ਕਾਲ ਸੈਂਟਰ ਦੀ ਨੌਕਰੀ ਲਈ ਪਲੇਸਮੈਂਟ ਕੈਂਪ 26 ਨੂੰ ਅੰਮਿ੍ਤਸਰ ਵਿੱਚ ਲੱਗੇਗਾ
ਪ੍ਰਕਾਸ਼ਨਾਂ ਦੀ ਮਿਤੀ: 24/08/2022ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ ਕਾਲ ਸੈਂਟਰ ਦੀ ਨੌਕਰੀ ਲਈ ਪਲੇਸਮੈਂਟ ਕੈਂਪ 26 ਨੂੰ ਅੰਮਿ੍ਤਸਰ ਵਿੱਚ ਲੱਗੇਗਾ ਤਰਨ ਤਾਰਨ 23 ਅਗਸਤ :–ਪੰਜਾਬ ਸਰਕਾਰ ਵੱਲੋਂ ਰਾਜ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਨਿੱਜੀ ਖੇਤਰਾਂ ‘ਚ ਵੀ ਰੋਜ਼ਗਾਰ ਉਪਲਬਧ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਐਡੀਸ਼ਨਲ ਡਿਪਟੀ […]
ਹੋਰਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਸ਼ਹਿਰਾਂ ਦੀ ਸਫਾਈ ਤੇ ਕੂੜਾ ਪ੍ਰਬੰਧਨ ਉਤੇ ਜ਼ੋਰ
ਪ੍ਰਕਾਸ਼ਨਾਂ ਦੀ ਮਿਤੀ: 24/08/2022ਜ਼ਿਲ੍ਹਾ ਲੋਕ ਸੰਪਰਕ ਦਫਤਰ, ਤਰਨਤਾਰਨ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਸ਼ਹਿਰਾਂ ਦੀ ਸਫਾਈ ਤੇ ਕੂੜਾ ਪ੍ਰਬੰਧਨ ਉਤੇ ਜ਼ੋਰ ਜਸਟਿਸ ਜਸਬੀਰ ਸਿੰਘ ਨੇ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੱਦਾ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖ ਇਕੱਠਾ ਕੀਤਾ ਜਾਵੇ, ਸ਼ਹਿਰਾਂ ਵਿਚ ਲੱਗਣ ਸੀਵਰੇਜ ਟਰੀਟਮੈਂਟ ਪਲਾਂਟ ਤਰਨਤਾਰਨ, 23 ਅਗਸਤ, 2022 — ਤਰਨਤਾਰਨ ਜਿਲ੍ਹੇ ਵਿਚ ਸਫਾਈ ਦੇ […]
ਹੋਰਬਾਸਮਤੀ ਦੀ ਕਾਸ਼ਤ ਲਈ 10 ਪੈਸਟੀਸਾਈਡਾਂ ਦੀ ਵਰਤੋਂ ਕਰਨ ਤੇ ਪਾਬੰਦੀ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 24/08/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਬਾਸਮਤੀ ਦੀ ਕਾਸ਼ਤ ਲਈ 10 ਪੈਸਟੀਸਾਈਡਾਂ ਦੀ ਵਰਤੋਂ ਕਰਨ ਤੇ ਪਾਬੰਦੀ : ਡਿਪਟੀ ਕਮਿਸ਼ਨਰ ਤਰਨਤਾਰਨ, 23 ਅਗਸਤ 2022–ਸ਼੍ਰੀ ਮੋਨੀਸ਼ ਕੁਮਾਰ, ਡਿਪਟੀ ਕਮਿਸ਼ਨਰ ਤਰਨਤਾਰਨ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਬਾਸਮਤੀ ਦੀ ਫਸਲ ਲਈ ਬੈਨ ਕੀਤੇ 10 ਪੈਸਟੀਸਾਈਡ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਮੁੱਖ ਖੇਤੀਬਾੜੀ […]
ਹੋਰਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 22/08/2022ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ ਤਰਨਤਾਰਨ 18 ਅਗਸਤ: ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ। ਜਿਸ ਦਾ ਉਦੇਸ਼ ਪੰਜਾਬ ਦੇ ਹਰ ਇੱਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ। ਜਿਸ ਅਧੀਨ ਜਿਲ੍ਹਾ ਤਰਨਤਾਰਨ ਅੰਦਰ ਵੀ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਤੇ ਫਿਰ ਜਿਲ੍ਹਾ […]
ਹੋਰਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸਕਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ -ਮੁੱਖ ਖੇਤੀਬਾੜੀ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 22/08/2022ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸਕਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ -ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, 17 ਅਗਸਤ:– ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
ਹੋਰਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
ਪ੍ਰਕਾਸ਼ਨਾਂ ਦੀ ਮਿਤੀ: 15/08/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ 15 ਅਗਸਤ ਨੂੰ ਸ੍ਰੀ ਮੀਤ ਹੇਅਰ ਲਹਿਰਾਉਣਗੇ ਤਿਰੰਗਾ ਤਰਨਤਾਰਨ 13 ਅਗਸਤ ( )-ਜ਼ਿਲਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ […]
ਹੋਰਦਿਵਿਆਂਗਜਨ ਦੇ ਨੈਸ਼ਨਲ ਅਵਾਰਡ ਲਈ 28 ਅਗਸਤ ਤੱਕ ਕਰ ਸਕਦੇ ਹਨ ਕੇਵਲ ਆਨ ਲਾਈਨ ਅਪਲਾਈ: ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ
ਪ੍ਰਕਾਸ਼ਨਾਂ ਦੀ ਮਿਤੀ: 12/08/2022ਦਿਵਿਆਂਗਜਨ ਦੇ ਨੈਸ਼ਨਲ ਅਵਾਰਡ ਲਈ 28 ਅਗਸਤ ਤੱਕ ਕਰ ਸਕਦੇ ਹਨ ਕੇਵਲ ਆਨ ਲਾਈਨ ਅਪਲਾਈ: ਕਿਰਤਪ੍ਰੀਤ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ – ਭਾਰਤ ਸਰਕਾਰ ਦੇ ਸ਼ੋਸ਼ਲ ਜਸਟਿਸ ਤੇ ਇੰਪਾਵਰਮੈਂਟ ਵਿਭਾਗ ਵੱਲੋਂ ਦਿੱਤਾ ਜਾਵੇਗਾ ਅਵਾਰਡ – ਅਵਾਰਡ ਲਈ ਵੈਬਸਾਈਟ www.awards.gov.in ਤੇ ਕੀਤਾ ਜਾ ਸਕਦੈ ਆਨ ਲਾਈਨ ਅਪਲਾਈ – ਵੱਖ-ਵੱਖ 13 ਖੇਤਰਾਂ ਚ ਸ਼ਲਾਘਾਯੋਗ ਕੰਮ ਕਰਨ ਲਈ […]
ਹੋਰਹਰੇਕ ਵੋਟ ਆਧਾਰ ਕਾਰਡ ਨਾਲ ਲਿੰਕ ਕੀਤੀ ਜਾਵੇ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/08/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਹਰੇਕ ਵੋਟ ਆਧਾਰ ਕਾਰਡ ਨਾਲ ਲਿੰਕ ਕੀਤੀ ਜਾਵੇ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿਚ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਤਰਨਤਾਰਨ 11 ਅਗਸਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਮੋਨੀਸ਼ ਕੁਮਾਰ ਨੇ ਫੋਟੋ ਵੋਟਰ ਸੂਚੀ ਦੀ ਆਗਾਮੀ ਵਿਸ਼ੇਸ਼ ਸਮਰੀ ਰਵੀਜਨ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ […]
ਹੋਰਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਅਧਿਆਪਕਾਂ ਦੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 11/08/2022ਜ਼ਿਲ੍ਹਾ ਤਰਨ ਤਾਰਨ ਦੇ ਨਵ ਨਿਯੁਕਤ ਅਧਿਆਪਕਾਂ ਦੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਸ਼ੁਰੂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਜਗਵਿੰਦਰ ਸਿੰਘ ਨੇ ਕੀਤੀ ਸ਼ਿਰਕਤ ਤਰਨ ਤਾਰਨ 10 ਅਗਸਤ ( )- ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਭਰਤੀ ਕੀਤੇ ਗਏ 6635 ਨਵ ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ ਕਮ ਇੰਡਕਸ਼ਨ ਕੋਰਸ ਸ਼ਹੀਦ ਭਗਤ […]
ਹੋਰਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/08/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਤਰਨਤਾਰਨ। ਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ-ਡਿਪਟੀ ਕਮਿਸ਼ਨਰ ਤਰਨਤਾਰਨ 10 ਅਗਸਤ: ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਨੈਸ਼ਨਲ ਡੀ.ਵਾਰਮਿੰਗ ਡੇਅ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ, […]
ਹੋਰ