ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਗਿਆ ਐਂਟੀ ਤੰਬਾਕੂ ਅਵੇਅਰਨੈੱਸ ਸੈਮੀਨਰ
ਪ੍ਰਕਾਸ਼ਨਾਂ ਦੀ ਮਿਤੀ: 01/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲਗਾਇਆ ਗਿਆ ਐਂਟੀ ਤੰਬਾਕੂ ਅਵੇਅਰਨੈੱਸ ਸੈਮੀਨਰ ਤਰਨ ਤਾਰਨ, 31 ਮਈ : ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਐਂਟੀ ਤੰਬਾਕੂ ਅਵੇਅਰਨੈੱਸ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਸੈਨਟਰੀ ਇੰਸਪੈਕਟਰ, ਵਰਕਰ ਅਤੇ […]
ਹੋਰਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ ਕਿਤਾਬਾਂ ਦੇ ਸਟਾਲ
ਪ੍ਰਕਾਸ਼ਨਾਂ ਦੀ ਮਿਤੀ: 30/05/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ ਕਿਤਾਬਾਂ ਦੇ ਸਟਾਲ ਤਰਨ ਤਾਰਨ 28 ਮਈ : ਵਿਦਿਆਰਥੀਆਂ ਵਿਚ ਕਿਤਾਬਾਂ ਪ੍ਰਤੀ ਰੂਚੀ ਪੈਦਾ ਕਰਨ ਅਤੇ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਦੇ ਮੰਤਵ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 30 ਅਤੇ 31 ਮਈ ਨੂੰ ਲਾਇਬ੍ਰੇਰੀ […]
ਹੋਰਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ
ਪ੍ਰਕਾਸ਼ਨਾਂ ਦੀ ਮਿਤੀ: 30/05/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਤਰਨ ਤਾਰਨ 28 ਮਈ : ਸਿੱਖਿਆ ਦੇ ਖੇਤਰ ਵਿਚ ਸੁਧਾਰ ਅਤੇ ਕੁਝ ਨਵਾਂ ਕਰ ਗੁਜ਼ਰਨ ਦੀ ਇੱਛਾ ਨਾਲ ਅੱਜ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬ੍ਰਹਮਪੁਰਾ ਦਾ ਦੌਰਾ ਕੀਤਾ । […]
ਹੋਰਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨਤਾਰਨ ਵੱਲੋਂ ਕਰਵਾਇਆ ਗਿਆ ਪਲੇਠਾ ਸਮਾਗਮ ਕਹਾਣੀਕਾਰ ਸਿਮਰਨ ਧਾਲੀਵਾਲ ਦਾ ਰੂ-ਬਰੂ ਰਿਹਾ ਸ਼ਾਨਦਾਰ
ਪ੍ਰਕਾਸ਼ਨਾਂ ਦੀ ਮਿਤੀ: 30/05/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨਤਾਰਨ ਵੱਲੋਂ ਕਰਵਾਇਆ ਗਿਆ ਪਲੇਠਾ ਸਮਾਗਮ ————————————— ਕਹਾਣੀਕਾਰ ਸਿਮਰਨ ਧਾਲੀਵਾਲ ਦਾ ਰੂ-ਬਰੂ ਰਿਹਾ ਸ਼ਾਨਦਾਰ ———————— ਤਰਨ ਤਾਰਨ, 28 ਮਈ : ਸ੍ਰੀਮਤੀ ਜਸਪ੍ਰੀਤ ਤਲਵਾੜ, ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਤੇ ਸ੍ਰੀਮਤੀ ਵੀਰਪਾਲ ਕੌਰ, ਸੰਯੁਕਤ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨਤਾਰਨ […]
ਹੋਰਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੀ ਤਕਨੀਕੀ ਅਗਵਾਈ ਲਈ ਪਿੰਡ ਪੱਧਰ ਤੱਕ ਪਹੁੰਚ ਕਰਨ ਦੇ ਹੁਕਮ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ , 28 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪੈ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈ ਕੇ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ […]
ਹੋਰਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ, 27 ਮਈ : ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ, ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮੇਟੀ ਦੇ ਚੇਅਰਮੈਨ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ […]
ਹੋਰਬੜੇ ਚਾਅ ਅਤੇ ਉਤਸ਼ਾਹ ਨਾਲ ਲਿਆ ਮਾਵਾਂ ਨੇ ਮਦਰਜ਼ ਵਰਕਸ਼ਾਪ ਵਿੱਚ ਹਿੱਸਾ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ 27 ਮਈ 2022 – ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਅੱਜ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਨੰਨ੍ਹੇ ਮੁੰਨੇ ਬੱਚਿਆਂ ਦੀਆਂ ਮਾਵਾਂ ਨੂੰ ਉਹਨਾਂ ਦੇ ਬੱਚਿਆਂ ਪ੍ਰਤੀ ਹੋਰ ਸੰਵੇਦਨਸ਼ੀਲ ਬਣਾਉਣ ਅਤੇ ਛੁੱਟੀਆਂ ਦੌਰਾਨ […]
ਹੋਰਕਿਸਾਨ ਝੋਨੇ ਦੀ ਪਨੀਰੀ 14 ਜੂਨ 2022 ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਖੇਤ ਵਿਚ ਪੁਟ ਕੇ ਨਹੀਂ ਲਗਾ ਸਕਦਾ
ਪ੍ਰਕਾਸ਼ਨਾਂ ਦੀ ਮਿਤੀ: 30/05/2022ਤਰਨ ਤਾਰਨ 27 ਮਈ 2022:–ਪੰਜਾਬ ਸਰਕਾਰ ਵੱਲੋਂ ਦਿਨੋਂ ਦਿਨ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ “ਦੀ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬਸਾਇਲ ਵਾਟਰ ਐਕਟ, 2009“ ਨੂੰ ਸਮੁੱਚੇ ਪੰਜਾਬ ਵਿੱਚ ਲਾਗੂ ਕੀਤਾ ਹੈ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫਸਲ ਝੋਨਾ ਹੈ ਅਤੇ ਇਹ ਫਸਲ ਵੱਡੀ ਮਾਤਰਾ ਵਿੱਚ ਪਾਣੀ ਮੰਗਦੀ ਹੈ ਇਸ ਦੀ ਬਿਜਾਈ ਨੂੰ ਅਗੇਤੀ […]
ਹੋਰਡੀਸੀ ਤਰਨਤਾਰਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ
ਪ੍ਰਕਾਸ਼ਨਾਂ ਦੀ ਮਿਤੀ: 30/05/2022ਪੰਜਾਬ ਵਿੱਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੁਨੀਸ਼ ਕੁਮਾਰ, ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫਸਰ ਡਾ: ਜਗਵਿੰਦਰ ਸਿੰਘ ਨੇ ਪਿੰਡ ਮੱਲ੍ਹੀਆਂ ਦੇ ਅਗਾਂਹਵਧੂ ਕਿਸਾਨ ਰਮਿੰਦਰ ਸਿੰਘ ਗਿੱਲ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰ ਦਿੱਤੀ ਹੈ।
ਹੋਰਡਿਪਟੀ ਕਮਿਸ਼ਨਰ ਨੇ ਸਬ-ਡਵੀਜ਼ਨ ਪੱਟੀ ਦੇ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਸਰਕਾਰੀ ਕੰਮ-ਕਾਜ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 27/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਸਬ-ਡਵੀਜ਼ਨ ਪੱਟੀ ਦੇ ਸਰਕਾਰੀ ਦਫ਼ਤਰਾਂ ਦਾ ਦੌਰਾ ਕਰਕੇ ਸਰਕਾਰੀ ਕੰਮ-ਕਾਜ ਦਾ ਲਿਆ ਜਾਇਜ਼ਾ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋ ਕੇ ਲੋਕਾਂ ਦੇ ਕੰਮਾਂ ਦਾ ਸਮੇਂ-ਸਿਰ ਨਿਪਟਾਰਾ ਯਕੀਨੀ ਬਣਾਉਣ ਦੀ ਕੀਤੀ ਹਦਾਇਤ ਤਰਨ ਤਾਰਨ, 26 ਮਈ : ਡਿਪਟੀ ਕਮਿਸ਼ਨਰ ਤਰਨ […]
ਹੋਰ