ਕ੍ਰਿਸ਼ੀ ਵਿਗਿਆਨ ਕੇਂਦਰ, ਬੂਹ ਤਰਨਤਾਰਨ ਵਿਖੇ ਕਿਸਾਨ ਮੇਲਾ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 17/10/2022ਕੇ ਵੀ ਕੇ ਤਰਨਤਾਰਨ ਵੱਲੋਂ ਕਿਸਾਨ ਮੇਲਾ ਤਰਨਤਾਰਨ 14 ਅਕਤੂਬਰ: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬੂਹ, ਤਰਨਤਾਰਨ ਨੇ ਹੈਵਨ ਵਿਊ ਰਿਜ਼ੋਰਟ,ਤਰਨਤਾਰਨ ਰੋਡ, ਪੱਟੀ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਅਤੇ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇ `ਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ […]
ਹੋਰਕੋਹੜ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ੳਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ –ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 17/10/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਕੋਹੜ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ੳਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ –ਸਿਵਲ ਸਰਜਨ ਤਰਨਤਾਰਨ 12 ਅਕਤੂਬਰ: ਕੋਹੜ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ੳਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ । ਇਸ ਆਸ਼ੇ ਨੂੰ […]
ਹੋਰਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੁੱਧ ਵਸਤਾਂ ਮੁਹੱਈਆ ਕਰਵਾਉਣ ਤੇ ਮਿਲਾਵਟਖੋਰੀ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਹਨ ਲੋਂੜੀਂਦੇ ਕਦਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੁੱਧ ਵਸਤਾਂ ਮੁਹੱਈਆ ਕਰਵਾਉਣ ਤੇ ਮਿਲਾਵਟਖੋਰੀ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਹਨ ਲੋਂੜੀਂਦੇ ਕਦਮ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ 01 ਤੋਂ 11 ਅਕਤੂਬਰ ਤੱਕ ਚੈਕਿੰਗ ਦੌਰਾਨ 18 ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਗਏ ਸੈਂਪਲ ਸਿਹਤ ਵਿਭਾਗ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ 01 ਤੋਂ 02 ਸਾਲ ਦੇ ਬੱਚਿਆ ਨੂੰ ਪਿਲਾਇਆ ਜਾਵੇਗਾ ਐਲਬੈਡਾਜ਼ੋਲ ਸੀਰਪ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 11/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ 01 ਤੋਂ 02 ਸਾਲ ਦੇ ਬੱਚਿਆ ਨੂੰ ਪਿਲਾਇਆ ਜਾਵੇਗਾ ਐਲਬੈਡਾਜ਼ੋਲ ਸੀਰਪ-ਸਿਵਲ ਸਰਜਨ ਤਰਨ ਤਾਰਨ, 10 ਅਕਤੂਬਰ : “ਪੇਟ ਦੇ ਕੀੜਿਆ ਤੋਂ ਮੁਕਤੀ ਨਰੋਆ ਭਵਿੱਖ ਸਾਡਾ” ਇਸ ਥੀਮ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ-ਵੋਰਮਿੰਗ ਅਭਿਆਨ ਤਹਿਤ ਅੱਜ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ […]
ਹੋਰਰਾਜ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਸ੍ਰੀ ਕੁਲਦੀਪ ਸਿੰਘ ਧਾਲੀਵਾਲ
ਪ੍ਰਕਾਸ਼ਨਾਂ ਦੀ ਮਿਤੀ: 11/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦਾਣਾ ਮੰਡੀ ਤਰਨ ਤਾਰਨ ਅਤੇ ਹਰੀਕੇ ਪੱਤਣ ਦਾ ਦੌਰਾ ਕਰਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀਆਂ ਸੁਣੀਆ ਮੁਸ਼ਕਿਲਾਂ ਤਰਨ ਤਾਰਨ, 10 ਅਕਤੂਬਰ : ਰਾਜ ਦੀਆਂ ਮੰਡੀਆਂ […]
ਹੋਰਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਹੁਣ ਤੱਕ 84618 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਹੁਣ ਤੱਕ 84618 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 72923 ਮੀਟ੍ਰਿਕ ਟਨ ਝੋਨੇ ਦੀ ਖਰੀਦ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 23 ਕਰੋੜ 10 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ 07, ਅਕਤੂਬਰ: […]
ਹੋਰਤਰਨਤਾਰਨ ਜ਼ਿਲ੍ਹੇ ਵਿੱਚ ਯੂਥ ਕਲੱਬਾਂ, ਯੂਥ ਵਲੰਟੀਅਰਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਦੇ ਨਾਲ-ਨਾਲ ਨਾਗਰਿਕਾਂ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ ਸਫ਼ਾਈ ਅਭਿਆਨ-ਜ਼ਿਲ੍ਹਾ ਯੂਥ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 10/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤਰਨਤਾਰਨ ਜ਼ਿਲ੍ਹੇ ਵਿੱਚ ਯੂਥ ਕਲੱਬਾਂ, ਯੂਥ ਵਲੰਟੀਅਰਾਂ ਅਤੇ ਰਾਸ਼ਟਰੀ ਯੂਥ ਵਲੰਟੀਅਰਾਂ ਦੇ ਨਾਲ-ਨਾਲ ਨਾਗਰਿਕਾਂ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ ਸਫ਼ਾਈ ਅਭਿਆਨ-ਜ਼ਿਲ੍ਹਾ ਯੂਥ ਅਫ਼ਸਰ ਸਵੱਛ ਭਾਰਤ 2.0 ਪ੍ਰੋਗਰਾਮ ਤਹਿਤ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਕਰਵਾਈ ਗਈ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਦੀ ਸਫ਼ਾਈ ਤਰਨ ਤਾਰਨ, 07 ਅਕਤੂਬਰ : […]
ਹੋਰਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਖਾਧ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 03/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਖਾਧ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਤਰਨ ਤਾਰਨ, 30 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਖਾਧ ਸੁਰੱਖਿਆ ਦੀ ਜ਼ਿਲ੍ਹਾ ਪੱਧਰੀ […]
ਹੋਰਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,91,570 ਲਾਭਪਾਤਰੀਆਂ ਨੂੰ ਲਗਾਈ ਗਈ 7,68,467 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/10/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,91,570 ਲਾਭਪਾਤਰੀਆਂ ਨੂੰ ਲਗਾਈ ਗਈ 7,68,467 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1347 ਸੈਂਪਲ ਹੋਰ ਤਰਨ ਤਾਰਨ, 26 ਅਕਤੂਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,91,570 ਲਾਭਪਾਤਰੀਆਂ ਨੂੰ 7,68,467 […]
ਹੋਰਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,89,883 ਲਾਭਪਾਤਰੀਆਂ ਨੂੰ ਲਗਾਈ ਗਈ 7,65,418 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/10/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,89,883 ਲਾਭਪਾਤਰੀਆਂ ਨੂੰ ਲਗਾਈ ਗਈ 7,65,418 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲਾ ਵਾਸੀਆਂ ਨੂੰ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਲਗਵਾਉਣ ਦੀ ਕੀਤੀ ਅਪੀਲ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1481 ਸੈਂਪਲ ਹੋਰ ਤਰਨ ਤਾਰਨ, 25 ਅਕਤੂਬਰ : ਜ਼ਿਲਾ ਤਰਨ ਤਾਰਨ […]
ਹੋਰ