ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪ੍ਰਕਾਸ਼ਨਾਂ ਦੀ ਮਿਤੀ: 25/04/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਡਿਪਟੀ ਕਮਿਸ਼ਨਰ ਨੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੜ੍ਹਾਂ ਤੋਂ ਬਚਾਅ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਬਰਸਾਤਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂੁਦ ਵਿੱਚ ਪੈਂਦੀਆਂ ਡਰੇਨਾਂ ਦੀ ਸਫ਼ਾਈ ਕਰਵਾਉਣ ਦੇ ਦਿੱਤੇ ਆਦੇਸ਼ ਤਰਨ ਤਾਰਨ, 23 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ […]
ਹੋਰਜੀ. ਓ. ਜੀਜ਼ ਵਲੋਂ ਕੀਤੀਆਂ ਗਈਆਂ ਗੰਭੀਰ ਸਿ਼ਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜੀ. ਓ. ਜੀਜ਼ ਵਲੋਂ ਕੀਤੀਆਂ ਗਈਆਂ ਗੰਭੀਰ ਸਿ਼ਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ-ਡਿਪਟੀ ਕਮਿਸ਼ਨਰ ਤਰਨ ਤਾਰਨ, 23 ਅਪ੍ਰੈਲ : ਜੀ. ਓ. ਜੀਜ਼ ਵਲੋਂ ਕੀਤੀਆਂ ਗੰਭੀਰ ਸ਼ਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ […]
ਹੋਰਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਐਲੀਮੈੰਟਰੀ ਤੇ ਹਾਈ ਸਕੂਲ ਘੜਕਾ ਦੀ ਅਚਨਚੇਤ ਚੈਕਿੰਗ
ਪ੍ਰਕਾਸ਼ਨਾਂ ਦੀ ਮਿਤੀ: 25/04/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਐਲੀਮੈੰਟਰੀ ਤੇ ਹਾਈ ਸਕੂਲ ਘੜਕਾ ਦੀ ਅਚਨਚੇਤ ਚੈਕਿੰਗ ਤਰਨ ਤਾਰਨ 22 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਵੱਲੋਂ ਅੱਜ ਸਰਕਾਰੀ ਐਲਮੈਂਟਰੀ ਅਤੇ ਹਾਈ ਸਕੂਲ ਪਿੰਡ ਘੜਕਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ […]
ਹੋਰਬਰਸਾਤ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਰਸਾਤ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜਾਂ ਤੋਂ ਬਚਾਅ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਦਰਿਆ ਬਿਆਸ ਨਾਲ ਲੱਗਦੇ ਪਿੰਡਾਂ ਵੈਰੋਵਾਲ, ਗੋਇੰਦਵਾਲ ਸਾਹਿਬ, ਮੁੰਡਾ ਪਿੰਡ ਅਤੇ ਘੜਕਾ ਦਾ ਦੌਰਾ ਤਰਨ ਤਾਰਨ, 22 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ […]
ਹੋਰਸੀ ਐਚ ਸੀ ਘਰਿਆਲਾ ਵਿਖੇ ਸਿਹਤ ਮੇਲਾ ਕਰਵਾਇਆ ਗਿਆ
ਪ੍ਰਕਾਸ਼ਨਾਂ ਦੀ ਮਿਤੀ: 21/04/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਸੀ ਐਚ ਸੀ ਘਰਿਆਲਾ ਵਿਖੇ ਸਿਹਤ ਮੇਲਾ ਕਰਵਾਇਆ ਗਿਆ ਤਰਨਤਾਰਨ 20 ਅਪ੍ਰੈਲ 2022: ਸਿਵਲ ਸਰਜਨ ਤਰਨ ਤਾਰਨ ਡਾਕਟਰ ਰੇਨੂੰ ਭਾਟੀਆ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਟੀਕਾਕਰਨ ਅਫ਼ਸਰ ਡਾ ਵਰਿੰਦਰ ਕੌਰ ਅਤੇ ਡਾ ਨੀਤੂ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਘਰਿਆਲਾ ਦੀ ਰਹਿਨੁਮਾਈ ਹੇਠ ਸੀ ਐਚ ਸੀ ਘਰਿਆਲਾ […]
ਹੋਰਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 21/04/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ , ਤਰਨਤਾਰਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਕਰਨਗੇ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਤਰਨਤਾਰਨ, 20 ਅਪ੍ਰੈਲ ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ […]
ਹੋਰਮਿਹਨਤੀ ਕਰਮਚਾਰੀ ਹੋਣਗੇ ਸਨਮਾਨਿਤ ਤੇ ਲਾਪਰਵਾਹੀ ਦਾ ਲਿਆ ਜਾਵੇਗਾ ਨੋਟਿਸ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/04/2022ਮਿਹਨਤੀ ਕਰਮਚਾਰੀ ਹੋਣਗੇ ਸਨਮਾਨਿਤ ਤੇ ਲਾਪਰਵਾਹੀ ਦਾ ਲਿਆ ਜਾਵੇਗਾ ਨੋਟਿਸ-ਡਿਪਟੀ ਕਮਿਸ਼ਨਰ ਜਿਲ੍ਹਾ ਵਾਸੀਆਂ ਦੇ ਕੰਮਾਂ ਦੇ ਅਧਾਰ ਉਤੇ ਕੀਤਾ ਜਾਵੇਗਾ ਮੁਲਕਾਂਕਣ ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਦਾ ਕੀਤਾ ਜਾਵੇ ਹੱਲ- ਲੁੱਟਾਂ-ਖੋਹਾਂ ਕਰਨ ਵਾਲੇ ਵੀ ਦਬੋਚੇ ਪੁਲਿਸ ਤਰਨਤਾਰਨ, 19 ਅਪ੍ਰੈਲ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਰੱਖਣ ਵਾਲੇ ਸਾਂਝ ਅਤੇ ਸੇਵਾ […]
ਹੋਰਵੱਧ ਰਹੀ ਤਪਸ਼, ਲੂ ਤੋਂ ਬਚੋਂ – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 19/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੱਧ ਰਹੀ ਤਪਸ਼, ਲੂ ਤੋਂ ਬਚੋਂ – ਸਿਵਲ ਸਰਜਨ ਤਰਨ ਤਾਰਨ, 19 ਅਪ੍ਰੈਲ : ਵੱਧ ਰਹੀ ਤਪਸ਼ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਡਾ. ਰੈਨੂੰ ਭਾਟੀਆਂ ਸਿਵਲ ਸਰਜਨ ਤਰਨ ਤਾਰਨ ਨੇ ਦੱਸਿਆ ਕਿ ਵੱਧ ਰਹੀ ਤਪਸ਼ ਤੋਂ ਬਚਣ ਲਈ ਕਿੱਧਰੇ […]
ਹੋਰਸਿਵਲ ਹਸਪਤਾਲ ਸੀ.ਐੱਚ.ਸੀ ਸਰਹਾਲੀ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਦਵਾਈਆ ਅਤੇ ਲੈੱਬ ਟੈੱਸਟ ਦੀ ਮਿਲੀ ਸਹੂਲਤ
ਪ੍ਰਕਾਸ਼ਨਾਂ ਦੀ ਮਿਤੀ: 19/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਸੀ.ਐੱਚ.ਸੀ ਸਰਹਾਲੀ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਦਵਾਈਆ ਅਤੇ ਲੈੱਬ ਟੈੱਸਟ ਦੀ ਮਿਲੀ ਸਹੂਲਤ:- ਸਿਵਲ ਸਰਜਨ ਤਰਨ ਤਾਰਨ ਤਰਨ ਤਾਰਨ, 19 ਅਪ੍ਰੈਲ : ਸਿਵਲ ਸਰਜਨ ਤਰਨ ਤਰਨ ਡਾਂ ਰੇਨੂੰ ਭਾਟੀਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਜ਼ਾਦੀ […]
ਹੋਰਜਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 3,43,488 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 3,43,488 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਉਨ੍ਹਾਂ ਦੱਸਿਆ […]
ਹੋਰ