ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 18/06/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ ਜ਼ਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਤਰਨ ਤਾਰਨ, 17 ਜੂਨ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/06/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ ਤਰਨ ਤਾਰਨ, 17 ਜੂਨ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ […]
ਹੋਰਝੋਨੇ ਦੀ ਲਵਾਈ ਮਸ਼ੀਨ ਨਾਲ ਲੇਬਰ ਅਤੇ ਸਮੇਂ ਦੀ ਬੱਚਤ : ਡਾ ਭੁਪਿੰਦਰ ਸਿੰਘ ਏ ਓ
ਪ੍ਰਕਾਸ਼ਨਾਂ ਦੀ ਮਿਤੀ: 16/06/2025ਝੋਨੇ ਦੀ ਲਵਾਈ ਮਸ਼ੀਨ ਨਾਲ ਲੇਬਰ ਅਤੇ ਸਮੇਂ ਦੀ ਬੱਚਤ : ਡਾ ਭੁਪਿੰਦਰ ਸਿੰਘ ਏ ਓ ਮਸ਼ੀਨ ਪ੍ਰਤੀ ਦਿਨ 8 ਤੋਂ 10 ਏਕੜ ਝੋਨਾ ਲਗਾ ਦਿੰਦੀ: ਉੱਦਮੀ ਕਿਸਾਨ ਮਸ਼ੀਨ ਤੇ ਸਮੈਮ ਸਕੀਮ ਤਹਿਤ ਸਬਸਿਡੀ ਤਰਨ ਤਾਰਨ, 16 ਜੂਨ ਝੋਨੇ ਹੇਠ ਰਕਬਾ ਵੱਧਣ ਅਤੇ ਖੇਤੀ ਸੈਕਟਰ ਵਿੱਚ ਦਿਨ ਬ ਦਿਨ ਮਹਿਸੂਸ ਕੀਤੀ ਜਾ ਰਹੀ ਮਜ਼ਦੂਰਾਂ ਦੀ […]
ਹੋਰਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਕਰਵਾਏ ਜਾਣਗੇ ਯੋਗ ਦੇ ਆਸਣ ਯੋਗ ਸਮਾਗਮ ਵਿੱਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਲੈਣਗੇ ਭਾਗ ਤਰਨ […]
ਹੋਰਆਮ ਆਦਮੀ ਕਲਿਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ
ਪ੍ਰਕਾਸ਼ਨਾਂ ਦੀ ਮਿਤੀ: 16/06/2025ਆਮ ਆਦਮੀ ਕਲਿਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ ਆਮ ਆਦਮੀ ਕਲਿਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਗਰਭਵਤੀ ਮਹਿਲਾਵਾਂ ਨੂੰ ਮੈਡੀਕਲ ਟੈਸਟਾਂ ਅਤੇ ਦਵਾਈਆਂ ਦੀ ਸਹੂਲਤ ਬਿਲਕੁੱਲ ਮੁਫ਼ਤ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 15 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. […]
ਹੋਰਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਅਤੇ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 16/06/2025ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਅਤੇ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਤਰਨ ਤਾਰਨ 13 ਜੂਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ ਏ ਐੱਸ ਵੱਲੋਂ ਪੰਜਾਬ ਸਰਕਾਰ ਰਾਹੀਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਕੜੀ ਵਿੱਚ ਪੰਜਾਬ ਰਾਜ ਦੇ ਗਰੀਬ ਲੋਕਾਂ ਨੂੰ ਗਰੀਬੀ ਰੇਖਾ ਵਿੱਚੋਂ ਬਾਹਰ ਕੱਢਣ ਤੇ ਉਹਨਾਂ ਨੂੰ […]
ਹੋਰਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਪ੍ਰਕਾਸ਼ਨਾਂ ਦੀ ਮਿਤੀ: 13/06/2025ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਕਰਵਾਈ ਜਾਵੇ ਫੋਗਿੰਗ-ਸ੍ਰੀ ਰਾਹੁਲ ਸਿਹਤ ਵਿਭਾਗ ਅਤੇ ਨਗਰ ਕੌਂਸਲ ਵੱਲੋਂ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ ਕੱਟਣ ਚਲਾਨ ਪਿੰਡਾਂ ਦੇ ਛੱਪੜਾਂ ਵਿੱਚ ਸਿਹਤ ਵਿਭਾਗ ਛੱਡੇ ਗੰਬੂਜੀਆ ਮੱਛੀਆਂ ਤਰਨ ਤਾਰਨ 13 ਜੂਨ […]
ਹੋਰਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਪਛੜ੍ਹੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ 141 ਲਾਭਪਾਤਰੀਆਂ ਲਈ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/06/2025ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਪਛੜ੍ਹੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਿਤ 141 ਲਾਭਪਾਤਰੀਆਂ ਲਈ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ http://ashirwad.punjab.gov.in ‘ਤੇ ਕੀਤਾ ਜਾ ਸਕਦਾ ਹੈ ਅਪਲਾਈ-ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਤਰਨ ਤਾਰਨ, 13 […]
ਹੋਰਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆੱਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2025-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆੱਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2025-ਡਿਪਟੀ ਕਮਿਸ਼ਨਰ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in ‘ਤੇ ਕਰ ਸਕਦੇ ਹਨ ਆੱਨਲਾਈਨ ਅਪਲਾਈ ਤਰਨ ਤਾਰਨ, 13 ਜੂਨ : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆੱਨਲਾਈਨ ਰਜਿਸਟ੍ਰੇਸ਼ਨ […]
ਹੋਰਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ‘ਪੰਜਾਬੀ ਦੁਨੀਆਂ’ ਰਸਾਲੇ ਵਿੱਚ ‘ਡਾ. ਜਗਤਾਰ’ ਦਾ ਵਿਸ਼ੇਸ਼ ਅੰਕ ਕੀਤਾ ਜਾਵੇਗਾ ਪ੍ਰਕਾਸ਼ਿਤ-ਜ਼ਿਲ੍ਹਾ ਭਾਸ਼ਾ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 13/06/2025ਭਾਸ਼ਾ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ‘ਪੰਜਾਬੀ ਦੁਨੀਆਂ’ ਰਸਾਲੇ ਵਿੱਚ ‘ਡਾ. ਜਗਤਾਰ’ ਦਾ ਵਿਸ਼ੇਸ਼ ਅੰਕ ਕੀਤਾ ਜਾਵੇਗਾ ਪ੍ਰਕਾਸ਼ਿਤ-ਜ਼ਿਲ੍ਹਾ ਭਾਸ਼ਾ ਅਫ਼ਸਰ ਤਰਨ ਤਾਰਨ, 13 ਜੂਨ: ਪੰਜਾਬੀ ਸਾਹਿਤ, ਸਭਿਆਚਾਰ ਅਤੇ ਕਲਾ ਦੇ ਪ੍ਰਚਾਰ-ਪਾਸਾਰ ਦੇ ਉਦੇਸ਼ ਹਿੱਤ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਮੇਂ-ਸਮੇਂ ‘ਤੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਵਿੱਚ ਰਸਾਲੇ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਇਸ ਸੰਬੰਧੀ ਜ਼ਿਲ੍ਹਾ ਭਾਸ਼ਾ […]
ਹੋਰ
