ਉਰਦੂ ਆਮੋਜ਼ ਕਲਾਸ ਲਈ ਜਿ਼ਲ੍ਹਾ ਭਾਸ਼ਾ ਦਫ਼ਤਰ ਤਰਨਤਾਰਨ ਲਈ ਉਰਦੂ ਅਧਿਆਪਕ ਦੀ ਜ਼ਰੂਰਤ
ਪ੍ਰਕਾਸ਼ਨਾਂ ਦੀ ਮਿਤੀ: 17/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਉਰਦੂ ਆਮੋਜ਼ ਕਲਾਸ ਲਈ ਜਿ਼ਲ੍ਹਾ ਭਾਸ਼ਾ ਦਫ਼ਤਰ ਤਰਨਤਾਰਨ ਲਈ ਉਰਦੂ ਅਧਿਆਪਕ ਦੀ ਜ਼ਰੂਰਤ ਤਰਨ ਤਾਰਨ, 13 ਅਪ੍ਰੈਲ : ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪੱਧਰ ’ਤੇ ਉਰਦੂ ਦੀ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਲਈ ਜਿ਼ਲ੍ਹਾ ਭਾਸ਼ਾ ਦਫ਼ਤਰ ਤਰਨਤਾਰਨ ਲਈ ਉਰਦੂ ਅਧਿਆਪਕ ਦੀ ਜ਼ਰੂਰਤ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ […]
ਹੋਰਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/04/2023ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣਾ ਬਣਾਇਆ ਜਾਵੇਗਾ ਯਕੀਨੀ-ਡਿਪਟੀ ਕਮਿਸ਼ਨਰ ਜ਼ਿਲੇ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਤਰਨ ਤਾਰਨ, 12 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਜ਼ਿਲੇ […]
ਹੋਰਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤਕਾਰੀ ਸੁਧਾਰ-ਸ੍ਰ. ਹਰਜੋਤ ਬੈਂਸ
ਪ੍ਰਕਾਸ਼ਨਾਂ ਦੀ ਮਿਤੀ: 13/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਸਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤਕਾਰੀ ਸੁਧਾਰ-ਸ੍ਰ. ਹਰਜੋਤ ਬੈਂਸ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਬੈਂਸ ਨੇ ਜ਼ਿਲ੍ਹਾ ਤਰਨ ਤਾਰਨ ਤੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਾਸਤੇ ਦੋ ਦਿਨਾਂ ਵਿਸ਼ੇਸ਼ ਮੁਹਿੰਮ “ਨੰਨ੍ਹੇ ਕਦਮ” ਦੀ ਕੀਤੀ ਸ਼ੁਰੂਆਤ “ਨੰਨ੍ਹੇ ਕਦਮ” ਮੁਹਿੰਮ […]
ਹੋਰਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕੋਰੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ
ਪ੍ਰਕਾਸ਼ਨਾਂ ਦੀ ਮਿਤੀ: 12/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਉਸਮਾਂ ਵਿਖੇ 5 ਕੋਰੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਬਾਲ ਘਰ ਦਾ ਰੱਖਿਆ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਕੀਤੇ ਜਾ ਰਹੇ ਹਨ […]
ਹੋਰਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 13 ਮਈ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜ਼ਿਲ੍ਹਾ ਤੇ ਸ਼ੈਸ਼ਨ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 11/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 13 ਮਈ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜ਼ਿਲ੍ਹਾ ਤੇ ਸ਼ੈਸ਼ਨ ਤਰਨ ਤਾਰਨ, 10 ਅਪ੍ਰੈਲ : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 13 ਮਈ, 2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਅਪ੍ਰੈਲ ਨੂੰ ਲਗਾਇਆ ਜਾੇਵਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 11/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਅਪ੍ਰੈਲ ਨੂੰ ਲਗਾਇਆ ਜਾੇਵਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 10 ਅਪ੍ਰੈਲ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ […]
ਹੋਰਰੱਖਿਆ ਸੇਵਾਵਾਂ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 24 ਅਪ੍ਰੈਲ ਤੋਂ ਕੀਤਾ ਜਾਵੇਗਾ ਸ਼ੁਰੂ-ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ
ਪ੍ਰਕਾਸ਼ਨਾਂ ਦੀ ਮਿਤੀ: 11/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰੱਖਿਆ ਸੇਵਾਵਾਂ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 24 ਅਪ੍ਰੈਲ ਤੋਂ ਕੀਤਾ ਜਾਵੇਗਾ ਸ਼ੁਰੂ-ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ, 10 ਅਪ੍ਰੈਲ : ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਪੰਜਾਬ ਪੁਲਿਸ, ਨੇਵੀ, ਏਅਰ ਫੋਰਸ, ਬੀ. ਐੱਸ. […]
ਹੋਰਜ਼ਿਲ੍ਹੇ ’ਚ ਬਾਰਸ਼ਾਂ ਕਾਰਨ ਖਰਾਬ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਦਾ ਕੰਮ 70 ਫ਼ੀਸਦੀ ਤੋਂ ਵੱਧ ਮੁਕੰਮਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ’ਚ ਬਾਰਸ਼ਾਂ ਕਾਰਨ ਖਰਾਬ ਫ਼ਸਲ ਦੀ ਸਪੈਸ਼ਲ ਗਿਰਦਾਵਰੀ ਦਾ ਕੰਮ 70 ਫ਼ੀਸਦੀ ਤੋਂ ਵੱਧ ਮੁਕੰਮਲ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਮਾਲ ਅਧਿਕਾਰੀਆਂ ਨੂੰ ਬੁੱਧਵਾਰ ਤੱਕ ਮੁਕੰਮਲ ਰਿਪੋਰਟ ਦੇਣ ਦੀ ਹਦਾਇਤ ਤਰਨ ਤਾਰਨ, 10 ਅਪਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਸਮੂਹ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ […]
ਹੋਰਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ
ਪ੍ਰਕਾਸ਼ਨਾਂ ਦੀ ਮਿਤੀ: 10/04/2023ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ *ਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ* *ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ* *585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ* ਪੱਟੀ (ਤਰਨ ਤਾਰਨ), 09 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਤੋਂ ਸ਼ਿਮਲਾ ਦਰਮਿਆਨ […]
ਹੋਰ“ਹੈੱਲਥ ਫਾੱਰ ਆਲ”“ਥੀਮ ਨੂੰ ਸਮਰਪਿਤ ਮਨਾਇਆ ਗਿਆ ਜਿਲਾ ਪੱਧਰੀ ਵਿਸ਼ਵ ਸਿਹਤ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 10/04/2023“ਹੈੱਲਥ ਫਾੱਰ ਆਲ”“ਥੀਮ ਨੂੰ ਸਮਰਪਿਤ ਮਨਾਇਆ ਗਿਆ ਜਿਲਾ ਪੱਧਰੀ ਵਿਸ਼ਵ ਸਿਹਤ ਦਿਵਸ ਤਰਨ ਤਾਰਨ, 06 ਅਪ੍ਰੈਲ : ਵਿਸ਼ਵ ਸਿਹਤ ਦਿਵਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੇਨੂੰ ਭਾਟੀਆ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ “ਹੈੱਲਥ ਫਾੱਰ ਆਲ”“ਥੀਮ ਨੂੰ ਸਮਰਪਿਤ, ਜਿਲਾ ਪੱਧਰੀ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ । ਇਸ ਮੌਕੇ `ਤੇ ਸਿਵਲ ਸਰਜਨ […]
ਹੋਰ