ਅਨਾਥ ਬੱਚੀ ਨੂੰ ਮਿਲਿਆ ਜ਼ਿਲ੍ਹਾ ਬਾਲ ਭਲਾਈ ਕਮੇਟੀ ਤਰਨ ਤਾਰਨ ਦਾ ਸਹਾਰਾ
ਪ੍ਰਕਾਸ਼ਨਾਂ ਦੀ ਮਿਤੀ: 18/10/2021ਅਨਾਥ ਬੱਚੀ ਨੂੰ ਮਿਲਿਆ ਜ਼ਿਲ੍ਹਾ ਬਾਲ ਭਲਾਈ ਕਮੇਟੀ ਤਰਨ ਤਾਰਨ ਦਾ ਸਹਾਰਾ ਤਰਨ ਤਾਰਨ, 14 ਅਕਤੂਬਰ : ਜ਼ਿਲ੍ਹਾ ਬਾਲ ਭਲਾਈ ਕਮੇਟੀ ਤਰਨ ਤਾਰਨ ਨੇ ਇੱਕ ਵਾਰ ਫੇਰ ਅਨਾਥ ਬੱਚੀ ਨੂੰ ਆਪਣਾ ਸਹਾਰਾ ਦਿੱਤਾ। ਬੀਤੇ ਦਿਨੀ ਫੇਸਬੱੁਕ ‘ਤੇ ਵਾਇਰਲ ਹੋ ਰਹੀ ਅਨਾਥ ਬੱਚੀ ਦੀ ਵੀਡੀਓ, ਜਿਸ ਵਿੱਚ ਇੱਕ ਬੱਚੀ ਵਾਸੀ ਬਹਾਦਰ ਨਗਰ, ਪਿੰਡ ਮਹਾਨਕੇ ਜੰਡ, ਜ਼ਿਲ੍ਹਾ […]
ਹੋਰਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ 151 ਸਥਾਨਾਂ ‘ਤੇ ਲਗਾਏ ਜਾਣਗੇ ਵੈਕਸੀਨੇਸ਼ਨ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2021ਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ 151 ਸਥਾਨਾਂ ‘ਤੇ ਲਗਾਏ ਜਾਣਗੇ ਵੈਕਸੀਨੇਸ਼ਨ ਕੈਂਪ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1401 ਸੈਂਪਲ ਹੋਰ ਤਰਨ ਤਾਰਨ, 13 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਅਕਤੂਬਰ, ਦਿਨ ਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ […]
ਹੋਰਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵੱਖ-ਵੱਖ ਮਾਧਿਅਮਾਂ ਰਾਂਹੀ ਕੀਤਾ ਜਾ ਰਿਹਾ ਹੈ ਜਾਗਰੂਕ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/10/2021ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਵੱਖ-ਵੱਖ ਮਾਧਿਅਮਾਂ ਰਾਂਹੀ ਕੀਤਾ ਜਾ ਰਿਹਾ ਹੈ ਜਾਗਰੂਕ – ਡਿਪਟੀ ਕਮਿਸ਼ਨਰ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਾਨੂੰਗੋਵਾਰ ਬਣਾਏ ਗਏ 50 ਕੱਲਸਟਰਾਂ ਵਿੱਚ ਲਗਾਏ ਗਏ 222 ਨੋਡਲ ਅਫਸਰ ਤਰਨ ਤਾਰਨ, 13 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭਰੋਵਾਲ ਦਾ ਕਿਸਾਨ ਵਰਿੰਦਰ ਸਿੰਘ ਆਪਣੇ 20 ਏਕੜ ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਰਾਹੀਂ ਸੁਚੱਜੇ ਤਰੀਕੇ ਨਾਲ ਕਰ ਰਿਹਾ ਹੈ ਪਰਾਲੀ ਪ੍ਰਬੰਧਨ
ਪ੍ਰਕਾਸ਼ਨਾਂ ਦੀ ਮਿਤੀ: 18/10/2021ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਭਰੋਵਾਲ ਦਾ ਕਿਸਾਨ ਵਰਿੰਦਰ ਸਿੰਘ ਆਪਣੇ 20 ਏਕੜ ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਰਾਹੀਂ ਸੁਚੱਜੇ ਤਰੀਕੇ ਨਾਲ ਕਰ ਰਿਹਾ ਹੈ ਪਰਾਲੀ ਪ੍ਰਬੰਧਨ ਤਰਨ ਤਾਰਨ, 13 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਖਡੂਰ ਸਾਹਿਬ ਦੇ ਪਿੰਡ ਭਰੋਵਾਲ ਦਾ ਕਿਸਾਨ ਵਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਆਪਣੇ 20 ਏਕੜ ਝੋਨੇ ਦੀ […]
ਹੋਰਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,65,274 ਲਾਭਪਾਤਰੀਆਂ ਨੂੰ ਲਗਾਈ ਗਈ 7,23,332 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/10/2021ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,65,274 ਲਾਭਪਾਤਰੀਆਂ ਨੂੰ ਲਗਾਈ ਗਈ 7,23,332 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1302 ਸੈਂਪਲ ਹੋਰ ਤਰਨ ਤਾਰਨ, 12 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,65,274 ਲਾਭਪਾਤਰੀਆਂ ਨੂੰ 7,23,332 […]
ਹੋਰਬਾਲ ਭਲਾਈ ਕਮੇਟੀ ਤਰਨ ਤਾਰਨ ਗੁਆਚੇ ਬੱਚਿਆਂ ਨੂੰ ਮਿਲਾ ਰਹੀ ਹੈ ਮਾਪਿਆ ਨਾਲ
ਪ੍ਰਕਾਸ਼ਨਾਂ ਦੀ ਮਿਤੀ: 13/10/2021ਬਾਲ ਭਲਾਈ ਕਮੇਟੀ ਤਰਨ ਤਾਰਨ ਗੁਆਚੇ ਬੱਚਿਆਂ ਨੂੰ ਮਿਲਾ ਰਹੀ ਹੈ ਮਾਪਿਆ ਨਾਲ ਤਰਨ ਤਾਰਨ, 12 ਅਕਤੂਬਰ : ਜੁਵੇਨਾਈਲ ਜਸਟਿਸ ਐਕਟ 2015 ਅਧੀਨ ਸਥਾਪਿਤ ਜ਼ਿਲ੍ਹਾ ਬਾਲ ਭਲਾਈ ਕਮੇਟੀ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿੱਚ ਬੱਚਿਆ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ ਹੈ, ਜਿਸ ਦੇ ਚੱਲਦੇ ਥਾਣਾ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਕੰੰਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/10/2021ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਕੰੰਮ-ਡਿਪਟੀ ਕਮਿਸ਼ਨਰ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 8,07,870 ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਤਰਨ […]
ਹੋਰਵੈਕਸੀਨੇਸ਼ਨ ਕੈਂਪਾਂ ਦੌਰਾਨ 4419 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/10/2021ਵੈਕਸੀਨੇਸ਼ਨ ਕੈਂਪਾਂ ਦੌਰਾਨ 4419 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1322 ਸੈਂਪਲ ਹੋਰ ਤਰਨ ਤਾਰਨ, 11 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,63,172 ਲਾਭਪਾਤਰੀਆਂ ਨੂੰ 7,19,952 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫਤਿਆਬਾਦ ਦਾ ਕਿਸਾਨ ਸੁਖਪਾਲ ਸਿੰਘ ਆਪਣੇ 10 ਏਕੜ ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਨਾਲ ਸੁਚੱਜੇ ਤਰੀਕੇ ਨਾਲ ਕਰ ਰਿਹਾ ਹੈ ਪਰਾਲੀ ਪ੍ਰਬੰਧਨ
ਪ੍ਰਕਾਸ਼ਨਾਂ ਦੀ ਮਿਤੀ: 12/10/2021ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਫਤਿਆਬਾਦ ਦਾ ਕਿਸਾਨ ਸੁਖਪਾਲ ਸਿੰਘ ਆਪਣੇ 10 ਏਕੜ ਝੋਨੇ ਦੀ ਪਰਾਲੀ ਦਾ ਬੇਲਰ ਮਸ਼ੀਨ ਨਾਲ ਸੁਚੱਜੇ ਤਰੀਕੇ ਨਾਲ ਕਰ ਰਿਹਾ ਹੈ ਪਰਾਲੀ ਪ੍ਰਬੰਧਨ ਤਰਨ ਤਾਰਨ, 11 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਦਾ ਅਗਾਂਹ ਵਧੂ ਕਿਸਾਨ ਸੁਖਪਾਲ ਸਿੰਘ ਵਾਸੀ ਪਿੰਡ ਫਤਿਆਬਾਦ ਜੋ ਕਿ 10 ਏਕੜ ਰਕਬੇ ਵਿੱਚ ਵਾਹੀ ਕਰਦਾ ਹੈ।ਕਿਸਾਨ ਸੁਖਪਾਲ […]
ਹੋਰਵੈਕਸੀਨੇਸ਼ਨ ਕੈਂਪਾਂ ਦੌਰਾਨ 4278 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/10/2021ਵੈਕਸੀਨੇਸ਼ਨ ਕੈਂਪਾਂ ਦੌਰਾਨ 4278 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 756 ਸੈਂਪਲ ਹੋਰ ਤਰਨ ਤਾਰਨ, 10 ਅਕਤੂਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,60,405 ਲਾਭਪਾਤਰੀਆਂ ਨੂੰ 7,15,533 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰ