ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 08 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 08/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ 08 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 06 ਜੂਨ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 08 ਜੂਨ, 2022 ਨੂੰ ਜਿਲ੍ਹਾ ਰੋਜ਼ਗਾਰ ਅਤੇ […]
ਹੋਰਵਿਧਾਨ ਸਭਾ ਹਲਕਾ ਪੱਟੀ ਵਿੱਚ ਲੱਗਭੱਗ 200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਗਿਆ ਕਬਜ਼ਾ- ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ
ਪ੍ਰਕਾਸ਼ਨਾਂ ਦੀ ਮਿਤੀ: 06/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਿਧਾਨ ਸਭਾ ਹਲਕਾ ਪੱਟੀ ਵਿੱਚ ਲੱਗਭੱਗ 200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਗਿਆ ਕਬਜ਼ਾ- ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਪਿੰਡ ਲਹੁਕਾ ਵਿਖੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਰੱਖਿਆ ਨੀਂਹ ਪੱਥਰ ਤਰਨ ਤਾਰਨ, 03 ਜੁਨ : ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ […]
ਹੋਰ“ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਤਹਿਤ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 06/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਤਹਿਤ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀ ਪਹਿਲ ਕਦਮੀ ‘ਤੇ ਕੱਢੀ ਗਈ ਸਾਈਕਲ ਰੈਲੀ ਤਰਨ ਤਾਰਨ, 03 ਜੂਨ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਅੱਜ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ “ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ” ਤਹਿਤ ਵਿਸ਼ਵ ਸਾਈਕਲ ਦਿਵਸ […]
ਹੋਰਜਿਲ੍ਹਾ ਸਿੱਖਿਆ ਅਫਸਰ ਨੇ ਐੱਚ. ਟੀ ਅਤੇ ਸੀ. ਐੱਚ. ਟੀ. ਦੀਆਂ ਕੀਤੀਆਂ 100 ਪ੍ਰਤੀਸ਼ਤ ਤਰੱਕੀਆਂ।
ਪ੍ਰਕਾਸ਼ਨਾਂ ਦੀ ਮਿਤੀ: 06/06/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਜਿਲ੍ਹਾ ਸਿੱਖਿਆ ਅਫਸਰ ਨੇ ਐੱਚ. ਟੀ ਅਤੇ ਸੀ. ਐੱਚ. ਟੀ. ਦੀਆਂ ਕੀਤੀਆਂ 100 ਪ੍ਰਤੀਸ਼ਤ ਤਰੱਕੀਆਂ। ਤਰਨ ਤਾਰਨ, 02 ਜੂਨ : ਸਿੱਖਿਆ ਵਿਭਾਗ ਅਤੇ ਮਾਣਯੋਗ ਸਿੱਖਿਆ ਮੰਤਰੀ ਸ਼੍ਰੀ ਮੀਤ ਹੇਅਰ ਦੀਆਂ ਸਮੁੱਚੀਆਂ ਤਰੱਕੀਆਂ ਦੇ ਨਿਰਦੇਸ਼ਾ ਅਤੇ ਬੀ. ਐੱਡ ਅਧਿਆਪਕ ਫਰੰਟ ਸਮੇਤ ਜਿਲ੍ਹਾ ਤਰਨ ਤਾਰਨ ਦੀਆਂ ਸਮੂਹ ਜਥੇਬੰਦੀਆਂ ਦੀਆਂ […]
ਹੋਰਕੇਂਦਰੀ ਸਪਾਂਸਰਡ ਸਕੀਮਾਂ ਦੀ ਐਮ.ਪੀ ਦੁਆਰਾ ਸਮੀਖਿਆ ਕੀਤੀ ਗਈ
ਪ੍ਰਕਾਸ਼ਨਾਂ ਦੀ ਮਿਤੀ: 02/06/2022ਕੇਂਦਰੀ ਸਪਾਂਸਰਡ ਸਕੀਮਾਂ ਦੀ ਐਮ.ਪੀ ਦੁਆਰਾ ਸਮੀਖਿਆ ਕੀਤੀ ਗਈ ਜ਼ਿਲ੍ਹਾ ਵਿਕਾਸ ਨਿਗਰਾਨ ਅਤੇ ਤਾਲਮੇਲ ਕਮੇਟੀ ਦੀ ਮੀਟਿੰਗ ਮਿਤੀ 27.5.2022 ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਤਰਨਤਾਰਨ ਦੇ ਮੀਟਿੰਗ ਹਾਲ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੇ 31 ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਕੇਂਦਰੀ ਸਪਾਂਸਰ […]
ਹੋਰਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 19096 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 6 ਕਰੋੜ 68 ਲੱਖ 23 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 19096 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 6 ਕਰੋੜ 68 ਲੱਖ 23 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ-ਡਿਪਟੀ ਕਮਿਸ਼ਨਰ ਸਾਲ 2021-22 ਦੌਰਾਨ ਜ਼ਿਲ੍ਹਾ ਤਰਨ ਤਾਰਨ 2642 ਲਾਭਪਾਤਰੀਆਂ ਨੂੰ ਮਿਲਿਆ 39 ਲੱਖ 98 ਹਜ਼ਾਰ ਰੁਪਏ ਦੀ ਰਾਸ਼ੀ ਦਾ ਲਾਭ ਗਰਭਵਤੀ ਔਰਤਾਂ […]
ਹੋਰਵੈਰੋਵਾਲ ਮਸਜਿਦ ਦੀ ਜਗ੍ਹਾ ਦਾ ਵਿਵਾਦ: ਕਮਿਸ਼ਨ ਦੇ ਮੈਂਬਰ ਨੇ ਵੈਰੋਵਾਲ ‘ਚ ਦੋਵਾਂ ਫਿਰਕਿਆਂ ਦੀ ਸੁਣੀ ਗੱਲਬਾਤ
ਪ੍ਰਕਾਸ਼ਨਾਂ ਦੀ ਮਿਤੀ: 02/06/2022ਵੈਰੋਵਾਲ ਮਸਜਿਦ ਦੀ ਜਗ੍ਹਾ ਦਾ ਵਿਵਾਦ: ਕਮਿਸ਼ਨ ਦੇ ਮੈਂਬਰ ਨੇ ਵੈਰੋਵਾਲ ‘ਚ ਦੋਵਾਂ ਫਿਰਕਿਆਂ ਦੀ ਸੁਣੀ ਗੱਲਬਾਤ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਕੋਲ ਪੁੱਜਾ ਵਿਵਾਦਿਤ ਮਾਮਲਾ ਤਰਨ ਤਾਰਨ, 01, ਜੂਨ : ਪਿੰਡ ਵੈਰੋਵਾਲ ਵਿਖੇ ‘ਵਕਫ’ ਨਾਲ ਸਬੰਧਿਤ ਜਗ੍ਹਾ ਤੇ ਮਾਲਕੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਦਾ ਮਾਮਲਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਕੋਲ […]
ਹੋਰਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਪਰਮਜੀਤ ਸਿੰਘ ਨੇ ਕੀਤਾ ਪੰਡੋਰੀ ਤੱਖ਼ਤ ਮੱਲ ਸਕੂਲ ਵਿਜ਼ਿਟ
ਪ੍ਰਕਾਸ਼ਨਾਂ ਦੀ ਮਿਤੀ: 01/06/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਪਰਮਜੀਤ ਸਿੰਘ ਨੇ ਕੀਤਾ ਪੰਡੋਰੀ ਤੱਖ਼ਤ ਮੱਲ ਸਕੂਲ ਵਿਜ਼ਿਟ ਜਗਜੀਤ ਸਿੰਘ ਨੂੰ ਮੁੱਖ ਅਧਿਆਪਕ ਬਣਨ ਤੇ ਦਿੱਤੀ ਵਧਾਈ। ਤਰਨ ਤਾਰਨ 31 ਮਈ : “ਜੇ ਪੁਰਾ ਕਰਨਾ ਖੁਆਬਾ ਨੂੰ, ਤਾਂ ਰੱਖਿਓ ਨਾਲ ਕਿਤਾਬਾਂ ਨੂੰ” “ਕਿਤਾਬਾਂ ਹੀ ਵਿਅਕਤੀ ਦੀਆਂ ਸੱਚੇ ਮਿੱਤਰ ਹਨ ” […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈੰਟਰੀ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 01/06/2022ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈੰਟਰੀ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਕੀਤਾ ਪ੍ਰੇਰਿਤ ਤਰਨ ਤਾਰਨ 31 ਮਈ : ਕਿਤਾਬਾਂ ਸਾਡੀਆਂ ਸੱਚੀਆਂ ਮਿੱਤਰ ਹਨ ਅਤੇ ਸਾਡੇ ਜੀਵਨ ਦਾ ਸਹੀ ਮਾਰਗ ਦਰਸ਼ਨ ਕਰਦੀਆਂ ਹਨ । ਇੱਕ ਕਿਤਾਬ ਹੀ ਇਨਸਾਨ ਦੇ ਜੀਵਨ ਦਾ ਸਹੀ ਕਾਇਆ ਕਲਪ ਕਰ ਸਕਦੀ ਹੈ ।” ਇਹਨਾਂ ਸ਼ਬਦਾਂ ਦਾ ਪ੍ਰਗਟਾਵਾ […]
ਹੋਰਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਗਰੀਬ ਕਲਿਆਣ ਸੰਮੇਲਨ ਦੌਰਾਨ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਆੱਨਲਾਈਨ ਸਮਾਗਮ ਰਾਹੀਂ ਕੀਤਾ ਗਿਆ ਸੰਬੋਧਨ
ਪ੍ਰਕਾਸ਼ਨਾਂ ਦੀ ਮਿਤੀ: 01/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਗਰੀਬ ਕਲਿਆਣ ਸੰਮੇਲਨ ਦੌਰਾਨ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਆੱਨਲਾਈਨ ਸਮਾਗਮ ਰਾਹੀਂ ਕੀਤਾ ਗਿਆ ਸੰਬੋਧਨ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨੇ ਕੀਤੀ ਆੱਨਲਾਈਨ ਸਮਾਗਮ ਵਿੱਚ ਸ਼ਮੂਲੀਅਤ ਤਰਨ ਤਾਰਨ, 31 ਮਈ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ […]
ਹੋਰ