ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ-ਵਧੀਕ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/06/2025ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ-ਵਧੀਕ ਡਿਪਟੀ ਕਮਿਸ਼ਨਰ ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ- ਸਿਵਲ ਸਰਜਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਪੰਜ ਸੰਸਥਾਵਾਂ ਨੂੰ ਦਿੱਤੇ ਈਟ ਰਾਈਟ ਕੈਂਪਸ ਸਰਟੀਫਿਕੇਟ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ ਤਰਨ […]
ਹੋਰਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 12/06/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ 30 ਬੈੱਡ ਦੀ ਸਮਰੱਥਾ ਵਾਲਾ ਜੱਚਾ-ਬੱਚਾ ਕੇਂਦਰ ਜਲਦੀ ਦੀ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਵੇਗਾ ਤਰਨ ਤਾਰਨ, 07 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ […]
ਹੋਰਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 09 ਜੂਨ ਤੋਂ ਹੋਵੇਗਾ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 12/06/2025ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 09 ਜੂਨ ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 06 ਜੂਨ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ […]
ਹੋਰਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਪ੍ਰਕਾਸ਼ਨਾਂ ਦੀ ਮਿਤੀ: 12/06/2025ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ ਤਰਨ ਤਾਰਨ, 06 ਜੂਨ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੀਆਂ ਹਦਾਇਤਾਂ […]
ਹੋਰਜ਼ਿਲ੍ਹੇ ’ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ : ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/06/2025ਜ਼ਿਲ੍ਹੇ ’ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ : ਡਿਪਟੀ ਕਮਿਸ਼ਨਰ ਤਰਨ ਤਾਰਨ, 06 ਜੂਨ: ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖ਼ਭਾਲ ਤੇ ਕਈ ਕਾਰਨਾਂ ਕਰਕੇ ਕਾਨੂੰਨੀ ਵਿਵਾਦਾਂ ਦੇ ਘੇਰੇ ਵਿੱਚ ਆਉਣ ਵਾਲੇ ਬੱਚਿਆਂ […]
ਹੋਰਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਕੀਤਾ ਨਿਰੀਖਣ
ਪ੍ਰਕਾਸ਼ਨਾਂ ਦੀ ਮਿਤੀ: 06/06/2025ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਕੀਤਾ ਨਿਰੀਖਣ ਪੰਜਾਬ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਐਮ. ਡੀ. ਸ਼੍ਰੀ ਘਨਸ਼ਿਆਮ ਥੋਰੀ ਵੀ ਰਹੇ ਮੌਜੂਦ ਤਰਨ ਤਾਰਨ, 06 ਜੂਨ : ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ […]
ਹੋਰਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਰਵਰਣ ਦਿਵਸ 2025 ਸਮਾਰੌਹ ਦਾ ਕੀਤਾ ਗਿਆ ਆਯੋਜਨ ਤਰਨ ਤਾਰਨ, 05 ਜੂਨ:
ਪ੍ਰਕਾਸ਼ਨਾਂ ਦੀ ਮਿਤੀ: 06/06/2025ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਰਵਰਣ ਦਿਵਸ 2025 ਸਮਾਰੌਹ ਦਾ ਕੀਤਾ ਗਿਆ ਆਯੋਜਨ ਤਰਨ ਤਾਰਨ, 05 ਜੂਨ: ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਵਰਣ ਦਿਵਸ 2025 […]
ਹੋਰਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਆਯੋਜਿਤ -ਡਾ ਸਿਮਰਪ੍ਰੀਤ ਕੌਰ
ਪ੍ਰਕਾਸ਼ਨਾਂ ਦੀ ਮਿਤੀ: 06/06/2025ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਆਯੋਜਿਤ -ਡਾ ਸਿਮਰਪ੍ਰੀਤ ਕੌਰ ਰੁੱਖ ਸਾਡੇ ਸੱਚੇ ਦੋਸਤ-ਕੁਝ ਰੁੱਖ ਮੈਨੂੰ ਪੁੱਤ ਲੱਗਦੇ ਨੇ, ਕੁਝ ਰੁੱਖ ਲੱਗਦੇ ਮਾਵਾਂ ਖਡੂਰ ਸਾਹਿਬ 05 ਜੂਨ ਬਾਬਾ ਸੇਵਾ ਸਿੰਘ ਦੀ ਰੁਹਾਨੀ ਸੇਧ ਅਧੀਨ ਚੱਲ ਰਹੀ ਅਧਿਆਪਕ ਸਿਖਲਾਈ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਅੱਜ ‘ਈਕੋ […]
ਹੋਰਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਠਾਣਕੋਟ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਨਾਲ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 06/06/2025ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਠਾਣਕੋਟ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਨਾਲ ਮੀਟਿੰਗ ਤਰਨ ਤਾਰਨ, 05 ਜੂਨ: ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਪਠਾਣਕੋਟ ਵਿੱਚ ਨੌਜਵਾਨਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਯੂਥ ਕਲੱਬ ਦੇ ਮੈਂਬਰਾਂ ਨੇ ਭਾਗ ਲਿਆ । ਇਹ ਮੀਟਿੰਗ ਜ਼ਿਲ੍ਹਾ ਯੂਥ ਪ੍ਰਧਾਨ ਅਤੇ […]
ਹੋਰਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 06/06/2025ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ ਤਰਨ ਤਾਰਨ, 05 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ .ਐੱਸ. ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪੌਦਾ […]
ਹੋਰ
