ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਰਕਾਰੀ ਹਾਈ ਸਕੂਲ ਸ਼ੇਰੋਂ ਵਿੱਚ ਕੀਤਾ ਗਿਆ “ਕੈਚ ਦ ਰੇਨ” ਮੁਹਿੰਮ ਸਬੰਧੀ ਪ੍ਰੋਗਰਾਮ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 01/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਰਕਾਰੀ ਹਾਈ ਸਕੂਲ ਸ਼ੇਰੋਂ ਵਿੱਚ ਕੀਤਾ ਗਿਆ “ਕੈਚ ਦ ਰੇਨ” ਮੁਹਿੰਮ ਸਬੰਧੀ ਪ੍ਰੋਗਰਾਮ ਦਾ ਆਯੋਜਨ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਨੇ ਬਰਸਾਤੀ ਪਾਣੀ ਨੂੰ ਇਕੱਠਾ ਕਰਕੇ ਆਪਣੇ ਘਰਾਂ ਵਿੱਚ ਵੱਖ-ਵੱਖ ਕੰਮਾਂ ਲਈ ਵਰਤਣ ਦੀ ਕੀਤੀ ਅਪੀਲ ਤਰਨ ਤਾਰਨ, 31 ਮਈ : ਨਹਿਰੂ ਯੁਵਾ […]
ਹੋਰਡਿਪਟੀ ਕਮਿਸ਼ਨਰ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 01/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜ਼ਿਲ੍ਹਾ ਪੱਧਰ ‘ਤੇ ਬਣਾਇਆ ਗਿਆ ਐਕਸ਼ਨ ਪਲਾਨ ਤਰਨ ਤਾਰਨ, 31 ਮਈ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਰਿਸ਼ੀ ਆਈ. ਏ. ਐੱਸ. […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 31 ਮਈ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ, ਰੋਜ਼ਗਾਰ ਅਤੇ ਸਕਿੱਲ ਕੋਰਸਾਂ ਸਬੰਧੀ ਵਿਸ਼ੇਸ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 31/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 31 ਮਈ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ, ਰੋਜ਼ਗਾਰ ਅਤੇ ਸਕਿੱਲ ਕੋਰਸਾਂ ਸਬੰਧੀ ਵਿਸ਼ੇਸ ਕੈਂਪ ਤਰਨ ਤਾਰਨ, 30 ਮਈ : ਪੰਜਾਬ ਸਰਕਾਰ ਵੱਲੋਂ ਬੇਰਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਸਵੈ-ਰੋਜਗਾਰ, ਰੋਜ਼ਗਾਰ ਅਤੇ ਸਕਿੱਲ ਕੋਰਸ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ੳ. ਜਿਲ੍ਹਾ ਰੋਜ਼ਗਾਰ […]
ਹੋਰਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ-2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 31/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ-2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤਾ ਗਿਆ ਜਾਗਰੂਕ ਤਰਨ ਤਾਰਨ, 29 ਮਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਅੱਜ […]
ਹੋਰਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਕੈਚ ਦਾ ਰੇਨ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 29/05/2023ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਕੈਚ ਦਾ ਰੇਨ ਸੈਮੀਨਾਰ ਤਰਨ ਤਾਰਨ, 27 ਮਈ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਜ਼ਿਲ੍ਹਾ […]
ਹੋਰਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ਼ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕਰਵਾਈ ਵੱਖ ਵੱਖ ਸਥਾਨਾਂ ਦੀ ਵਿਜ਼ਿਟ – ਸਤਿਨਾਮ ਸਿੰਘ ਬਾਠ
ਪ੍ਰਕਾਸ਼ਨਾਂ ਦੀ ਮਿਤੀ: 29/05/2023ਤਰਨ ਤਾਰਨ ਜ਼ਿਲ੍ਹੇ ਦੇ ਪੰਜ ਸਕੂਲ਼ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਕਰਵਾਈ ਵੱਖ ਵੱਖ ਸਥਾਨਾਂ ਦੀ ਵਿਜ਼ਿਟ – ਸਤਿਨਾਮ ਸਿੰਘ ਬਾਠ ਵਿਦਿਆਰਥੀਆਂ ਲਈ ਫਾਇਦੇਮੰਦ ਹੋਵੇਗੀ ਇਹ ਵਿਜ਼ਿਟ – ਗੁਰਬਚਨ ਸਿੰਘ ਲਾਲੀ ਤਰਨ ਤਾਰਨ 26 ਮਈ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ […]
ਹੋਰਇੱਕ ਵਾਰ ਫਿਰ ਦੁਹਰਾਈ ਸਰਕਾਰੀ ਸਕੂਲਾਂ ਨੇ ਬਿਹਤਰੀਨ ਕਾਰਗੁਜਾਰੀ – ਸਤਿਨਾਮ ਸਿੰਘ ਬਾਠ
ਪ੍ਰਕਾਸ਼ਨਾਂ ਦੀ ਮਿਤੀ: 29/05/2023ਇੱਕ ਵਾਰ ਫਿਰ ਦੁਹਰਾਈ ਸਰਕਾਰੀ ਸਕੂਲਾਂ ਨੇ ਬਿਹਤਰੀਨ ਕਾਰਗੁਜਾਰੀ – ਸਤਿਨਾਮ ਸਿੰਘ ਬਾਠ ਸਸਸਸ ਦੁੱਬਲੀ ਅਤੇ ਸਸਸਸ ਸ਼ਾਹਬਾਜ਼ਪੁਰ ਕੰਨਿਆ ਦੇ ਵਿਦਿਆਰਥੀ ਮੈਰਿਟ ਸੂਚੀ ‘ ਚ ਸ਼ਾਮਲ ਜ਼ਿਲ੍ਹੇ ਦੇ ਕੁੱਲ 5 ਵਿਦਿਆਰਥੀ ਮੈਰਿਟ ਸੂਚੀ ‘ਚ ਤਰਨ ਤਾਰਨ 26 ਮਈ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ, ਅਧਿਆਪਕਾਂ ਅਤੇ […]
ਹੋਰਸਿਹਤ ਵਿਭਾਗ ਨੇ ਸਰਹੱਦੀ ਪਿੰਡ ਦੋਦੇ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 29/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਨੇ ਸਰਹੱਦੀ ਪਿੰਡ ਦੋਦੇ ਵਿਖੇ ਲਗਾਇਆ ਵਿਸ਼ੇਸ਼ ਮੈਡੀਕਲ ਕੈਂਪ ਤਰਨ ਤਾਰਨ, 25 ਮਈ : ਜ਼ਿਲਾ ਪ੍ਰਸ਼ਾਸਨ ਅਤੇ ਸਿਵਲ ਸਰਜਨ ਤਰਨਤਾਰਨ, ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਾਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. […]
ਹੋਰਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਰਹਿਣ ਦੀ ਲੋੜ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 25/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਰਹਿਣ ਦੀ ਲੋੜ-ਸਿਵਲ ਸਰਜਨ ਤਿੱਖੀ ਧੁੱਪ ਤੋਂ ਬਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਤਰਨ ਤਾਰਨ, 24 ਮਈ […]
ਹੋਰਸ਼ਾਨਦਾਰ ਰਿਹਾ ਜ਼ਿਲ੍ਹਾ ਤਰਨ ਤਾਰਨ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ-ਜ਼ਿਲ੍ਹਾ ਸਿੱਖਿਆ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 25/05/2023ਸ਼ਾਨਦਾਰ ਰਿਹਾ ਜ਼ਿਲ੍ਹਾ ਤਰਨ ਤਾਰਨ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ-ਜ਼ਿਲ੍ਹਾ ਸਿੱਖਿਆ ਅਫ਼ਸਰ ਸਸਸਸ ਖੇਮਕਰਨ ਦੀ ਵਿਦਿਆਰਥਣ ਵੰਸ਼ਿਕਾ ਕਪੂਰ ਮੈਰਿਟ ਸੂਚੀ ‘ ਸ਼ਾਮਲ ਜ਼ਿਲ੍ਹੇ ਦੇ ਕੁੱਲ 8 ਵਿਦਿਆਰਥੀ ਮੈਰਿਟ ਸੂਚੀ ‘ਚ ਤਰਨ ਤਾਰਨ 24 ਮਈ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ […]
ਹੋਰ