ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/06/2025ਬੱਚਿਆਂ ਦੇ ਟੀਕਾਕਰਨ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਹੋਵੇਗੀ ਬਰਦਾਸ਼ਤ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਦਿੱਤੇ ਗਏ ਸਖਤ ਨਿਰਦੇਸ਼ 20 ਜੂਨ ਤੋਂ 04 ਜੁਲਾਈ ਤੱਕ ਲੱਗਣਗੇ ਵਿਸ਼ੇਸ਼ ਐਮ. ਆਰ. ਟੀਕਾਕਰਨ ਸੈਸ਼ਨ ਟੀਕਾਕਰਨ ਸਬੰਧੀ ਜਿਲਾ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ ਤਰਨ ਤਾਰਨ, 18 ਜੂਨ : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ […]
ਹੋਰਸਵੱਛ ਸਰਵੇਖਣ ਗ੍ਰਾਮੀਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 18/06/2025ਸਵੱਛ ਸਰਵੇਖਣ ਗ੍ਰਾਮੀਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਪਿੰਡਾਂ ਵਿੱਚ ਸਾਫ -ਸਫਾਈ ਸਵੱਛਤਾ ਸਬੰਧੀ ਲਾਈਨ ਵਿਭਾਗਾਂ ਨੂੰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਤਰਨ ਤਾਰਨ 17 ਜੂਨ : ਸਵੱਛ ਸਰਵੇਖਣ ਗ੍ਰਾਮੀਣ 2025 ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ […]
ਹੋਰਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 18/06/2025ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ 13 ਦਸੰਬਰ ਨੂੰ ਹੋਵੇਗੀ ਪ੍ਰੀਖਿਆ, 29 ਜੁਲਾਈ ਤੱਕ ਕੀਤਾ ਜਾ ਸਕਦੈ ਅਪਲਾਈ ਤਰਨ ਤਾਰਨ, 17 ਜੂਨ; ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿੱਚ 6ਵੀਂ ਜਮਾਤ ਲਈ ਸਾਲ 2026-27 ਦੀ ਚੋਣ ਪ੍ਰੀਖਿਆ 13 ਦਸੰਬਰ 2025 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ […]
ਹੋਰਖੁਰਾਕ ਸੁਰੱਖਿਆ ਵਿੰਗ ਵੱਲੋਂ ਡੇਅਰੀਆਂ ਦੀ ਕੀਤੀ ਗਈ ਜਾਂਚ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 18/06/2025ਖੁਰਾਕ ਸੁਰੱਖਿਆ ਵਿੰਗ ਵੱਲੋਂ ਡੇਅਰੀਆਂ ਦੀ ਕੀਤੀ ਗਈ ਜਾਂਚ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੁੱਧ, ਘਿਓ, ਦਹੀ, ਪਨੀਰ, ਰਸ ਮਲਾਈ, ਵੇਸਣ ਬਰਫੀ ਅਤੇ ਸਪਰਿੰਗ ਰੋਲ ਦੇ 27 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਖਰੜ ਲੈਬੋਰੇਟਰੀ ਭੇਜਿਆ ਤਰਨ ਤਾਰਨ, ਜੂਨ 17 ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 18/06/2025ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਨੈਸ਼ਨਲ ਲੋਕ ਅਦਾਲਤ ਸਬੰਧੀ ਕੀਤਾ ਗਿਆ ਜਾਗਰੂਕ ਜ਼ਿਲ੍ਹੇ ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਤਰਨ ਤਾਰਨ, 17 ਜੂਨ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ […]
ਹੋਰਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/06/2025ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ – ਡਿਪਟੀ ਕਮਿਸ਼ਨਰ ਤਰਨ ਤਾਰਨ, 17 ਜੂਨ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ […]
ਹੋਰਝੋਨੇ ਦੀ ਲਵਾਈ ਮਸ਼ੀਨ ਨਾਲ ਲੇਬਰ ਅਤੇ ਸਮੇਂ ਦੀ ਬੱਚਤ : ਡਾ ਭੁਪਿੰਦਰ ਸਿੰਘ ਏ ਓ
ਪ੍ਰਕਾਸ਼ਨਾਂ ਦੀ ਮਿਤੀ: 16/06/2025ਝੋਨੇ ਦੀ ਲਵਾਈ ਮਸ਼ੀਨ ਨਾਲ ਲੇਬਰ ਅਤੇ ਸਮੇਂ ਦੀ ਬੱਚਤ : ਡਾ ਭੁਪਿੰਦਰ ਸਿੰਘ ਏ ਓ ਮਸ਼ੀਨ ਪ੍ਰਤੀ ਦਿਨ 8 ਤੋਂ 10 ਏਕੜ ਝੋਨਾ ਲਗਾ ਦਿੰਦੀ: ਉੱਦਮੀ ਕਿਸਾਨ ਮਸ਼ੀਨ ਤੇ ਸਮੈਮ ਸਕੀਮ ਤਹਿਤ ਸਬਸਿਡੀ ਤਰਨ ਤਾਰਨ, 16 ਜੂਨ ਝੋਨੇ ਹੇਠ ਰਕਬਾ ਵੱਧਣ ਅਤੇ ਖੇਤੀ ਸੈਕਟਰ ਵਿੱਚ ਦਿਨ ਬ ਦਿਨ ਮਹਿਸੂਸ ਕੀਤੀ ਜਾ ਰਹੀ ਮਜ਼ਦੂਰਾਂ ਦੀ […]
ਹੋਰਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 16/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਆਯੋਜਿਤ ਕੀਤਾ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਡਿਪਟੀ ਕਮਿਸ਼ਨਰ ਆਯੁਰਵੈਦਿਕ ਵਿਭਾਗ ਦੇ ਯੋਗਾ ਦੇ ਮਾਹਿਰਾਂ ਵੱਲੋਂ ਕਰਵਾਏ ਜਾਣਗੇ ਯੋਗ ਦੇ ਆਸਣ ਯੋਗ ਸਮਾਗਮ ਵਿੱਚ ਆਮ ਸ਼ਹਿਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਲੈਣਗੇ ਭਾਗ ਤਰਨ […]
ਹੋਰਆਮ ਆਦਮੀ ਕਲਿਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ
ਪ੍ਰਕਾਸ਼ਨਾਂ ਦੀ ਮਿਤੀ: 16/06/2025ਆਮ ਆਦਮੀ ਕਲਿਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਬਾਰੇ ਹੋਈ ਇਕ ਰੋਜ਼ਾ ਵਰਕਸ਼ਾਪ ਆਮ ਆਦਮੀ ਕਲਿਨਿਕਾਂ ‘ਤੇ ਗਰਭਵਤੀ ਮਹਿਲਾਵਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਗਰਭਵਤੀ ਮਹਿਲਾਵਾਂ ਨੂੰ ਮੈਡੀਕਲ ਟੈਸਟਾਂ ਅਤੇ ਦਵਾਈਆਂ ਦੀ ਸਹੂਲਤ ਬਿਲਕੁੱਲ ਮੁਫ਼ਤ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 15 ਜੂਨ ਪੰਜਾਬ ਦੇ ਸਿਹਤ ਮੰਤਰੀ ਡਾ. […]
ਹੋਰਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਅਤੇ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 16/06/2025ਡਿਪਟੀ ਕਮਿਸ਼ਨਰ ਵੱਲੋਂ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਅਤੇ ਕਰਮਚਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਤਰਨ ਤਾਰਨ 13 ਜੂਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ ਏ ਐੱਸ ਵੱਲੋਂ ਪੰਜਾਬ ਸਰਕਾਰ ਰਾਹੀਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਕੜੀ ਵਿੱਚ ਪੰਜਾਬ ਰਾਜ ਦੇ ਗਰੀਬ ਲੋਕਾਂ ਨੂੰ ਗਰੀਬੀ ਰੇਖਾ ਵਿੱਚੋਂ ਬਾਹਰ ਕੱਢਣ ਤੇ ਉਹਨਾਂ ਨੂੰ […]
ਹੋਰ