ਜ਼ਿਲ੍ਹਾ ਤਰਨ ਤਾਰਨ ਦੇ ਪੱਤਰਕਾਰ ਸਾਹਿਬਾਨ ਦੇ ਪੀਲੇ ਸ਼ਨਾਖਤੀ ਕਾਰਡ ਰੀਨੀਊ ਕਰਨ ਅਤੇ ਨਵੇਂ ਬਣਾਉਣ ਸਬੰਧੀ
ਪ੍ਰਕਾਸ਼ਨਾਂ ਦੀ ਮਿਤੀ: 03/04/2023ਅਤਿ ਜ਼ਰੂਰੀ ਸੂਚਨਾ – ਜ਼ਿਲ੍ਹਾ ਤਰਨ ਤਾਰਨ ਦੇ ਪੱਤਰਕਾਰ ਸਾਹਿਬਾਨ ਦੇ ਪੀਲੇ ਸ਼ਨਾਖਤੀ ਕਾਰਡ ਰੀਨੀਊ ਕਰਨ ਅਤੇ ਨਵੇਂ ਬਣਾਉਣ ਸਬੰਧੀ । ਸਾਲ 2023-24 ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਪੱਤਰਕਾਰ ਸਾਹਿਬਾਨ ਦੇ ਪੀਲੇ ਕਾਰਡ ਰੀਨੀਊ ਕਰਨ ਤੇ ਨਵੇਂ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਜਿਹੜੇ […]
ਹੋਰਯੈਲੋ ਕਾਰਡ ਬਣਾਉਣ ਸਬੰਧੀ
ਪ੍ਰਕਾਸ਼ਨਾਂ ਦੀ ਮਿਤੀ: 03/04/2023ਵੱਲੋਂ, ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਵੱਲ, ਸਮੂਹ ਮੀਡੀਆ ਕਰਮੀ, ਜਿ਼ਲ੍ਹਾ ਤਰਨਤਾਰਨ। ਵਿਸ਼ਾ— ਯੈਲੋ ਕਾਰਡ ਬਣਾਉਣ ਸਬੰਧੀ। ਮੁੱਖ ਦਫ਼ਤਰ ਦੇ ਪੱਤਰ ਨੰਬਰ ਆਈ 536398/2023 ਮਿਤੀ 29 ਮਾਰਚ 2023 ਦੀਆਂ ਹਦਾਇਤਾਂ ਅਨੁਸਾਰ ਸਮੂਹ ਮੀਡੀਆ ਕਰਮੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਿ਼ਲ੍ਹੇ ਵਿਚ ਕੰਮ ਕਰਦੇ ਮੀਡੀਆ ਕਰਮੀਆਂ ਦੇ ਪੀਲੇ ਸਨਾਖ਼ਤੀ ਕਾਰਡ ਨਵਿਆਏ ਜਾਣੇ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ ਹੁਣ ਤੱਕ 13,574 ਨਵੇਂ ਵਿਦਿਆਰਥੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 03/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ ਹੁਣ ਤੱਕ 13,574 ਨਵੇਂ ਵਿਦਿਆਰਥੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ ਤਰਨ ਤਾਰਨ, 29 ਮਾਰਚ : ਸਿੱਖਿਆ ਵਿਭਾਗ ਵੱਲੋਂ ਚਲਾਈ ਗਈ ਦਾਖਲਾ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ […]
ਹੋਰਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 29/03/2023ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਤਰਨ ਤਾਰਨ, 28 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ […]
ਹੋਰਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਪ੍ਰਕਾਸ਼ਨਾਂ ਦੀ ਮਿਤੀ: 29/03/2023ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਤਰਨ ਤਾਰਨ, 28 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ […]
ਹੋਰਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,60,843 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 12 ਲੱਖ 64 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 29/03/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,60,843 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 24 ਕਰੋੜ 12 ਲੱਖ 64 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ ਤਰਨ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੇ ਐਫ਼ ਐੱਲ. ਐਨ. ਸਬੰਧੀ ਸੈਮੀਨਾਰ ਸਫਲਤਾਪੂਰਵਕ ਸੰਪੰਨ
ਪ੍ਰਕਾਸ਼ਨਾਂ ਦੀ ਮਿਤੀ: 29/03/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕਾਂ ਦੇ ਐਫ਼ ਐੱਲ. ਐਨ. ਸਬੰਧੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਤਰਨ ਤਾਰਨ 28 ਮਾਰਚ : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਪਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੀ ਯੋਗ ਰਹਿਨੁਮਾਈ […]
ਹੋਰਬਲਾਕ ਗੰਡੀਵਿੰਡ ਵਿਖੇ ਮਨਾਇਆ ਗਿਆ ਪੋਸ਼ਣ ਪੰਦਰਵਾੜਾ
ਪ੍ਰਕਾਸ਼ਨਾਂ ਦੀ ਮਿਤੀ: 29/03/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਲਾਕ ਗੰਡੀਵਿੰਡ ਵਿਖੇ ਮਨਾਇਆ ਗਿਆ ਪੋਸ਼ਣ ਪੰਦਰਵਾੜਾ ਤਰਨ ਤਾਰਨ, 28 ਮਾਰਚ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਗੰਡੀਵਿੰਡ ਵਿਖੇ ਪੋਸ਼ਣ ਪੰਦਰਵਾੜਾ ਸੀ. ਡੀ. ਪੀ. ਓ. ਗੰਡੀਵਿੰਡ ਨਿਵੇਦੱਤਾ ਕੁਮਰਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਨਿਵੇਦੱਤਾ ਕੁਮਰਾ, ਬਲਾਕ ਕੋਆਰਡੀਨੇਟਰ […]
ਹੋਰਮਿਤੀ 13 ਮਈ ਨੂੰ ਲੱਗ ਰਹੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 28/03/2023ਮਿਤੀ 13 ਮਈ ਨੂੰ ਲੱਗ ਰਹੀ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਤਰਨ ਤਾਰਨ, 27 ਮਾਰਚ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਪਿੰਡ ਢੰਡ, […]
ਹੋਰਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ) ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ।
ਪ੍ਰਕਾਸ਼ਨਾਂ ਦੀ ਮਿਤੀ: 24/03/2023ਤਰਨਤਾਰਨ 22 ਮਾਰਚ : —- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ) ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ। ਇਸ ਮਿਸ਼ਨ ਤਹਿਤ ਪਿੰਡਾਂ ਦੇ ਗਰੀਬ ਪਰਿਵਾਰ ਦੀਆਂ ਔਰਤਾਂ ਦੇ ਰਹਿਣ-ਸਹਿਣ ਪੱਧਰ ਨੂੰ ਉੱਚਾ ਚੱਕਣ ਦੇ ਮਨੋਰਥ ਨਾਲ ਸਵੈ ਸਹਾਇਤਾ ਗਰੁੱਪਾਂ ਦੇ ਰਾਹੀ ਉਹਨਾਂ ਨੂੰ ਵੱਖ-ਵੱਖ ਕੰਮ ਧੰਦਿਆਂ ਆਦਿ ਦੀ ਜਾਣਕਾਰੀ ਦਿੱਤੀ […]
ਹੋਰ