ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਬਣੇ ਦਫ਼ਤਰਾਂ ਦਾ ਦੌਰਾ ਕਰਕੇ ਵਿਭਾਗੀ ਕੰਮ-ਕਾਜ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 10/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਬਣੇ ਦਫ਼ਤਰਾਂ ਦਾ ਦੌਰਾ ਕਰਕੇ ਵਿਭਾਗੀ ਕੰਮ-ਕਾਜ ਦਾ ਲਿਆ ਜਾਇਜ਼ਾ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੇ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਤਰਨ ਤਾਰਨ, 09 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਅੱਜ ਜ਼ਿਲ੍ਹਾ […]
ਹੋਰ“ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 10/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਤਰਨ ਤਾਰਨ, 09 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਪ੍ਰੋਗਰਾਮ ਅਧੀਨ ਜ਼ਿਲ੍ਹਾ […]
ਹੋਰਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿੱਚ 10 ਜੂਨ ਨੂੰ ਲਗਾਇਆ ਜਾਵੇਗਾ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/06/2022ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸ਼ਹੀਦ ਭਗਤ ਸਿੰਘ ਕਾਨਵੈਂਟ ਸਕੂਲ ਪੱਟੀ ਵਿੱਚ 10 ਜੂਨ ਨੂੰ ਲਗਾਇਆ ਜਾਵੇਗਾ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਜੂਨ : ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮੰਤਵ ਨਾਲ 10 ਜੂਨ, 2022 ਨੂੰ ਸਵੇਰੇ 10 ਵਜੇ ਤੋਂ ਸ਼ਹੀਦ ਭਗਤ ਸਿੰਘ […]
ਹੋਰਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵਲੋਂ “ਵਿਦਯਾ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ਼” ਅਤੇ ਬਾਲ ਮਜ਼ਦੂਰੀ ਰੋਕਣ ਤਹਿਤ ਕੀਤੀ ਗਈ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 09/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵਲੋਂ “ਵਿਦਯਾ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ਼” ਅਤੇ ਬਾਲ ਮਜ਼ਦੂਰੀ ਰੋਕਣ ਤਹਿਤ ਕੀਤੀ ਗਈ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਹੈੱਲਪਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਤਰਨ […]
ਹੋਰਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹੇ ਵਿੱਚ ਖੱਲ੍ਹੇ ਪਏ ਬੋਰਵੈਲਾਂ ਨੂੰ ਭਰਨ/ਪਲੱਗ ਕਰਨ ਲਈ ਤੁਰੰਤ ਉਪਾਅ ਕਰਨ ਦੇ ਨਿਰਦੇਸ਼
ਪ੍ਰਕਾਸ਼ਨਾਂ ਦੀ ਮਿਤੀ: 09/06/2022ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜਿ਼ਲ੍ਹੇ ਵਿੱਚ ਖੱਲ੍ਹੇ ਪਏ ਬੋਰਵੈਲਾਂ ਨੂੰ ਭਰਨ/ਪਲੱਗ ਕਰਨ ਲਈ ਤੁਰੰਤ ਉਪਾਅ ਕਰਨ ਦੇ ਨਿਰਦੇਸ਼ ਮਾਣਯੋਗ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਬਣਾਉਣ ਦੀ ਸਬੰਧਿਤ ਵਿਭਾਗਾਂ ਨੂੰ ਕੀਤੀ ਹਦਾਇਤ ਤਰਨ ਤਾਰਨ, 08 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ […]
ਹੋਰਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ 2 ਐਡਵਾਂਸ ਬੁੱਕਰ ਨੌਕਰੀ ਤੋਂ ਕੀਤੇ ਫ਼ਾਰਗ
ਪ੍ਰਕਾਸ਼ਨਾਂ ਦੀ ਮਿਤੀ: 09/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ 2 ਐਡਵਾਂਸ ਬੁੱਕਰ ਨੌਕਰੀ ਤੋਂ ਕੀਤੇ ਫ਼ਾਰਗ ਬੁਕਿੰਗ ਏਜੰਟਾਂ ਵੱਲੋਂ ਬੱਸਾਂ ਦੀ ਕੀਤੀ ਜਾਂਦੀ ਐਡਵਾਂਸ ਬੁਕਿੰਗ ਦਾ ਹਰ ਮਹੀਨੇ ਦੀ 10 ਤਰੀਕ ਨੂੰ ਮਿਲਾਨ ਕਰਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨ […]
ਹੋਰਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵਲੋਂ “ਵਿਦਯਾ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ਼” ਅਤੇ ਬਾਲ ਮਜ਼ਦੂਰੀ ਰੋਕਣ ਤਹਿਤ ਕੀਤੀ ਗਈ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 09/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਜ਼ਿਲ੍ਹਾ ਟਾਸਕ ਫੋਰਸ ਵਲੋਂ “ਵਿਦਯਾ ਪ੍ਰਕਾਸ਼ ਸਕੂਲ ਵਾਪਸੀ ਦਾ ਆਗਾਜ਼” ਅਤੇ ਬਾਲ ਮਜ਼ਦੂਰੀ ਰੋਕਣ ਤਹਿਤ ਕੀਤੀ ਗਈ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਹੈੱਲਪਲਾਈਨ 1098 ‘ਤੇ ਫੋਨ ਕਰਕੇ ਲਈ ਜਾ ਸਕਦੀ ਹੈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਤਰਨ […]
ਹੋਰਹੁਣ ਤੱਕ ਜ਼ਿਲ੍ਹੇ ਵਿੱਚ 9,43,397 ਲਾਭਪਾਤਰੀਆਂ ਨੂੰ ਲਗਾਈ ਗਈ 17,42,972 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/06/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ 9,43,397 ਲਾਭਪਾਤਰੀਆਂ ਨੂੰ ਲਗਾਈ ਗਈ 17,42,972 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1835 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ ਤਰਨ ਤਾਰਨ, 07 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ “ਬਾਇਜੂਸ” ਕੰਪਨੀ ਦੇ ਸਹਿਯੋਗ ਨਾਲ 09 ਜੂਨ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 08/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ “ਬਾਇਜੂਸ” ਕੰਪਨੀ ਦੇ ਸਹਿਯੋਗ ਨਾਲ 09 ਜੂਨ ਨੂੰ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ ਬਿਊਰੋ ਵੱਲੋਂ 08 ਅਤੇ 09 ਜੂਨ ਨੂੰ ਵੀ ਕੀਤਾ ਜਾਵੇਗਾ ਗੌਰਮਿੰਟ ਜੌਬ ਅਵੇਅਰਨੈਸ ਕੈਂਪ ਦਾ ਆਯੋਜਨ ਤਰਨ ਤਾਰਨ, 07 ਜੂਨ : ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ […]
ਹੋਰਹੁਣ ਤੱਕ ਜ਼ਿਲ੍ਹੇ ਵਿੱਚ 9,43,285 ਲਾਭਪਾਤਰੀਆਂ ਨੂੰ ਲਗਾਈ ਗਈ 17,41,311 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 08/06/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ 9,43,285 ਲਾਭਪਾਤਰੀਆਂ ਨੂੰ ਲਗਾਈ ਗਈ 17,41,311 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1438 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ ਤਰਨ ਤਾਰਨ, 06 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ […]
ਹੋਰ