤਵੀਂ ਖੇਡ ਪਾਰਕਾਂ ਦਾ ਰੱਖਿਆ ਨੀਂਹ ਪੱਥਰ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੈਬਨਿਟ ਮੰਤਰੀ ਸ੍. ਲਾਲਜੀਤ ਸਿੰਘ ਭੁੱਲਰ ਨੇ ਲੱਗਭੱਗ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਬਹੁ ਮੰਤਵੀਂ ਖੇਡ ਪਾਰਕਾਂ ਦਾ ਰੱਖਿਆ ਨੀਂਹ ਪੱਥਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੱਟੀ ਹਲਕੇ ਅੰਦਰ ਬਣਾਏ ਜਾਣਗੇ 40 ਹੋਰ ਬਹੁ ਮੰਤਵੀਂ ਖੇਡ ਪਾਰਕ ਪੱਟੀ, […]
ਹੋਰਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ-ਕੈਬਨਿਟ ਮੰਤਰੀ ਸ੍ਰੀ ਬਲਕਾਰ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪ-ਕੈਬਨਿਟ ਮੰਤਰੀ ਸ੍ਰੀ ਬਲਕਾਰ ਸਿੰਘ ਨਸ਼ਿਆਂ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਖੇਡਾਂ ਵੱਲ ਕੀਤਾ ਜਾਵੇਗਾ ਪ੍ਰੇਰਿਤ ਤਰਨ ਤਾਰਨ, 21 ਜੁਲਾਈ : ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ […]
ਹੋਰਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਕੀਤੀ ਗਈ ਛਾਪੇਮਾਰੀ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਫੜਨ ਲਈ ਕੀਤੀ ਗਈ ਛਾਪੇਮਾਰੀ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਦੌਰਾਨ ਫੜੀ ਗਈ 60 ਕਿੱਲੋ ਸਿੰਗਲ ਯੂਜ਼ ਪਲਾਸਟਿਕ, 05 ਦੁਕਾਨਦਾਰਾਂ ਦੇ ਕੱਟੇ ਚਲਾਨ ਤਰਨ ਤਾਰਨ, 21 ਜੁਲਾਈ : ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ਼੍ਰੀਮਤੀ ਅਮਨਿੰਦਰ ਕੌਰ ਦੀ ਅਗਵਾਈ ਹੇਠ […]
ਹੋਰਡਾਇਰੈਕਟਰ ਐਨ. ਐਚ. ਐਮ. (ਪੰਜਾਬ) ਵੱਲੋਂ ਹੜ੍ਹਾਂ ਦੀ ਨਾਜੁਕ ਸਥਿਤੀ ਸਮੇਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਵਿਸ਼ੇਸ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 25/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਾਇਰੈਕਟਰ ਐਨ. ਐਚ. ਐਮ. (ਪੰਜਾਬ) ਵੱਲੋਂ ਹੜ੍ਹਾਂ ਦੀ ਨਾਜੁਕ ਸਥਿਤੀ ਸਮੇਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਵਿਸ਼ੇਸ ਦੌਰਾ ਤਰਨ ਤਾਰਨ, 21 ਜੁਲਾਈ : ਡਾਇਰੈਕਟਰ ਐੱਨ. ਐੱਚ. ਐੱਮ. (ਪੰਜਾਬ) ਡਾ. ਐਸ. ਪੀ. ਸਿੰਘ ਵਲੋਂ ਅੱਜ ਜਿਲਾ੍ਹ ਤਰਨਤਾਰਨ ਵਿਖੇ ਹੜ੍ਹਾਂ ਦੀ ਨਾਜੁਕ ਸਥਿਤੀ ਸਮੇਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ […]
ਹੋਰ