ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਰਸਰੀਆਂ ਵਿਖੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਨਰਸਰੀਆਂ ਵਿਖੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 20 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ […]

ਹੋਰ
ਕੋਈ ਚਿੱਤਰ ਨਹੀਂ

ਬੇਨਤੀ ਹੈ ਕਿ 11ਵੇਂ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਮਿਤੀ 21 ਜੂਨ ਨੂੰ ਸਵੇਰੇ 6:00 ਤੋਂ 7:30 ਵਜੇ ਤੱਕ ਜ਼ਿਲ੍ਹਾ ਪੱਧਰੀ, ਸਬ ਡਵੀਜਨ ਪੱਧਰ ਅਤੇ ਬਲਾਕ ਪੱਧਰ ਤੇ ਹੇਠ ਲਿਖੇ ਵੇਰਵੇ ਮੁਤਾਬਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਬੇਨਤੀ ਹੈ ਕਿ 11ਵੇਂ ਅੰਤਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਮਿਤੀ 21 ਜੂਨ ਨੂੰ ਸਵੇਰੇ 6:00 ਤੋਂ 7:30 ਵਜੇ ਤੱਕ ਜ਼ਿਲ੍ਹਾ ਪੱਧਰੀ, ਸਬ ਡਵੀਜਨ ਪੱਧਰ ਅਤੇ ਬਲਾਕ ਪੱਧਰ ਤੇ ਹੇਠ ਲਿਖੇ ਵੇਰਵੇ ਮੁਤਾਬਿਕ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇੰਨਾਂ ਸਮਾਗਮਾਂ ਦੌਰਾਨ ਯੋਗਾ ਦੇ ਮਾਹਿਰਾਂ ਵੱਲੋਂ ਯੋਗ ਦੇ ਆਸਣ ਕਰਵਾਏ ਜਾਣਗੇ। ਸਮਾਗਮ ਵਿੱਚ ਸ਼ਾਮਲ ਹੋਣ ਅਤੇ […]

ਹੋਰ

ਜਿਲੇ ਦੇ ਵਿੱਚ ਲੱਗਣਗੇ ਵਿਸ਼ੇਸ਼ ਐਮ ਆਰ ਟੀਕਾਕਰਨ ਕੈਂਪ, ਕੋਈ ਵੀ ਯੋਗ ਬੱਚਾ ਨਾ ਰਹੇ ਵਾਂਝਾ: ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਜਿਲੇ ਦੇ ਵਿੱਚ ਲੱਗਣਗੇ ਵਿਸ਼ੇਸ਼ ਐਮ ਆਰ ਟੀਕਾਕਰਨ ਕੈਂਪ, ਕੋਈ ਵੀ ਯੋਗ ਬੱਚਾ ਨਾ ਰਹੇ ਵਾਂਝਾ: ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 19 ਜੂਨ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਦੀ ਅਗਵਾਈ  ਹੇਠ ਵੀਰਵਾਰ ਨੂੰ ਜ਼ਿਲ੍ਹੇ ਦੇ ਵਿੱਚ ਚੱਲ […]

ਹੋਰ

ਸੇਵਾ ਕੇਂਦਰਾਂ ਵਿੱਚ ਹੁਣ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਹੋਣਗੀਆਂ ਉਪਲੱਬਧ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਸੇਵਾ ਕੇਂਦਰਾਂ ਵਿੱਚ ਹੁਣ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਹੋਣਗੀਆਂ ਉਪਲੱਬਧ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਜੂਨ: ਪੰਜਾਬ ਸਰਕਾਰ ਦੀ ਈ-ਗਵਰਨੈਂਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ, ਹੁਣ ਸੇਵਾ ਕੇਂਦਰਾਂ ਤੋਂ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਲੂਅ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਪ੍ਰਕਾਸ਼ਨਾਂ ਦੀ ਮਿਤੀ: 23/06/2025

ਡਿਪਟੀ ਕਮਿਸ਼ਨਰ ਵੱਲੋਂ ਲੂਅ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਤਰਨ ਤਾਰਨ, 19 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਆਈ. ਏ. ਐਸ. ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਸੀ੍ ਰਾਹੁਲ ਨੇ ਕਿਹਾ ਕਿ ਜੁਲਾਈ ਤੱਕ ਚੱਲਣ […]

ਹੋਰ

ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਸਬੰਧੀ ਜਿਲ੍ਹਾ ਟਾਸਕ ਫੋਰਸ ਵਲੋਂ ਕੀਤੀ ਗਈ ਚੈਕਿੰਗ

ਪ੍ਰਕਾਸ਼ਨਾਂ ਦੀ ਮਿਤੀ: 19/06/2025

ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਸਬੰਧੀ ਜਿਲ੍ਹਾ ਟਾਸਕ ਫੋਰਸ ਵਲੋਂ ਕੀਤੀ ਗਈ ਚੈਕਿੰਗ ਤਰਨ ਤਾਰਨ, 18 ਜੂਨ: ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਦੀ ਰਹਿਨੁਮਾਈ ਹੇਠ ਕੌਮੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼੍ਰੀ […]

ਹੋਰ

ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 19/06/2025

ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਦਿੱਤੇ ਗਏ ਸਖਤ ਨਿਰਦੇਸ਼ 20 ਜੂਨ ਤੋਂ 04 ਜੁਲਾਈ ਤੱਕ ਲੱਗਣਗੇ ਵਿਸ਼ੇਸ਼ ਐਮ. ਆਰ. ਟੀਕਾਕਰਨ ਸੈਸ਼ਨ ਟੀਕਾਕਰਨ ਸਬੰਧੀ ਜਿਲਾ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ ਤਰਨ ਤਾਰਨ, 18 ਜੂਨ : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ […]

ਹੋਰ

ਸਵੱਛ ਸਰਵੇਖਣ ਗ੍ਰਾਮੀਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 18/06/2025

ਸਵੱਛ ਸਰਵੇਖਣ ਗ੍ਰਾਮੀਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਪਿੰਡਾਂ ਵਿੱਚ ਸਾਫ -ਸਫਾਈ ਸਵੱਛਤਾ ਸਬੰਧੀ ਲਾਈਨ ਵਿਭਾਗਾਂ ਨੂੰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਤਰਨ ਤਾਰਨ 17 ਜੂਨ : ਸਵੱਛ ਸਰਵੇਖਣ ਗ੍ਰਾਮੀਣ 2025 ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ […]

ਹੋਰ

ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 18/06/2025

ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ 13 ਦਸੰਬਰ ਨੂੰ ਹੋਵੇਗੀ ਪ੍ਰੀਖਿਆ, 29 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ ਤਰਨ ਤਾਰਨ, 17 ਜੂਨ; ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ […]

ਹੋਰ
ਕੋਈ ਚਿੱਤਰ ਨਹੀਂ

ਖੁਰਾਕ ਸੁਰੱਖਿਆ ਵਿੰਗ ਵੱਲੋਂ ਡੇਅਰੀਆਂ ਦੀ ਕੀਤੀ ਗਈ ਜਾਂਚ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 18/06/2025

ਖੁਰਾਕ ਸੁਰੱਖਿਆ ਵਿੰਗ ਵੱਲੋਂ ਡੇਅਰੀਆਂ ਦੀ ਕੀਤੀ ਗਈ ਜਾਂਚ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੁੱਧ, ਘਿਓ, ਦਹੀ, ਪਨੀਰ, ਰਸ ਮਲਾਈ, ਵੇਸਣ ਬਰਫੀ ਅਤੇ ਸਪਰਿੰਗ ਰੋਲ ਦੇ 27 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਖਰੜ ਲੈਬੋਰੇਟਰੀ ਭੇਜਿਆ ਤਰਨ ਤਾਰਨ, ਜੂਨ 17 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ […]

ਹੋਰ