ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਸਿੱਧੀ ਭਰਤੀ ਦੇ ਪੇਪਰ ਸਮੇਂ ਦਿਵਿਆਂਗਜਨਾਂ ਨੂੰ ਮੁਹੱਈਆ ਕਰਵਾਏ ਜਾਣਗੇ ਸਕਰਾਈਬਰ ਅਤੇ ਰੀਡਰ
ਪ੍ਰਕਾਸ਼ਨਾਂ ਦੀ ਮਿਤੀ: 07/07/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਸਿੱਧੀ ਭਰਤੀ ਦੇ ਪੇਪਰ ਸਮੇਂ ਦਿਵਿਆਂਗਜਨਾਂ ਨੂੰ ਮੁਹੱਈਆ ਕਰਵਾਏ ਜਾਣਗੇ ਸਕਰਾਈਬਰ ਅਤੇ ਰੀਡਰ –ਜਿ਼ਲ੍ਹਾ ਤਰਨਤਾਰਨ ਵਿੱਚ ਸਵੈ ਇੱਛਾ ਅਨੁਸਾਰ ਸਕਰਾਈਬਰ ਅਤੇ ਰੀਡਰਾਂ ਦੀਆਂ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਪਾਸੋਂ ਵੇਰਵਿਆਂ ਦੀ ਮੰਗ –ਦਿਵਿਆਂਗਜਨਾਂ ਨੂੰ ਇਹ ਸੇਵਾਵਾਂ ਦੇਣ ਦੇ ਚਾਹਵਾਨ ਆਪਣੇ ਵੇਰਵੇ ਜਿ਼ਲ੍ਹਾ ਸਮਾਜਿਕ ਸੁਰੱਖਆ ਅਫ਼ਸਰ ਦੇ ਦਫ਼ਤਰ ਵਿਖੇ ਕਰਨ ਸਾਂਝੇ-ਕਿਰਤਪ੍ਰੀਤ […]
ਹੋਰਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਟਰੈਵਲ ਏਜੰਟਾਂ, ਆਈਲੈਟਸ ਕੇਂਦਰਾਂ ਅਤੇ ਵੀਜ਼ਾ ਸਲਾਹਕਾਰ ਕੇਂਦਰਾਂ ਦੀ ਕੀਤੀ ਗਈ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 06/07/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਟਰੈਵਲ ਏਜੰਟਾਂ, ਆਈਲੈਟਸ ਕੇਂਦਰਾਂ ਅਤੇ ਵੀਜ਼ਾ ਸਲਾਹਕਾਰ ਕੇਂਦਰਾਂ ਦੀ ਕੀਤੀ ਗਈ ਚੈਕਿੰਗ ਅਧਿਕਾਰਤ ਲਾਇਸੰਸ ਨਾ ਲੈਣ ਵਾਲੇ ਸਮੂਹ ਕੇਂਦਰਾਂ ‘ਤੇ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ ਟਰੈਵਲ ਏਜੰਟ, ਆਈਲੈਟਸ ਸੈਂਟਰ, ਵੀਜ਼ਾ ਸਲਾਹਕਾਰ, ਈ. ਟਿਕਟਿੰਗ ਲਾਇਸੰਸ ਧਾਰਕਾਂ ਨੂੰ ਅਧਿਕਾਰਤ ਲਾਇਸੰਸ ਨੰਬਰ ਆਪਣੇ ਕੇਂਦਰ […]
ਹੋਰਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਲ ਵਿਕਾਸ ਅਤੇ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਕੀਤੀ ਗਈ।
ਪ੍ਰਕਾਸ਼ਨਾਂ ਦੀ ਮਿਤੀ: 06/07/2023ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਬਾਲ ਵਿਕਾਸ ਅਤੇ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ ਕੀਤੀ ਗਈ। ਤਰਨ ਤਾਰਨ, 04 ਜੁਲਾਈ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ […]
ਹੋਰਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 17 ਜੁਲਾਈ ਤੱਕ ਚਲਾਈ ਜਾਵੇਗੀ ਤੀਬਰ ਦਸਤ ਰੋਕੂ ਪੰਦਰਵਾੜਾ ਜਾਗਰੂਕਤਾ ਮੁਹਿੰਮ
ਪ੍ਰਕਾਸ਼ਨਾਂ ਦੀ ਮਿਤੀ: 06/07/2023ਗਰਮੀਆਂ ਦੇ ਮੌਸਮ ਵਿੱਚ 5 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 17 ਜੁਲਾਈ ਤੱਕ ਚਲਾਈ ਜਾਵੇਗੀ ਤੀਬਰ ਦਸਤ ਰੋਕੂ ਪੰਦਰਵਾੜਾ ਜਾਗਰੂਕਤਾ ਮੁਹਿੰਮ ਤਰਨਤਾਰਨ, 04 ਜੁਲਾਈ : ਡਾ. ਗੁਰਪ੍ਰੀਤ ਸਿੰਘ ਸਿਵਲ ਸਰਜਨ ਤਰਨ ਤਾਰਨ ਅਤੇ ਡਾ. ਵਰਿੰਦਰ ਪਾਲ ਕੌਰ ਜਿਲ੍ਹਾ ਟੀਕਾਕਰਨ ਅਫਸਰ ਦੀ ਪ੍ਰਧਾਨਗੀ ਹੇਠ ਆਈ. ਡੀ. ਸੀ. ਐੱਫ. ਸਬੰਧੀ ਦਫਤਰ ਸਿਵਲ […]
ਹੋਰਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਵੱਧ ਤੋਂ ਵੱਧ ਪੰਚਾਇਤਾਂ ਅਪਲਾਈ ਕਰਨ- ਮੁੱਖ ਖੇਤੀਬਾੜੀ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 06/07/2023ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਵੱਧ ਤੋਂ ਵੱਧ ਪੰਚਾਇਤਾਂ ਅਪਲਾਈ ਕਰਨ- ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ, 04 ਜੁਲਾਈ : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਫਸਲ ਦੀ ਰਹਿੰਦ ਖੂੰਹਦ ਪਰਾਲੀ ਪ੍ਰਬੰਧਨ ਮਸ਼ੀਨਰੀ ਲਈ ਵੱਧ ਤੋਂ ਵੱਧ ਪੰਚਾਇਤਾਂ ਨੂੰ ਸਬਸਿਡੀ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 06 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 06/07/2023ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 06 ਜੁਲਾਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਤਰਨਤਾਰਨ 4 ਜੁਲਾਈ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 06 ਜੁਲਾਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, […]
ਹੋਰਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 04/07/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ ਤਰਨ ਤਾਰਨ, 03 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਦੇ ਨਿਰਦੇਸ਼ਾ ਅਨੁਸਾਰ ਅੱਜ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ਼੍ਰੀਮਤੀ ਅਮਨਿੰਦਰ […]
ਹੋਰਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਕੀਤਾ ਖੂਬ ਮਨੋਰੰਜਨ
ਪ੍ਰਕਾਸ਼ਨਾਂ ਦੀ ਮਿਤੀ: 04/07/2023ਸਮਰ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਕੀਤਾ ਖੂਬ ਮਨੋਰੰਜਨ ਤਰਨ ਤਾਰਨ 3 ਜੁਲਾਈ : ਸਰਕਾਰੀ ਸਕੂਲ ਖੁੱਲਣ ਉਪਰੰਤ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਹਿਦਾਇਤ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਹੇਠ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਮਰ ਕੈਂਪ ਅੱਜ ਤੋਂ ਸ਼ੁਰੂ ਹੋ ਗਏ ਹਨ । […]
ਹੋਰਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਲਾਗੂ
ਪ੍ਰਕਾਸ਼ਨਾਂ ਦੀ ਮਿਤੀ: 04/07/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਜਿ਼ਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਧਾਰਾ 144 ਲਾਗੂ 04 ਤੋਂ 15 ਜੁਲਾਈ ਤੱਕ ਚੱਲਣਗੀਆਂ ਅੱਠਵੀਂ ਸ੍ਰੇਣੀ ਦੀਆਂ ਰੀ ਅਪੀਅਰ ਦੀਆਂ ਪ੍ਰੀਖਿਆਵਾਂ-ਜਿ਼ਲ੍ਹਾ ਮੈਜਿਸਟ੍ਰੇਟ ਤਰਨ ਤਾਰਨ, 03 ਜੁਲਾਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਮਿਤੀ 04 ਜੁਲਾਈ, 2023 ਤੋਂ 15 ਜੁਲਾਈ, […]
ਹੋਰਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 14 ਕਰੋੜ 48 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/07/2023ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨ ਤਾਰਨ ਦੇ ਲਾਭਪਾਤਰੀਆਂ ਲਈ 14 ਕਰੋੜ 48 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਆਰਥਿਕ ਪੱਖੋਂ ਕਮਜ਼ੋਰ ਅਤੇ ਘੱਟ ਗਿਣਤੀ ਵਰਗ 2841 ਲਾਭਪਾਤਰੀਆਂ ਨੂੰ ਮਿਲਿਆ ਲਾਭ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਪੰਜਾਬ […]
ਹੋਰ