ਜ਼ਿਲ੍ਹੇ ਵਿੱਚ 166 ਯੋਗਾ ਕਲਾਸਾਂ ਰਾਹੀਂ 18 ਅਤੇ ਟਰੇਨਿੰਗ ਵਿਦਿਆਰਥੀ ਲੋਕਾਂ ਨੂੰ ਰੋਜ਼ਾਨਾ ਕਰਵਾ ਰਹੇ ਹਨ ਯੋਗਾ ਆਸਣ
ਪ੍ਰਕਾਸ਼ਨਾਂ ਦੀ ਮਿਤੀ: 13/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ- ਡਿਪਟੀ ਕਮਿਸ਼ਨਰ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਸੀ. ਐੱਮ. ਦੀ ਯੋਗਸ਼ਾਲਾ ਜ਼ਿਲ੍ਹੇ ਵਿੱਚ 166 ਯੋਗਾ ਕਲਾਸਾਂ ਰਾਹੀਂ 18 ਅਤੇ ਟਰੇਨਿੰਗ ਵਿਦਿਆਰਥੀ ਲੋਕਾਂ ਨੂੰ ਰੋਜ਼ਾਨਾ ਕਰਵਾ ਰਹੇ ਹਨ ਯੋਗਾ ਆਸਣ ਤਰਨ ਤਾਰਨ, 12 ਜੂਨ : ਪੰਜਾਬ ਸਰਕਾਰ ਵੱਲੋਂ […]
ਹੋਰਜਿਲ੍ਹਾ ਮੈਜਿਸਟਰੇਟ ਨੇ ਓਲਿਵ ਗਰੀਨ ਰੰਗ ਦੀਆਂ ਵਰਦੀਆਂ, ਜੀਪਾਂ, ਮੋਟਰ ਵਹੀਕਲਾਂ ਦੀ ਵਰਤੋਂ ਕਰਨ ‘ਤੇ ਲਗਾਈ ਰੋਕ
ਪ੍ਰਕਾਸ਼ਨਾਂ ਦੀ ਮਿਤੀ: 13/06/2025ਜਿਲ੍ਹਾ ਮੈਜਿਸਟਰੇਟ ਨੇ ਓਲਿਵ ਗਰੀਨ ਰੰਗ ਦੀਆਂ ਵਰਦੀਆਂ, ਜੀਪਾਂ, ਮੋਟਰ ਵਹੀਕਲਾਂ ਦੀ ਵਰਤੋਂ ਕਰਨ ‘ਤੇ ਲਗਾਈ ਰੋਕ ਤਰਨ ਤਾਰਨ, 12 ਜੂਨ: ਜਦੋਂ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਵੱਲੋ ਓਲਿਵ ਗਰੀਨ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਅਤੇ ਓਲਿਵ ਗਰੀਨ ਰੰਗ ਦੀਆਂ ਜੀਪਾਂ / ਮੋਟਰ ਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਕਿਸੇ ਵੀ ਸਮਾਜ ਵਿਰੋਧੀ ਤੱਤਾਂ […]
ਹੋਰਖੇਤੀ ਸਹਾਇਕ ਧੰਦਿਆਂ ਦੀ ਟ੍ਰੇਨਿੰਗ ਲਈ ਕੇ ਵੀ ਕੇ ਬੂਹ ਵਿਖੇ ਕੋਰਸਾਂ ਦਾ ਪ੍ਰਬੰਧ :ਡਾ ਪ੍ਰਭਜੀਤ ਸਿੰਘ ਡਿਪਟੀ ਡਾਇਰੈਕਟਰ
ਪ੍ਰਕਾਸ਼ਨਾਂ ਦੀ ਮਿਤੀ: 13/06/2025ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਿੰਡ ਭਾਉਵਾਲ ਵਿਖੇ ਕੈਂਪ ਲਗਾਇਆ ਕਿਸੇ ਵੀ ਕਿੱਤੇ ਦੀ ਕਾਮਯਾਬੀ ਲਈ ਸਿੱਖਿਅਤ ਹੋਣਾ ਜਰੂਰੀ :ਡਾ ਭੁਪਿੰਦਰ ਸਿੰਘ ਏ ਓ ਖੇਤੀ ਸਹਾਇਕ ਧੰਦਿਆਂ ਦੀ ਟ੍ਰੇਨਿੰਗ ਲਈ ਕੇ ਵੀ ਕੇ ਬੂਹ ਵਿਖੇ ਕੋਰਸਾਂ ਦਾ ਪ੍ਰਬੰਧ :ਡਾ ਪ੍ਰਭਜੀਤ ਸਿੰਘ ਡਿਪਟੀ ਡਾਇਰੈਕਟਰ ਤਰਨ ਤਰਨ, 12 ਜੂਨ ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ […]
ਹੋਰਡੇਂਗੂ ਅਤੇ ਮਲੇਰੀਆ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ
ਪ੍ਰਕਾਸ਼ਨਾਂ ਦੀ ਮਿਤੀ: 12/06/2025ਡੇਂਗੂ ਅਤੇ ਮਲੇਰੀਆ ਬਾਰੇ ਫੈਲਾਈ ਜਾ ਰਹੀ ਹੈ ਵੱਧ ਤੋਂ ਵੱਧ ਜਾਗਰੂਕਤਾ ਤਰਨ ਤਾਰਨ, 10 ਜੂਨ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਦੇ ਵੱਖ-ਵੱਖ ਬਲਾਕਾਂ ਨਾਲ ਸੰਬੰਧਿਤ ਮਲਟੀ ਪਰਪਜ ਹੈਲਥ ਸੁਪਰਵਾਈਜ਼ਰ (ਮੇਲ) ਦੀ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਅਹਿਮ ਮੀਟਿੰਗ […]
ਹੋਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਪ੍ਰਕਾਸ਼ਨਾਂ ਦੀ ਮਿਤੀ: 12/06/2025ਜ਼ਿਲ੍ਹੇ ‘ਚ 13 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਤਰਨ ਤਾਰਨ, 10 ਜੂਨ: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨਿਊ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ ਐਸ ਨਗਰ ਦੇ ਹੁਕਮਾਂ ਦੀ ਪਾਲਣਾ […]
ਹੋਰਖੇਤੀਬਾੜੀ ਵਿਭਾਗ ਤਰਨ ਤਾਰਨ ਦੇ ਕੰਮਾਂ ਦੀ ਪ੍ਰਗਤੀ ਦਾ ਰੀਵਿਊ ਕਰਨ ਸਬੰਧੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਤੇਜਪਾਲ ਸਿੰਘ ਨੇ ਕੀਤੀ ਵਿਸ਼ੇਸ਼ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 12/06/2025ਖੇਤੀਬਾੜੀ ਵਿਭਾਗ ਤਰਨ ਤਾਰਨ ਦੇ ਕੰਮਾਂ ਦੀ ਪ੍ਰਗਤੀ ਦਾ ਰੀਵਿਊ ਕਰਨ ਸਬੰਧੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਤੇਜਪਾਲ ਸਿੰਘ ਨੇ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ, 10 ਜੂਨ : ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਗਦੀ ਫਸਲਾਂ ) ਡਾ. ਤੇਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਦਫਤਰ ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ ਵਿਖੇ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਰੀਵਿਊ ਕਰਨ ਸਬੰਧੀ ਇੱਕ […]
ਹੋਰਝੋਨੇ ਦੀਆਂ ਪਾਬੰਦੀਸੁਦਾ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਨਾ ਕੀਤੀ ਜਾਵੇ ਕਾਸ਼ਤ-ਪੰਨੂ
ਪ੍ਰਕਾਸ਼ਨਾਂ ਦੀ ਮਿਤੀ: 12/06/2025ਝੋਨੇ ਦੀਆਂ ਪਾਬੰਦੀਸੁਦਾ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਨਾ ਕੀਤੀ ਜਾਵੇ ਕਾਸ਼ਤ-ਪੰਨੂ ਝੋਨੇ ਦੀ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਖਰੀਦ ਨਹੀਂ ਕੀਤੀ ਜਾਵੇਗੀ-ਡਾ: ਨਵਤੇਜ ਸਿੰਘ ਖਡੂਰ ਸਾਹਿਬ, 10 ਜੂਨ ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ, ਭੰਡਾਰਨ […]
ਹੋਰਪੂਸਾ-44 ਅਤੇ ਹਾਈਬ੍ਰਿਡ ਝੋਨੇ ਦੀ ਬਿਜਾਈ ਨਾ ਕੀਤੀ ਜਾਵੇ–ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/06/2025ਪੂਸਾ-44 ਅਤੇ ਹਾਈਬ੍ਰਿਡ ਝੋਨੇ ਦੀ ਬਿਜਾਈ ਨਾ ਕੀਤੀ ਜਾਵੇ–ਡਿਪਟੀ ਕਮਿਸ਼ਨਰ ਤਰਨ ਤਾਰਨ, 09 ਜੂਨ: ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਨੇ ਜ਼ਿਲੇ ਦੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪੂਸਾ-44 ਕਿਸਮ ਅਤੇ ਹਾਈਬ੍ਰਿਡ ਝੋਨੇ ਦੀ ਬਿਜਾਈ ‘ਤੇ ਪੂਰੀ ਪਾਬੰਦੀ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਧਿਆਨ ਵਿੱਚ […]
ਹੋਰਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਅਧੀਨ ਮਸ਼ੀਨਰੀ ‘ਤੇ ਸਬਸਿਡੀ ਲਈ ਅਪਲਾਈ ਹੋਈਆ ਅਰਜ਼ੀਆ ਨੂੰ ਦਿੱਤੀ ਮਨਜ਼ੂਰੀ
ਪ੍ਰਕਾਸ਼ਨਾਂ ਦੀ ਮਿਤੀ: 12/06/2025ਡਿਪਟੀ ਕਮਿਸ਼ਨਰ ਨੇ ਸਮੈਮ ਸਕੀਮ ਅਧੀਨ ਮਸ਼ੀਨਰੀ ‘ਤੇ ਸਬਸਿਡੀ ਲਈ ਅਪਲਾਈ ਹੋਈਆ ਅਰਜ਼ੀਆ ਨੂੰ ਦਿੱਤੀ ਮਨਜ਼ੂਰੀ ਤਰਨ ਤਾਰਨ, 09 ਜੂਨ: ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਅੱਜ ਜਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਮੈਬਰਾਂ ਵੱਲੋ ਸਮੈਮ ਸਕੀਮ ਅਪਲਾਈ ਹੋਈਆ ਅਰਜ਼ੀਆ ਨੂੰ ਮਨਜ਼ੂਰੀ ਦਿੱਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ […]
ਹੋਰਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ ਸ਼ਾਮ 04 ਵਜੇ ਤੱਕ ਘਰ ਨਿਕਲਣ ਤੋਂ ਕਰੋ ਪ੍ਰਹੇਜ਼ ਕੀਤਾ ਜਾਵੇ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਪ੍ਰਕਾਸ਼ਨਾਂ ਦੀ ਮਿਤੀ: 12/06/2025ਲੂਅ (ਗਰਮੀ) ਤੋਂ ਬਚਣ ਲਈ ਸਵੇਰ 11 ਤੋਂ ਸ਼ਾਮ 04 ਵਜੇ ਤੱਕ ਘਰ ਨਿਕਲਣ ਤੋਂ ਕਰੋ ਪ੍ਰਹੇਜ਼ ਕੀਤਾ ਜਾਵੇ-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਲਈ ਅਡਵਾਇਜ਼ਰੀ ਜਾਰੀ ਤਰਨ ਤਾਰਨ, 09 ਜੂਨ : ਪਿਛਲੇ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਵਾਧਾ ਦਰਜ ਹੋਇਆ ਹੈ, ਵੱਧ ਰਹੀ ਗਰਮੀ […]
ਹੋਰ
