ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਸਕੀਮ, 2016 ਸਬੰਧੀ ਆਯੋਜਿਤ ਕੀਤਾ ਗਿਆ ਸੈਮੀਨਾਰ
ਪ੍ਰਕਾਸ਼ਨਾਂ ਦੀ ਮਿਤੀ: 19/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਕਾਨੂੰਨੀ ਸੇਵਾਵਾਂ ਸਕੀਮ, 2016 ਸਬੰਧੀ ਆਯੋਜਿਤ ਕੀਤਾ ਗਿਆ ਸੈਮੀਨਾਰ ਤਰਨ ਤਾਰਨ, 18 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਅੱਜ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ […]
ਹੋਰਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਕੀਤੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 19/01/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਮਨਾਉਣ ਸਬੰਧੀ ਸਮੂਹ ਅਧਿਕਾਰੀਆਂ ਨੂੰ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਕੀਤੀ ਹਦਾਇਤ ਤਰਨ ਤਾਰਨ, 18 ਜਨਵਰੀ : ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ […]
ਹੋਰਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸੈਂਟਰਲ ਜੇਲ੍ਹ, ਗੋਇਦਵਾਲ ਸਾਹਿਬ ਦਾ ਅਚਨਚੇਤ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 18/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਨ ਤਾਰਨ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸੈਂਟਰਲ ਜੇਲ੍ਹ, ਗੋਇਦਵਾਲ ਸਾਹਿਬ ਦਾ ਅਚਨਚੇਤ ਦੌਰਾ ਤਰਨ ਤਾਰਨ, 17 ਜਨਵਰੀ : ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਾਲ ਸ਼੍ਰੀਮਤੀ ਪ੍ਰਤਿਮਾ ਅਰੋੜਾ, ਸਿਵਲ ਜੱਜ (ਸੀਨੀਅਰ ਡਵੀਜ਼ਨ) / ਸੀ. ਜੇ. ਐਮ.-ਕਮ- […]
ਹੋਰਮਹਾਤਮਾ ਗਾਂਧੀ ਨਰੇਗਾ ਸਕੀਮ ਤਹਿਤ ਵਿੱਤੀ ਸਾਲ 2022-23 ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ ਵੱਖ ਕੰਮਾਂ ‘ਤੇ ਖਰਚ ਕੀਤੇ ਜਾਣਗੇ 118 ਕਰੋੜ ਰੁਪਏ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਨਰੇਗਾ ਸਕੀਮ ਤਹਿਤ ਵਿੱਤੀ ਸਾਲ 2022-23 ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ ਵੱਖ ਕੰਮਾਂ ‘ਤੇ ਖਰਚ ਕੀਤੇ ਜਾਣਗੇ 118 ਕਰੋੜ ਰੁਪਏ-ਡਿਪਟੀ ਕਮਿਸ਼ਨਰ ਮਗਨਰੇਗਾ ਸਕੀਮ ਤਹਿਤ ਜ਼ਿਲ੍ਹੇ ਵਿੱਚ 1 ਲੱਖ 70 ਘਰਾਂ ਨੂੰ ਰੋਜ਼ਗਾਰ ਦੇਣ ਲਈ ਪੈਦਾ ਕੀਤੀਆਂ ਜਾਣਗੀਆਂ 23 ਲੱਖ ਦਿਹਾੜੀਆਂ ਤਰਨ ਤਾਰਨ, 17 ਜਨਵਰੀ : […]
ਹੋਰਨੈਸ਼ਨਲ ਲੀਗਲ ਸਰਵਿਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਫਰਵਰੀ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨੈਸ਼ਨਲ ਲੀਗਲ ਸਰਵਿਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 11 ਫਰਵਰੀ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਆਯੋਜਿਤ ਕੀਤਾ ਗਿਆ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ ਸੈਮੀਨਾਰ ਤਰਨ ਤਾਰਨ, 16 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ […]
ਹੋਰਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ ਭਰਿਆ ਬਣਾਉਣ ਲਈ ਜ਼ਿਲ੍ਹੇ ਦੀਆਂ ਨਰਸਰੀਆਂ ਵਿੱਚ ਤਿਆਰ ਕੀਤੇ ਜਾ ਰਹੇ ਹਨ 10 ਲੱਖ ਬੂਟੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ ਭਰਿਆ ਬਣਾਉਣ ਲਈ ਜ਼ਿਲ੍ਹੇ ਦੀਆਂ ਨਰਸਰੀਆਂ ਵਿੱਚ ਤਿਆਰ ਕੀਤੇ ਜਾ ਰਹੇ ਹਨ 10 ਲੱਖ ਬੂਟੇ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਵਣ ਵਿਭਾਗ ਰਾਹੀਂ ਵਿਭਾਗੀ ਅਤੇ ਮਗਨਰੇਗਾ ਸਕੀਮ ਤਹਿਤ ਤਿਆਰ ਕੀਤੀਆਂ ਗਈਆ ਨਰਸਰੀਆਂ ਦੀ ਕੀਤਾ ਨਿਰਖੀਣ ਤਰਨ ਤਾਰਨ, 16 ਜਨਵਰੀ : ਮਹਾਤਮਾਂ ਗਾਂਧੀ ਨਰੇਗਾ ਸਕੀਮ […]
ਹੋਰਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਮਨਾਇਆ ਗਿਆ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਮਨਾਇਆ ਗਿਆ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਤਰਨ ਤਾਰਨ, 13 ਜਨਵਰੀ : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਤੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਸ਼੍ਰੀ ਗੁਰੂ ਅਰਜੁਨ ਦੇਵ […]
ਹੋਰਸਰਦ ਰੁੱਤ ਅਤੇ ਧੁੰਦ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਦ ਰੁੱਤ ਅਤੇ ਧੁੰਦ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਤਰਨ ਤਾਰਨ , 13 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦ ਰੁੱਤ ਅਤੇ ਧੁੰਦ ਜ਼ਿਆਦਾ ਹੋਣ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ […]
ਹੋਰਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਬੱਡੀ ਪ੍ਰੋਗਰਾਮ ਦੇ ਮੁੜ ਆਰੰਭ ਲਈ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 17/01/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਬੱਡੀ ਪ੍ਰੋਗਰਾਮ ਦੇ ਮੁੜ ਆਰੰਭ ਲਈ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਤਰਨ ਤਾਰਨ, 12 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਬੱਡੀ ਪ੍ਰੋਗਰਾਮ ਦੇ ਮੁੜ ਆਰੰਭ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਲਾਦੀਨਪੁਰ ਵਿਖੇ ਮਨਾਇਆ ਗਿਆ ਨੈਸ਼ਨਲ ਯੁਵਾ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 17/01/2023ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਲਾਦੀਨਪੁਰ ਵਿਖੇ ਮਨਾਇਆ ਗਿਆ ਨੈਸ਼ਨਲ ਯੁਵਾ ਦਿਵਸ ਤਰਨਤਾਰਨ 12 ਜਨਵਰੀ : ਸ਼੍ਰੀਮਤੀ ਪ੍ਰਤਿਮਾ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਸ਼੍ਰੀ ਹਰਸਿਮਰਨਜੀਤ ਸਿੰਘ ਸਾਹਨੀ, ਵਕੀਲ ਅਤੇ ਸ਼੍ਰੀ ਕੁਲਵਿੰਦਰ ਸਿੰਘ, ਪੀ.ਐਲ.ਵੀ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ. ਪੁਸ਼ਪਿੰਦਰ ਲੈਕਚਰਾਰ […]
ਹੋਰ