ਬਲਾਕ ਖੇਤੀਬਾੜੀ ਦਫਤਰ ਗੰਡੀਵਿੰਡ ਵੱਲੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 23/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਲਾਕ ਖੇਤੀਬਾੜੀ ਦਫਤਰ ਗੰਡੀਵਿੰਡ ਵੱਲੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ ਤਰਨ ਤਾਰਨ, 22 ਸਤੰਬਰ : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ । ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ . ਬਲਜਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਉੱਦਮੀ […]
ਹੋਰਸ੍ਰੀ ਅਦਿੱਤਿਆ ਗੁਪਤਾ ਨੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 23/09/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸ੍ਰੀ ਅਦਿੱਤਿਆ ਗੁਪਤਾ ਨੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦਾ ਸਮਾਂ-ਬੱਧ ਨਿਪਟਾਰਾ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼ ਤਰਨ ਤਾਰਨ, 22 ਸਤੰਬਰ : ਸ੍ਰੀ ਅਦਿੱਤਿਆ ਗੁਪਤਾ ਨੇ ਜ਼ਿਲ੍ਹਾ ਮਾਲ ਅਫ਼ਸਰ, ਤਰਨ ਤਾਰਨ ਵਜੋਂ ਆਪਣਾ ਚਾਰਜ ਸੰਭਾਲ ਲਿਆ ਗਿਆ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 23 ਸਤੰਬਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 23/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 23 ਸਤੰਬਰ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ ਤਰਨ ਤਾਰਨ, 21 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ […]
ਹੋਰਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜ਼ਿਲ੍ਹਾ ਪੱਧਰੀ ਖੋ-ਖੋ, ਬਾਕਸਿੰਗ ਅਤੇ ਕੁਸ਼ਤੀ ਮੁਕਾਬਲੇ ਹੋਏ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 21/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜ਼ਿਲ੍ਹਾ ਪੱਧਰੀ ਖੋ-ਖੋ, ਬਾਕਸਿੰਗ ਅਤੇ ਕੁਸ਼ਤੀ ਮੁਕਾਬਲੇ ਹੋਏ ਸ਼ੁਰੂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸਮਾਪਨ ਸਮਾਰੋਹ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ 21 ਸਤੰਬਰ ਨੂੰ ਤਰਨ ਤਾਰਨ, 20 ਸਤੰਬਰ : “ਖੇਡਾਂ ਵਤਨ ਪੰਜਾਬ ਦੀਆਂ 2022” ਅਧੀਨ ਜਿਲ੍ਹਾ ਪੱਧਰ ਖੇਡਾਂ ਜੋ […]
ਹੋਰ“ਖੇਡਾਂ ਵਤਨ ਪੰਜਾਬ ਦੀਆਂ 2022” ਤਹਿਤ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਦੌਰਾਨ ਲੜਕੇ ਤੇ ਲ਼ੜਕੀਆਂ ਦੇ ਅੰਡਰ-21 ਗੁਰੱਪ ਵਿੱਚ ਬਾਬਾ ਦੀਪ ਸਿੰਘ ਪਬਲਿਕ ਸਕੂਲ ਕੰਗ ਦੀਆਂ ਟੀਮਾਂ ਜੇਤੂ
ਪ੍ਰਕਾਸ਼ਨਾਂ ਦੀ ਮਿਤੀ: 21/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਖੇਡਾਂ ਵਤਨ ਪੰਜਾਬ ਦੀਆਂ 2022” ਤਹਿਤ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਦੌਰਾਨ ਲੜਕੇ ਤੇ ਲ਼ੜਕੀਆਂ ਦੇ ਅੰਡਰ-21 ਗੁਰੱਪ ਵਿੱਚ ਬਾਬਾ ਦੀਪ ਸਿੰਘ ਪਬਲਿਕ ਸਕੂਲ ਕੰਗ ਦੀਆਂ ਟੀਮਾਂ ਜੇਤੂ ਤਰਨ ਤਾਰਨ, 20 ਸਤੰਬਰ : ਰਾਜ ਵਿੱਚ ਖੇਡਾਂ ਨੂੰ ਹੋਰ ਪ੍ਰਫੁਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ 2022” […]
ਹੋਰਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ
ਪ੍ਰਕਾਸ਼ਨਾਂ ਦੀ ਮਿਤੀ: 20/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੁੱਖ ਖੇਤੀਬਾੜੀ ਅਫਸਰ ਵੱਲੋਂ ਕਿਸਾਨ ਭਰਾਵਾਂ ਨੂੰ ਪਰਾਲੀ ਨਾ ਸਾੜਣ ਦੀ ਅਪੀਲ ਤਰਨ ਤਾਰਨ, 19 ਸਤੰਬਰ : ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਸੁਰਿੰਦਰ ਸਿੰਘ ਨੇ ਬਲਾਕ ਖਡੂਰ ਸਾਹਿਬ, ਭਿੱਖੀਵਿੰਡ ਅਤੇ ਪੱਟੀ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਜਾਗਰੂਕਤਾ ਕੈਂਪਾਂ ਵਿੱਚ ਸੰਬੋਧਨ ਕਰਦਿਆ ਪਰਾਲੀ ਨਾ ਸਾੜਣ ਦੀ […]
ਹੋਰਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ 14 ਸਤੰਬਰ ਨੂੰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣਗੇ ਪੈਨਸ਼ਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ 14 ਸਤੰਬਰ ਨੂੰ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣਗੇ ਪੈਨਸ਼ਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਸਤੰਬਰ: ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ […]
ਹੋਰਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਠਕਰਪੁਰਾ ਚਰਚ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 05/09/2022ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਠਕਰਪੁਰਾ ਚਰਚ ਦਾ ਦੌਰਾ ਜਿਲ੍ਹਾ ਮੁਖੀ ਨਾਲ ਵੀ ਕੀਤੀ ਘਟਨਾ ਦੀ ਪੜਤਾਲ ਨੂੰ ਲੈ ਕੇ ਮੀਟਿੰਗ ਤਰਨਤਾਰਨ, 4 ਸਤੰਬਰ ( )-ਬੀਤੇ ਦਿਨੀਂ ਪੱਟੀ ਨੇੜੇ ਪਿੰਡ ਠੱਕਰਪੁਰਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਦੀ ਕੀਤੀ ਭੰਨਤੋੜ ਦੇ ਮਾਮਲੇ ਉਤੇ ਹੁਣ ਤੱਕ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਵੇਰਵਾ ਲੈਣ ਤੇ ਇਸਾਈ […]
ਹੋਰਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡ ਮੈਦਾਨ ਦੀ ਚੇਟਕ ਲਗਾਉਣੀਆਂ-ਲਾਲਜੀਤ ਸਿੰਘ ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ
ਪ੍ਰਕਾਸ਼ਨਾਂ ਦੀ ਮਿਤੀ: 01/09/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸ਼ਰ, ਤਰਨਤਾਰਨ -ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡ ਮੈਦਾਨ ਦੀ ਚੇਟਕ ਲਗਾਉਣੀਆਂ-ਲਾਲਜੀਤ ਸਿੰਘ ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ *ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦਾ ਹੋਇਆ ਰਸਮੀ ਆਗਾਜ਼ ਤਰਨਤਾਰਨ, 01 ਸਤੰਬਰ: ਜ਼ਿਲ੍ਹਾ ਤਰਨਤਾਰਨ ਦੇ ਹਰ ਉਮਰ ਵਰਗ ਦੇ ਲੋਕਾਂ ਨੂੰ […]
ਹੋਰ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸਨ ਦੀ ਆਖਰੀ ਤਰੀਕ ਵਿੱਚ ਵਾਧਾ
ਪ੍ਰਕਾਸ਼ਨਾਂ ਦੀ ਮਿਤੀ: 25/08/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਤਰਨਤਾਰਨ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਲਈ ਰਜਿਸਟ੍ਰੇਸਨ ਦੀ ਆਖਰੀ ਤਰੀਕ ਵਿੱਚ ਵਾਧਾ ਹੁਣ 30 ਅਗਸਤ ਤੱਕ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਤਰਨਤਾਰਨ, 24 ਅਗਸਤ 2022 ( ) ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਨੌਜਵਾਨਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਹੋਰ ਉਭਾਰਨ ਲਈ ਉਲੀਕੀਆਂ […]
ਹੋਰ