ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹੋਣਾ ਲਾਜਮੀ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹੋਣਾ ਲਾਜਮੀ -ਡਿਪਟੀ ਕਮਿਸ਼ਨਰ ਵੱਖ-ਵੱਖ 17 ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ […]
ਹੋਰਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਤਰਨ ਤਾਰਨ, 17 ਅਪ੍ਰੈਲ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਮਈ, 2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ […]
ਹੋਰਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨਤਾਰਨ ਵਿੱਚ ਸਰਚ ਲਾਈਟਾਂ ਤੇ ਵਾਟਰ ਡਰੈਨੇਜ਼ ਸਿਸਟਮ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨਤਾਰਨ ਵਿੱਚ ਸਰਚ ਲਾਈਟਾਂ ਤੇ ਵਾਟਰ ਡਰੈਨੇਜ਼ ਸਿਸਟਮ ਸ਼ੁਰੂ ਖਿਡਾਰੀਆਂ ਦੇ ਦੌੜਨ ਵਾਲੇ ਸਿੰਥੈਟਿਕ ਟਰੈਕ ਦੀ ਆਲੇ ਦੁਆਲੇ ਵਾਲੀ ਜਗ੍ਹਾ ਨੂੰ ਕਰਵਾਇਆ ਗਿਆ ਪੱਕਾ ਖਿਡਾਰੀਆਂ ਦੇ ਪੀਣ ਵਾਲੇ ਪਾਣੀ ਲਈ ਆਰ. ਓ. ਸਿਸਟਮ ਅਤੇ ਠੰਡੇ ਪਾਣੀ ਵਾਲੀ ਮਸ਼ੀਨ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 19 ਅਪ੍ਰੈਲ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 19 ਅਪ੍ਰੈਲ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 17 ਅਪ੍ਰੈਲ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ […]
ਹੋਰਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 18/04/2023ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼ ਤਰਨ ਤਾਰਨ, 17 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਇਸ ਸਾਲ ਮੀਂਹ […]
ਹੋਰਮਿਤੀ 13 ਮਈ ਨੂੰ ਲੱਗ ਰਹੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 18/04/2023ਮਿਤੀ 13 ਮਈ ਨੂੰ ਲੱਗ ਰਹੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਤਰਨ ਤਾਰਨ, 17 : ਅਪ੍ਰੈਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਅੱਜ ਮਿਤੀ 17.04.2023 […]
ਹੋਰਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹੋਣਾ ਲਾਜਮੀ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਪੰਜੀਕ੍ਰਿਤ ਹੋਣਾ ਲਾਜਮੀ -ਡਿਪਟੀ ਕਮਿਸ਼ਨਰ ਵੱਖ-ਵੱਖ 17 ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀ ਆਪਣੇ ਆਪ ਨੂੰ ਰਜਿਸਟਰਡ ਕਰਵਾਉਣ ਰਜਿਸਟਰਡ ਹੋਣ ਲਈ ਉਸਾਰੀ ਕਿਰਤੀ ਆਪਣੇ ਨੇੜੇ ਦੇ […]
ਹੋਰਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ
ਪ੍ਰਕਾਸ਼ਨਾਂ ਦੀ ਮਿਤੀ: 17/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਤਰਨ ਤਾਰਨ, 14 ਅਪ੍ਰੈਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਡਾ: ਭੀਮ […]
ਹੋਰਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਪ੍ਰਕਾਸ਼ਨਾਂ ਦੀ ਮਿਤੀ: 17/04/2023ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ* *ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ* *ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ* *ਤਰਨ ਤਾਰਨ, […]
ਹੋਰਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਤਰਨ ਤਾਰਨ ਦੀ ਅਚਨਚੇਤੀ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 17/04/2023ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਤਰਨ ਤਾਰਨ ਦੀ ਅਚਨਚੇਤੀ ਚੈਕਿੰਗ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤਰਨ ਤਾਰਨ, 13 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ […]
ਹੋਰ