ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਪ੍ਰਕਾਸ਼ਨਾਂ ਦੀ ਮਿਤੀ: 30/06/2025ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਣ ਲਈ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ ਪੱਟੀ, 29 ਜੂਨ : ਪੱਟੀ ਹਲਕੇ ਦੇ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਵਿਸ਼ੇ਼ਸ ਯਤਨ ਕੀਤੇ ਜਾ ਰਹੇ ਹਨ […]
ਹੋਰਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮੁੜ 1 ਜੁਲਾਈ ਨੂੰ ਖੁੱਲਣਗੇ ਸਕੂਲ
ਪ੍ਰਕਾਸ਼ਨਾਂ ਦੀ ਮਿਤੀ: 30/06/2025ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮੁੜ 1 ਜੁਲਾਈ ਨੂੰ ਖੁੱਲਣਗੇ ਸਕੂਲ ਪਹਿਲਾ ਦਿਨ ਤਿਉਹਾਰ ਵਾਂਗ ਮਨਾਇਆ ਜਾਵੇਗਾ ਤਰਨਤਾਰਨ, 29 ਜੂਨ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਮਿਤੀ 01 ਜੁਲਾਈ ਦਿਨ ਮੰਗਲਵਾਰ ਨੂੰ ਸਰਕਾਰੀ ਸਕੂਲ ਮੁੜ ਖੁੱਲ ਰਹੇ ਹਨ। ਇਸ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਡੀ ਈ ਓ ਸੈਕੰਡਰੀ ਤਰਨ […]
ਹੋਰਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਪ੍ਰਕਾਸ਼ਨਾਂ ਦੀ ਮਿਤੀ: 30/06/2025ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਰਹੇ […]
ਹੋਰਬਾਗਬਾਨੀ ਵਿਭਾਗ ਵੱਲੋਂ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 30/06/2025ਬਾਗਬਾਨੀ ਵਿਭਾਗ ਵੱਲੋਂ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ ਤਰਨ ਤਾਰਨ, 27 ਜੂਨ ਮਾਨਯੋਗ ਕੈਬਨਿਟ ਮੰਤਰੀ ਰੱਖਿਆ ਸੇਵਾਵਾਂ ਭਲਾਈ, ਸੁਤੰਤਰਾ ਸੈਨਾਨੀ ਅਤੇ ਬਾਗਬਾਨੀ ਵਿਭਾਗ ਪੰਜਾਬ ਸ਼੍ਰੀ ਮਹਿੰਦਰ ਭਗਤ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਮਤੀ ਸ਼ੈਲਿੰਦਰ ਕੌਰ ਆਈ. ਐਫ. ਐਸ. ਡਾਇਰੈਕਟਰ ਬਾਗਬਾਨੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਦੀਆਂ ਸਕੀਮਾ ਤਹਿਤ ਐਮ.ਆਈ.ਡੀ.ਐਚ. ਦੀਆਂ ਸੋਧੀਆਂ ਗਾਇਡ ਲਾਇਨਜ […]
ਹੋਰਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਸ੍ਰੀ ਜਸਬੀਰ ਸਿੰਘ ਸੁਰ ਸਿੰਘ ਡਾਇਰੈਕਟਰ ਪੀ ਐਸ ਪੀ ਸੀ ਐਲ ਵੱਲੋਂ ਦੁੱਖ ਦਾ ਪ੍ਰਗਟਾਵਾ
ਪ੍ਰਕਾਸ਼ਨਾਂ ਦੀ ਮਿਤੀ: 30/06/2025ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਸ੍ਰੀ ਜਸਬੀਰ ਸਿੰਘ ਸੁਰ ਸਿੰਘ ਡਾਇਰੈਕਟਰ ਪੀ ਐਸ ਪੀ ਸੀ ਐਲ ਵੱਲੋਂ ਦੁੱਖ ਦਾ ਪ੍ਰਗਟਾਵਾ ਤਰਨ ਤਾਰਨ, 27 ਜੂਨ : ਸ੍ਰੀ ਜਸਬੀਰ ਸਿੰਘ ਸੁਰ ਸਿੰਘ ਡਾਇਰੈਕਟਰ ਪੀ ਐਸ ਪੀ ਸੀ ਐਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ […]
ਹੋਰਐਨ. ਸੀ. ਸੀ. ਕੈਡਿਟਸ ਨੇ ਛੀਨਾ ਬਿਧੀ ਚੰਦ ਪਿੰਡ ‘ਚ ਮਨਾਇਆ ਅੰਤਰ ਰਾਸ਼ਟਰੀ ਯੋਗਾ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 26/06/2025ਐਨ. ਸੀ. ਸੀ. ਕੈਡਿਟਸ ਨੇ ਛੀਨਾ ਬਿਧੀ ਚੰਦ ਪਿੰਡ ‘ਚ ਮਨਾਇਆ ਅੰਤਰ ਰਾਸ਼ਟਰੀ ਯੋਗਾ ਦਿਵਸ ਸਰਹੱਦੀ ਖੇਤਰ ਵਿੱਚ ਵਾਈਬਰੈਂਟ ਵਿਲੇਜ ਪਹੁੰਚ ਮੁਹਿੰਮ ਤਹਿਤ ਯੋਗਾ ਅਤੇ ਏਕਤਾ ਦਾ ਦਿੱਤਾ ਸੰਦੇਸ਼ ਤਰਨ ਤਾਰਨ, 26 ਜੂਨ: ਤੰਦਰੁਸਤੀ, ਅਨੁਸ਼ਾਸਨ ਅਤੇ ਭਾਈਚਾਰੇ ਦੀ ਪਹੁੰਚ ਦਾ ਉਤਸਵ ਮਨਾਉਂਦਿਆਂ, ਅੰਤਰਰਾਸ਼ਟਰੀ ਯੋਗਾ ਦਿਵਸ ਸਰਹੱਦ ਤੋਂ 700 ਮੀਟਰ ਦੀ ਦੂਰੀ ‘ਤੇ ਸਥਿਤ ਸਰਕਾਰੀ ਪ੍ਰਾਇਮਰੀ […]
ਹੋਰਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 26/06/2025ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਨਸ਼ਿਆਂ ਵਿਰੁੱਧ ਯੁੱਧ ਵਿੱਚ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਅਹਿਮ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 26 ਜੂਨ ਪੰਜਾਬ ਦੇ ਮਾਨਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 26/06/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ ਜ਼ਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਤਰਨ ਤਾਰਨ, 26 ਜੂਨ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ […]
ਹੋਰਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ, ਪਛੜ੍ਹੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ 801 ਯੋਗ ਲਾਭਪਾਤਰੀਆਂ ਲਈ 04 ਕਰੋੜ 08 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/06/2025ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਅਨੁਸੂਚਿਤ ਜਾਤੀਆਂ, ਪਛੜ੍ਹੀਆਂ ਸ਼ੇ੍ਰਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ 801 ਯੋਗ ਲਾਭਪਾਤਰੀਆਂ ਲਈ 04 ਕਰੋੜ 08 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ […]
ਹੋਰਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 26 ਜੂਨ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 25/06/2025ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 26 ਜੂਨ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ , ਟ੍ਰੇਨਿੰਗ ਅਤੇ ਰੋਜ਼ਗਾਰ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ ਤਰਨ ਤਾਰਨ 25 ਜੂਨ: ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ […]
ਹੋਰ
