75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੇ ਸਬੰਧ ਵਿਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 20/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਦੇ ਸਬੰਧ ਵਿਚ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਤਰਨ ਤਾਰਨ, 19 ਮਈ : ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 75ਵੇਂ […]
ਹੋਰਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਕੂਲੀ ਵਿਦਿਆਰਥੀਆਂ ਵਿੱਚ ਕਰਵਾਏ ਗਏ ਲੇਖ ਮੁਕਾਬਲੇ-ਜ਼ਿਲ੍ਹਾ ਸਿੱਖਿਆ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 20/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਕੂਲੀ ਵਿਦਿਆਰਥੀਆਂ ਵਿੱਚ ਕਰਵਾਏ ਗਏ ਲੇਖ ਮੁਕਾਬਲੇ-ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ 19 ਮਈ : ਭਾਰਤ ਸਰਕਾਰ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੁਨੀਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤਰਨਤਾਰਨ ਜ਼ਿਲ੍ਹੇ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜੋ ਕਿ 11 ਮਈ […]
ਹੋਰਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਕਰਵਾਇਆ ਗਿਆ ਆੱਨਲਾਈਨ ਵੈਬੀਨਾਰ
ਪ੍ਰਕਾਸ਼ਨਾਂ ਦੀ ਮਿਤੀ: 20/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਕਰਵਾਇਆ ਗਿਆ ਆੱਨਲਾਈਨ ਵੈਬੀਨਾਰ ਮੋਟੀਵੇਸ਼ਨ ਲੈਕਚਰ “ਯੂਅਰ ਐਡੀਚਿਊਡ ਇਜ਼ ਯੂਅਰ ਸਕਸੈੱਸ਼” ਰਾਹੀਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ ਤਰਨ ਤਾਰਨ, 19 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਆੱਨਲਾਈਨ ਵੈਬੀਨਾਰ ਕਰਵਾਇਆ ਗਿਆ। ਇਸ ਵੈਬੀਨਾਰ ਦਾ ਆਯੋਜਨ ਪੰਜਾਬ […]
ਹੋਰਡਿਪਟੀ ਕਮਿਸ਼ਨਰ ਤਰਨਤਾਰਨ ਨੇ ਗੰਡੀਵਿੰਡ ਬਲਾਕ ਵਿਖੇ ਵਿਕਾਸ ਕਾਰਜਾਂ ਅਤੇ ਸਕੂਲਾਂ ਦਾ ਨਿਰੀਖਣ ਕੀਤਾ।
ਪ੍ਰਕਾਸ਼ਨਾਂ ਦੀ ਮਿਤੀ: 19/05/2022ਡਿਪਟੀ ਕਮਿਸ਼ਨਰ ਤਰਨਤਾਰਨ ਸ. ਮੋਨੀਸ਼ ਕੁਮਾਰ I.A.S ਨੇ ਵੀਰਵਾਰ 19.05.2022 ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਲਈ ਗੰਡੀਵਿੰਡ ਬਲਾਕ ਦਾ ਦੌਰਾ ਕੀਤਾ। ਉਨ੍ਹਾਂ ਗੰਡੀਵਿੰਡ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਵੀ ਕੀਤਾ।
ਹੋਰਖਰੀਦ ਕੀਤੀ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 97 ਫੀਸਦੀ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਰੀਦ ਕੀਤੀ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 97 ਫੀਸਦੀ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਮੰਡੀਆਂ ਵਿੱਚ ਪਹੁੰਚੀ 6,17,798 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 5,08,981 ਮੀਟਰਿਕ ਟਨ ਕਣਕ ਦੀ ਚੁਕਾਈ ਤਰਨ ਤਾਰਨ, 17 ਮਈ […]
ਹੋਰਹੁਣ ਤੱਕ ਜ਼ਿਲ੍ਹੇ ਵਿੱਚ 9,39,735 ਲਾਭਪਾਤਰੀਆਂ ਨੂੰ ਲਗਾਈ ਗਈ 17,11,063 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 18/05/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ 9,39,735 ਲਾਭਪਾਤਰੀਆਂ ਨੂੰ ਲਗਾਈ ਗਈ 17,11,063 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 3002 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ ਤਰਨ ਤਾਰਨ, 17 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ […]
ਹੋਰ75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਲਗਾਇਆ ਗਿਆ ਤਿੰਨ ਰੋਜ਼ਾ ਮੈਡੀਕਲ ਕੈਂਪ
ਪ੍ਰਕਾਸ਼ਨਾਂ ਦੀ ਮਿਤੀ: 17/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਲਗਾਇਆ ਗਿਆ ਤਿੰਨ ਰੋਜ਼ਾ ਮੈਡੀਕਲ ਕੈਂਪ 600 ਤੋਂ ਵੱਧ ਮਰੀਜ਼ਾਂ ਨੂੰ ਮਿਲੀ ਮੁਫ਼ਤ ਜਾਂਚ ਅਤੇ ਡਾਕਟਰੀ ਇਲਾਜ ਦੀ ਸਹੂਲਤ ਭਿੱਖੀਵਿੰਡ (ਤਰਨ ਤਾਰਨ), 17 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਅਤੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ […]
ਹੋਰਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਡੇਂਗੁ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 17/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਡੇਂਗੁ ਦਿਵਸ ਤਰਨ ਤਾਰਨ, 17 ਮਈ : ਜ਼ਿਲ੍ਹਾ ਪੱਧਰੀ ਡੇਂਗੁ ਦਿਵਸ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ । ਇਸ ਮੌਕੇ ‘ਤੇ ਡਾ. ਸੀਮਾ ਨੇ ਦੱਸਿਆ ਕਿ ਹਰ ਸਾਲ 16 ਮਈ […]
ਹੋਰਰਾਸ਼ਟਰੀ ਲੋਕ ਅਦਾਲਤ ਦੌਰਾਨ 439 ਕੇੇਸਾਂ ਦਾ ਮੌਕੇ ‘ਤੇ ਨਿਪਟਾਰਾ, 13 ਕਰੋੜ 48 ਲੱਖ 34 ਹਜ਼ਾਰ 639 ਰੁਪਏ ਦੀ ਕੀਤੀ ਗਈ ਰੀਕਵਰੀ-ਜ਼ਿਲ੍ਹਾ ਤੇ ਸ਼ੈਸਨ ਜੱਜ
ਪ੍ਰਕਾਸ਼ਨਾਂ ਦੀ ਮਿਤੀ: 16/05/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਲੋਕ ਅਦਾਲਤ ਦੌਰਾਨ 439 ਕੇੇਸਾਂ ਦਾ ਮੌਕੇ ‘ਤੇ ਨਿਪਟਾਰਾ, 13 ਕਰੋੜ 48 ਲੱਖ 34 ਹਜ਼ਾਰ 639 ਰੁਪਏ ਦੀ ਕੀਤੀ ਗਈ ਰੀਕਵਰੀ-ਜ਼ਿਲ੍ਹਾ ਤੇ ਸ਼ੈਸਨ ਜੱਜ ਤਰਨ ਤਾਰਨ, 14 ਮਈ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ […]
ਹੋਰਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਅਤੇ ਸਵੱਛ ਭਾਰਤ ਦੇ ਸਬੰਧ ਵਿੱਚ ਜ਼ਿਲਾ ਪੱਧਰੀ ਪ੍ਰੋਗਰਾਮ ਦਾ ਆਯੋਜਨ
ਪ੍ਰਕਾਸ਼ਨਾਂ ਦੀ ਮਿਤੀ: 16/05/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਅਤੇ ਸਵੱਛ ਭਾਰਤ ਦੇ ਸਬੰਧ ਵਿੱਚ ਜ਼ਿਲਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਕੀਤਾ ਗਿਆ ਆਯੋਜਨ ਸ਼੍ਰੀ ਗੁਰੂ ਅਰਜਨ ਦੇਵ ਕਾਲਜ ‘ਚ ਕਰਵਾਇਆ ਗਿਆ ਜ਼ਿਲਾ ਪੱਧਰੀ ਪ੍ਰੋਗਰਾਮ ਏ.ਡੀ.ਸੀ. ਸਕੱਤਰ ਸਿੰਘ ਬੱਲ ਨੇ ਮੁੱਖ ਮਹਿਮਾਨ ਵਜੋਂ ਕੀਤੀ […]
ਹੋਰ