ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ 09 ਦਸੰਬਰ ਨੂੰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਗੰਡੀਵਿੰਡ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 07/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ 09 ਦਸੰਬਰ ਨੂੰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਗੰਡੀਵਿੰਡ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 07 ਦਸੰਬਰ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਤਰਨ ਤਾਰਨ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਬਲਾਕ ਪੱਧਰ ਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]
ਹੋਰਕਿਸਾਨਾਂ ਨੂੰ ਮਿਆਰੀ ਖਾਦ, ਦਵਾਈਆਂ ਅਤੇ ਬੀਜ ਮੁਹੱਈਆ ਕਰਾਉਣ ਸਬੰਧੀ ਸਮੂਹ ਇੰਨਪੁਟ ਡੀਲਰਾਂ ਦੀ ਚੈਕਿੰਗ ਲਈ 4 ਟੀਮਾਂ ਦਾ ਕੀਤਾ ਗਠਨ
ਪ੍ਰਕਾਸ਼ਨਾਂ ਦੀ ਮਿਤੀ: 07/12/2022ਕਿਸਾਨਾਂ ਨੂੰ ਮਿਆਰੀ ਖਾਦ, ਦਵਾਈਆਂ ਅਤੇ ਬੀਜ ਮੁਹੱਈਆ ਕਰਾਉਣ ਸਬੰਧੀ ਸਮੂਹ ਇੰਨਪੁਟ ਡੀਲਰਾਂ ਦੀ ਚੈਕਿੰਗ ਲਈ 4 ਟੀਮਾਂ ਦਾ ਕੀਤਾ ਗਠਨ ਤਰਨ ਤਾਰਨ, 06 ਦਸੰਬਰ ਡਾ: ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ ਕਿਸਾਨਾਂ ਨੂੰ ਮਿਆਰੀ ਖਾਦ, ਦਵਾਈਆਂ ਅਤੇ ਬੀਜ ਮੁਹੱਈਆ ਕਰਾਉਣ ਸਬੰਧੀ […]
ਹੋਰਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪੱਟੀ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 07/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪੱਟੀ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਪੱਟੀ, (ਤਰਨ ਤਾਰਨ), 06 ਦਸੰਬਰ : ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 2022-23 ਦੇ ਸੰਬੰਧ ਵਿੱਚ ਸ੍ਰੀ ਅਮਨਪ੍ਰੀਤ ਸਿੰਘ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਿਧਾਨ ਸਭਾ ਹਲਕਾ-023 ਪੱਟੀ -ਕਮ- […]
ਹੋਰਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
ਪ੍ਰਕਾਸ਼ਨਾਂ ਦੀ ਮਿਤੀ: 06/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ ਨੌਜਵਾਨ ਪੀੜ੍ਹੀ ਨੂੰ ਡਾ. ਬੀ. ਆਰ. ਅੰਬੇਡਕਰ ਦੇ ਸੰਘਰਸ਼ਮਈ ਜੀਵਨ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਲੈਣਾ ਚਾਹੀਦਾ ਹੈ ਮਾਰਗਦਰਸ਼ਨ ਤਰਨ ਤਾਰਨ, 06 ਦਸੰਬਰ : […]
ਹੋਰਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮੌਕੇ ‘ਤੇ ਲਗਾਇਆ ਗਿਆ ਖ਼ੂਨਦਾਨ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 06/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮੌਕੇ ‘ਤੇ ਲਗਾਇਆ ਗਿਆ ਖ਼ੂਨਦਾਨ ਕੈਂਪ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਸਿਵਲ ਹਸਪਤਾਲ ਦੀ ਬਲੱਡ ਬੈਂਕ ਟੀਮ ਵੱਲੋਂ ਦਿੱਤੇ ਗਏ ਸਰਟੀਫਿਕੇਟ ਤਰਨ ਤਾਰਨ, 05 ਦਸੰਬਰ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੰਤਰਰਾਸ਼ਟਰੀ ਵਲੰਟੀਅਰ ਦਿਵਸ ਮੌਕੇ ਯੂਥ ਹੋਸਟਲ ਤਰਨਤਾਰਨ ਵਿਖੇ ਜ਼ਿਲ੍ਹਾ […]
ਹੋਰਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਕੈਂਪਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 05/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਲਈ ਲਗਾਏ ਗਏ ਸਪੈਸ਼ਲ ਕੈਂਪਾਂ ਦਾ ਲਿਆ ਜਾਇਜ਼ਾ ਤਰਨ ਤਾਰਨ , 04 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਚੱਲ […]
ਹੋਰਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ; 5.6 ਕਿਲੋ ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ
ਪ੍ਰਕਾਸ਼ਨਾਂ ਦੀ ਮਿਤੀ: 05/12/2022ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ; 5.6 ਕਿਲੋ ਹੈਰੋਇਨ, ਹੈਕਸਾਕਾਪਟਰ ਡਰੋਨ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ […]
ਹੋਰਮਿਸ਼ਨ ਵਾਤਸਲਯ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 05/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਿਸ਼ਨ ਵਾਤਸਲਯ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ-ਡਿਪਟੀ ਕਮਿਸ਼ਨਰ ਤਰਨ ਤਾਰਨ, 02 ਦਸੰਬਰ : ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਮਿਸ਼ਨ ਵਾਤਸਲਯ ਸਕੀਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ ਦਿੱਤਾ ਜਾਂਦਾ […]
ਹੋਰਡਿਪਟੀ ਕਮਿਸ਼ਨਰ ਵੱਲੋਂ ਅਧਿਆਪਕਾਂ ਨੂੰ ਕਲਾਸਾਂ ਵਿੱਚ ਮੋਬਾਇਲ ਫੋਨ ਨਾ ਲੈ ਕੇ ਜਾਣ ਦੀ ਹਦਾਇਤ
ਪ੍ਰਕਾਸ਼ਨਾਂ ਦੀ ਮਿਤੀ: 02/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕਾਂ ਨੂੰ ਕਲਾਸਾਂ ਵਿੱਚ ਮੋਬਾਇਲ ਫੋਨ ਨਾ ਲੈ ਕੇ ਜਾਣ ਦੀ ਹਦਾਇਤ ਅਜਿਹਾ ਕਰਨ ਵਾਲੇ ਅਧਿਆਪਕਾਂ ਵਿਰੁੱਧ ਅਮਲ ਵਿੱਚ ਲਿਆਂਦੀ ਜਾਵੇਗੀ ਵਿਭਾਗੀ ਕਾਰਵਾਈ ਸਰਕਾਰੀ ਅਦਾਰਿਆਂ ਅਤੇ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਬਣਾਈ ਜਾਵੇਗੀ ਯਕੀਨੀ ਤਰਨ ਤਾਰਨ, 01 ਦਸੰਬਰ : ਜ਼ਿਲ੍ਹਾ ਤਰਨ […]
ਹੋਰਜ਼ਿਲ੍ਹੇ ਦੀ ਹਰੇਕ ਗ੍ਰਾਮ ਪੰਚਾਇਤ ’ਚ ਹੋਵੇਗਾ ਗ੍ਰਾਮ ਸਭਾ ਦਾ ਇਜਲਾਸ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/12/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀ ਹਰੇਕ ਗ੍ਰਾਮ ਪੰਚਾਇਤ ’ਚ ਹੋਵੇਗਾ ਗ੍ਰਾਮ ਸਭਾ ਦਾ ਇਜਲਾਸ-ਡਿਪਟੀ ਕਮਿਸ਼ਨਰ 31 ਦਸੰਬਰ ਤੱਕ ਜ਼ਿਲ੍ਹੇ ਦੀਆਂ 575 ਗ੍ਰਾਮ ਪੰਚਾਇਤਾਂ ਨੂੰ ਇਸ ਪ੍ਰੋਗਰਾਮ ਤਹਿਤ ਕੀਤਾ ਜਾਵੇਗਾ ਕਵਰ ਤਰਨ ਤਾਰਨ, 01 ਦਸੰਬਰ: ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ’ਚ ਪਹਿਲੀ ਦਸੰਬਰ ਤੋਂ 31 ਦਸੰਬਰ ਤੱਕ ਗ੍ਰਾਮ ਸਭਾਵਾਂ/ਆਮ ਇਜਲਾਸ […]
ਹੋਰ