ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:

ਹਰ ਪਿੰਡ ਦੀ ਸਫਾਈ ਹਰ ਨਾਗਰਿਕ ਦੀ ਜ਼ਿੰਮੇਵਾਰੀ” ਅਤੇ ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਪਿੰਡ ਭੋਜੀਆ ਵਿਖੇ ਕਰਵਾਈਆ ਗਈਆ ਵੱਖ-ਵੱਖ ਗਤੀਵਿਧੀਆ

ਪ੍ਰਕਾਸ਼ਨਾਂ ਦੀ ਮਿਤੀ: 25/06/2025

ਸਵੱਛ ਸਰਵੇਖਣ ਗ੍ਰਾਮੀਣ-2025   “ਹਰ ਪਿੰਡ ਦੀ ਸਫਾਈ ਹਰ ਨਾਗਰਿਕ ਦੀ ਜ਼ਿੰਮੇਵਾਰੀ” ਅਤੇ ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਪਿੰਡ ਭੋਜੀਆ ਵਿਖੇ ਕਰਵਾਈਆ ਗਈਆ ਵੱਖ-ਵੱਖ ਗਤੀਵਿਧੀਆ   ਤਰਨ ਤਾਰਨ, 24 ਜੂਨ :    ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਪਿੰਡ ਭੋਜੀਆ ਬਲਾਕ ਤਰਨ ਤਾਰਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ […]

ਹੋਰ

ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਕੀਤੀ ਗਈ ਕਾਲਾ ਪੀਲੀਆ ਰੋਕੂ ਪ੍ਰੋਗਰਾਮ ਦੀ ਸਮੀਖਿਆ

ਪ੍ਰਕਾਸ਼ਨਾਂ ਦੀ ਮਿਤੀ: 25/06/2025

ਹੈਪਾਟਾਈਟਿਸ ਬੀ ਅਤੇ ਸੀ ਸਬੰਧੀ ਹੋਈ ਅਹਿਮ ਮੀਟਿੰਗ ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਕੀਤੀ ਗਈ ਕਾਲਾ ਪੀਲੀਆ ਰੋਕੂ ਪ੍ਰੋਗਰਾਮ ਦੀ ਸਮੀਖਿਆ ਤਰਨ ਤਾਰਨ, 24 ਜੂਨ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਸੁਰਿੰਦਰ ਕੁਮਾਰ ਦੀ ਅਗਵਾਈ […]

ਹੋਰ

ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਸਬਜ਼ੀਆਂ ਵਿੱਚ ਫ਼ਲ ਦੀ ਮੱਖੀ ਦੀ ਰੋਕਥਾਮ ਸਬੰਧੀ ਲਗਾਇਆ ਗਿਆ ਜਾਗਰੁਕਤਾ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 25/06/2025

ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਸਬਜ਼ੀਆਂ ਵਿੱਚ ਫ਼ਲ ਦੀ ਮੱਖੀ ਦੀ ਰੋਕਥਾਮ ਸਬੰਧੀ ਲਗਾਇਆ ਗਿਆ ਜਾਗਰੁਕਤਾ ਕੈਂਪ ਤਰਨ ਤਾਰਨ 24 ਜੂਨ: ਸਬਜ਼ੀਆਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਲੋਂ ਅੱਜ ਪਿੰਡ ਖਡੂਰ ਸਾਹਿਬ ਵਿਖੇ ਜਾਗਰੁਕਤਾ ਕੈਂਪ  ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ […]

ਹੋਰ
ਕੋਈ ਚਿੱਤਰ ਨਹੀਂ

ਸਬਜ਼ੀਆਂ ਵਿੱਚ ਫ਼ਲ ਦੀ ਮੱਖੀ ਦੀ ਰੋਕਥਾਮ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 24/06/2025

ਸਬਜ਼ੀਆਂ ਵਿੱਚ ਫ਼ਲ ਦੀ ਮੱਖੀ ਦੀ ਰੋਕਥਾਮ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ   ਤਰਨ ਤਾਰਨ, 23 ਜੂਨ:    ਸਬਜ਼ੀਆਂ ਵਿੱਚ ਫਲ ਦੀ ਮੱਖੀ ਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਲੋਂ ਅੱਜ ਪਿੰਡ ਚੱਕ ਕਰੇ ਖਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।   ਇਸ ਕੈਂਪ ਦਾ ਮੁੱਖ ਉਦੇਸ਼ ਕੱਦੂ […]

ਹੋਰ

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਬਲਾਕ ਖੇਤੀਬਾੜੀ ਦਫਤਰ ਚੋਹਲਾ ਸਾਹਿਬ ਵਿਖੇ  ਹਾਈਟੈਕ ਮਿੱਟੀ ਪਰਖ ਆਈ. ਸੀ. ਪੀ. ਮਸ਼ੀਨ ਦਾ ਕੀਤਾ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 24/06/2025

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਬਲਾਕ ਖੇਤੀਬਾੜੀ ਦਫਤਰ ਚੋਹਲਾ ਸਾਹਿਬ ਵਿਖੇ  ਹਾਈਟੈਕ ਮਿੱਟੀ ਪਰਖ ਆਈ. ਸੀ. ਪੀ. ਮਸ਼ੀਨ ਦਾ ਕੀਤਾ ਨਿਰੀਖਣ   ਤਰਨ ਤਾਰਨ 23 ਜੂਨ:    ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਦਫਤਰ ਚੋਹਲਾ ਸਾਹਿਬ ਦਾ ਦੌਰਾ ਕੀਤਾ ਗਿਆ।  […]

ਹੋਰ
ਕੋਈ ਚਿੱਤਰ ਨਹੀਂ

 ਬਾਸਮਤੀ ਵਿੱਚ ਝੰਡਾ ਰੋਗ ਦੀ ਰੋਕਥਾਮ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 23/06/2025

 ਬਾਸਮਤੀ ਵਿੱਚ ਝੰਡਾ ਰੋਗ ਦੀ ਰੋਕਥਾਮ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ ਤਰਨ ਤਾਰਨ, 23 ਜੂਨ ਪੀ ਏ ਯੂ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਬਾਸਮਤੀ ਵਿੱਚ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਅਤੇ ਪਨੀਰੀ ਦੀਆਂ ਜੜਾਂ ਦੀ ਸੋਧ ਸਬੰਧੀ ਪਿੰਡ ਸਰਹਾਲੀ ਕਲਾਂ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦਾ ਮੁੱਖ ਉਦੇਸ਼ […]

ਹੋਰ

ਇਸਤਰੀਆਂ ਅਤੇ ਬੱਚਿਆਂ ਲਈ ਯੋਗ ਇੱਕ ਵਰਦਾਨ ਤੋਂ ਘੱਟ ਨਹੀਂ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਇਸਤਰੀਆਂ ਅਤੇ ਬੱਚਿਆਂ ਲਈ ਯੋਗ ਇੱਕ ਵਰਦਾਨ ਤੋਂ ਘੱਟ ਨਹੀਂ ਤਰਨਤਾਰਨ 21 ਜੂਨ 11ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਜਿਲ੍ਹਾ ਤਰਨ ਤਾਰਨ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਤੇਨਾਤ ਆਂਗਣਵਾੜੀ ਵਰਕਰਾਂ ਰਾਹੀਂ ਆਂਗਣਵਾੜੀ ਸਰਵਿਸਿਜ਼ ਦੀ ਸਰਵਪੱਖੀ ਸਕੀਮ […]

ਹੋਰ

ਯੋਗ ਰਾਹੀਂ ਰਹੋ ਨਰੋਗ, ਮਾਨਸਿਕ ਅਤੇ ਸਰੀਰਕ ਵਿਕਾਸ ਲਈ ਯੋਗ ਹੈ ਬਹੁਤ ਜਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਯੋਗ ਰਾਹੀਂ ਰਹੋ ਨਰੋਗ, ਮਾਨਸਿਕ ਅਤੇ ਸਰੀਰਕ ਵਿਕਾਸ ਲਈ ਯੋਗ ਹੈ ਬਹੁਤ ਜਰੂਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 21 ਜੂਨ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਨਿਚਰਵਾਰ ਨੂੰ ਦਫਤਰ ਸਿਵਲ […]

ਹੋਰ
ਕੋਈ ਚਿੱਤਰ ਨਹੀਂ

ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ‘ਤੇ ਸੀ. ਐਮ. ਦੀ ਯੋਗਸ਼ਾਲਾ ਤਹਿਤ ਪੁਲਿਸ ਲਾਇਨ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਲਾ ਪੱਧਰੀ ਯੋਗ ਸਮਾਗਮ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ‘ਤੇ ਸੀ. ਐਮ. ਦੀ ਯੋਗਸ਼ਾਲਾ ਤਹਿਤ ਪੁਲਿਸ ਲਾਇਨ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਜਿਲਾ ਪੱਧਰੀ ਯੋਗ ਸਮਾਗਮ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਬਣਾਏ ਰੱਖਣ ਲਈ ਯੋਗ ਬਹੁਤ ਹੀ ਲਾਹੇਵੰਦ-ਸ੍ਰੀ ਅਰਵਿੰਦਰਪਾਲ ਸਿੰਘ ਤਰਨ ਤਾਰਨ, 21 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅੱਜ […]

ਹੋਰ

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗਾ ਦਿਵਸ ਤਰਨ ਤਾਰਨ : 21 ਜੂਨ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ  ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]

ਹੋਰ