ਸਰਕਾਰੀ ਐਲੀਮੈੰਟਰੀ ਸਕੂਲ ਠੱਠੀਆਂ ਮਹੰਤਾਂ ਵਿਖੇ ਨਵੇਂ ਕਮਰੇ ਦਾ ਰੱਖਿਆ ਨੀਂਹ ਪੱਥਰ
ਪ੍ਰਕਾਸ਼ਨਾਂ ਦੀ ਮਿਤੀ: 20/02/2023ਸਰਕਾਰੀ ਐਲੀਮੈੰਟਰੀ ਸਕੂਲ ਠੱਠੀਆਂ ਮਹੰਤਾਂ ਵਿਖੇ ਨਵੇਂ ਕਮਰੇ ਦਾ ਰੱਖਿਆ ਨੀਂਹ ਪੱਥਰ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਖੇਡ ਦਾ ਮੈਦਾਨ ਤਰਨ ਤਾਰਨ, 18 ਫਰਵਰੀ : ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਦੀ ਯੋਗ ਰਹਿਨੁਮਾਈ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਪਰਮਜੀਤ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ੍ਰ ਜਸਵਿੰਦਰ ਸਿੰਘ […]
ਹੋਰਯਾਦਗਾਰੀ ਹੋ ਨਿੱਬੜਿਆ ਸਰਕਾਰੀ ਹਾਈ ਸਕੂਲ ਚੀਮਾਂ ਕਲਾਂ ਦਾ ਸਾਲਾਨਾ ਸਮਾਗਮ
ਪ੍ਰਕਾਸ਼ਨਾਂ ਦੀ ਮਿਤੀ: 20/02/2023ਯਾਦਗਾਰੀ ਹੋ ਨਿੱਬੜਿਆ ਸਰਕਾਰੀ ਹਾਈ ਸਕੂਲ ਚੀਮਾਂ ਕਲਾਂ ਦਾ ਸਾਲਾਨਾ ਸਮਾਗਮ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤੀ ਵਿਸ਼ੇਸ਼ ਸ਼ਿਰਕਤ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਭਨਾ ਦਾ ਮਨ ਮੋਹਿਆ ਤਰਨ ਤਾਰਨ, 1 7 ਫਰਵਰੀ : ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਦੀ ਯੋਗ ਰਹਿਨੁਮਾਈ, ਚੇਅਰਮੈਨ, ਵਾਟਰ ਰੀਸੋਰਸ ਸ੍ਰ ਰਣਜੀਤ ਸਿੰਘ ਚੀਮਾ ਦੀ ਸ਼ਮੂਲੀਅਤ, […]
ਹੋਰਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਏਰੀਏ ਵਿੱਚ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸ਼ਤੇਦਾਰ ਤੇ ਆਮ ਜਨਤਾ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ
ਪ੍ਰਕਾਸ਼ਨਾਂ ਦੀ ਮਿਤੀ: 20/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਪਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਏਰੀਏ ਵਿੱਚ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ/ਰਿਸ਼ਤੇਦਾਰ ਤੇ ਆਮ ਜਨਤਾ ਦੇ ਇਕੱਠੇ ਹੋਣ ‘ਤੇ ਲਗਾਈ ਪਾਬੰਦੀ ਤਰਨ ਤਾਰਨ, 17 ਫਰਵਰੀ : ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਐਸ. ਏ. ਐਸ. ਨਗਰ, ਪੰਜਾਬ ਰਾਹੀਂ ਪ੍ਰਾਪਤ ਸੂਚਨਾ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ […]
ਹੋਰਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਨਾ ਹੋਣ ਦਾ ਲਿਆ ਗੰਭੀਰ ਨੋਟਿਸ
ਪ੍ਰਕਾਸ਼ਨਾਂ ਦੀ ਮਿਤੀ: 20/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਨਾ ਹੋਣ ਦਾ ਲਿਆ ਗੰਭੀਰ ਨੋਟਿਸ ਸਬੰਧਿਤ ਅਧਿਕਾਰੀਆਂ ਨੂੰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਦੇ ਦਿੱਤੇ ਆਦੇਸ਼ ਤਰਨ ਤਾਰਨ, 17 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਸਬੰਧਿਤ ਵਿਭਾਗਾਂ […]
ਹੋਰਹਰੀਕੇ ਝੀਲ ‘ਤੇ 01 ਕਰੋੜ ਰੁਪਏ ਦੀ ਲਾਗਤ ਨਾਲ ਸੈਲਾਨੀਆਂ ਲਈ ਬਣਾਇਆ ਜਾਵੇਗਾ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ”-ਸ੍ਰੀ ਲਾਲ ਚੰਦ ਕਟਾਰੂਚੱਕ
ਪ੍ਰਕਾਸ਼ਨਾਂ ਦੀ ਮਿਤੀ: 17/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹਰੀਕੇ ਝੀਲ ‘ਤੇ 01 ਕਰੋੜ ਰੁਪਏ ਦੀ ਲਾਗਤ ਨਾਲ ਸੈਲਾਨੀਆਂ ਲਈ ਬਣਾਇਆ ਜਾਵੇਗਾ ਸ਼ਾਨਦਾਰ “ਡਿਜ਼ੀਟਲ ਵਿਆਖਿਆ ਕੇਂਦਰ”-ਸ੍ਰੀ ਲਾਲ ਚੰਦ ਕਟਾਰੂਚੱਕ ਜੇਕਰ ਅਸੀਂ ਪੰਛੀਆਂ, ਜੀਵਾਂ-ਜੰਤੂਆਂ ਤੇ ਕੁਦਰਤ ਨਾਲ ਪਿਆਰ ਕਰਾਂਗੇ ਤਾਂ ਪ੍ਰਕਿਰਤੀ ਵੀ ਸਾਡੇ ਨਾਲ ਪਿਆਰ ਕਰੇਗੀ-ਸ੍ਰੀ ਲਾਲਜੀਤ ਸਿੰਘ ਭੁੱਲਰ ਹਰੀਕੇ ਵਿਖੇ ਕਰਵਾਇਆ ਗਿਆ ਚੌਥਾ ਰਾਜ ਪੱਧਰੀ ਪੰਛੀਆਂ ਦਾ […]
ਹੋਰਜ਼ਿਲ੍ਹੇ ਦੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਪੂਰਨ ਤੌਰ ‘ਤੇ ਲਾਗੂ ਕੀਤੀ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਵਿੱਚ ਪੰਜਾਬੀ ਭਾਸ਼ਾ ਪੂਰਨ ਤੌਰ ‘ਤੇ ਲਾਗੂ ਕੀਤੀ ਜਾਵੇ-ਡਿਪਟੀ ਕਮਿਸ਼ਨਰ ਤਰਨ ਤਾਰਨ, 16 ਫਰਵਰੀ : ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਇਸ ਨੂੰ ਪ੍ਰਫੁੱਲਤ ਕਰਨ ਵਿੱਚ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਮਾਂ ਬੋਲੀ ਪ੍ਰਤੀ ਸਾਡਾ ਫਰਜ਼ ਵੀ ਹੈ। […]
ਹੋਰਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ: ਪੰਜਾਬ ਪੁਲਿਸ ਵੱਲੋਂ ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਪ੍ਰਕਾਸ਼ਨਾਂ ਦੀ ਮਿਤੀ: 16/02/2023ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ: ਪੰਜਾਬ ਪੁਲਿਸ ਵੱਲੋਂ ਤਰਨਤਾਰਨ ਤੋਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਭਗੌੜੇ ਸਾਥੀ […]
ਹੋਰਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਪ੍ਰਕਾਸ਼ਨਾਂ ਦੀ ਮਿਤੀ: 15/02/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਤਰਨ ਤਾਰਨ, 14 ਫਰਵਰੀ : ਨਹਿਰੂ ਯੁਵਾ ਕੇਂਦਰ ਤਰਨਤਾਰਨ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਵੱਲੋਂ ਆਸਲ ਉੱਤਰ ਵਲਟੋਹਾ ਵਿਖੇ ਬਾਬਾ ਦਾਰਾ ਮੱਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਯੂਥ […]
ਹੋਰਨਾੜ ਤੇ ਪਰਾਲੀ ਪ੍ਰਬੰਧਨ ਸਬੰਧੀ ਐਕਸ਼ਨ ਪਲਾਨ ਅਨੁਸਾਰ ਦਿੱਤੀਆਂ ਗਈਆਂ ਡਿਊਟੀਆਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਾੜ ਤੇ ਪਰਾਲੀ ਪ੍ਰਬੰਧਨ ਸਬੰਧੀ ਐਕਸ਼ਨ ਪਲਾਨ ਅਨੁਸਾਰ ਦਿੱਤੀਆਂ ਗਈਆਂ ਡਿਊਟੀਆਂ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤੀ ਜਾਵੇ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਨਾੜ ਤੇ ਪਰਾਲੀ ਪ੍ਰਬੰਧਨ ਸਬੰਧੀ ਵਿਸ਼ੇਸ ਮੀਟਿੰਗ ਤਰਨ ਤਾਰਨ, 14 ਫਰਵਰੀ : ਨਾੜ ਅਤੇ ਪਰਾਲੀ ਪ੍ਰਬੰਧਨ ਸਬੰਧੀ ਅਗਾਂਹੂ ਐਕਸ਼ਨ ਪਲਾਨ ਤਿਆਰ ਕਰਨ […]
ਹੋਰਹਰ ਇੱਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਲੈਣਾ ਅਤੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹਰ ਇੱਕ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਲੈਣਾ ਅਤੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈਂਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਵਿਰੁੱਧ ਫੂਡ ਐੱਕਟ ਮੁਤਾਬਿਕ ਕੀਤੀ ਜਾਵੇਗੀ ਕਾਰਵਾਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ […]
ਹੋਰ