ਬਿਮਾਰੀਆਂ ਦੀ ਰੋਕਥਾਮ ਲਈ ਮਹੱਤਵਪੂਰਨ ਸਿੱਧ ਹੋਣਗੇ ਸਿਹਤ ਮੇਲੇ-ਸਿਵਲ ਸਰਜਨ ਡਾ: ਰੇਨੂੰ ਭਾਟੀਆ
ਪ੍ਰਕਾਸ਼ਨਾਂ ਦੀ ਮਿਤੀ: 19/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬਿਮਾਰੀਆਂ ਦੀ ਰੋਕਥਾਮ ਲਈ ਮਹੱਤਵਪੂਰਨ ਸਿੱਧ ਹੋਣਗੇ ਸਿਹਤ ਮੇਲੇ-ਸਿਵਲ ਸਰਜਨ ਡਾ: ਰੇਨੂੰ ਭਾਟੀਆ ਤਰਨ ਤਾਰਨ, 18 ਅਪ੍ਰੈਲ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੰਤਾ ਪੂਰਨ ਸਿਹਤ ਸਹੂਲਤਾਂ ਮੁਹੱਈਆ […]
ਹੋਰਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ.
ਪ੍ਰਕਾਸ਼ਨਾਂ ਦੀ ਮਿਤੀ: 18/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੀਆਂ ਮੰਡੀਆਂ ’ਚ ਹੋਈ 2,64,116 ਮੀਟ੍ਰਿਕ ਟਨ ਕਣਕ ਦੀ ਆਮਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,22,086 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 16 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ […]
ਹੋਰਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ
ਪ੍ਰਕਾਸ਼ਨਾਂ ਦੀ ਮਿਤੀ: 18/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ ਤਰਨ ਤਾਰਨ, 14 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ […]
ਹੋਰ2014 ਬੈਚ ਦੇ ਆਈ. ਏ. ਐਸ. ਅਧਿਕਾਰੀ ਸ੍ਰੀ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਪ੍ਰਕਾਸ਼ਨਾਂ ਦੀ ਮਿਤੀ: 18/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 2014 ਬੈਚ ਦੇ ਆਈ. ਏ. ਐਸ. ਅਧਿਕਾਰੀ ਸ੍ਰੀ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸਰਕਾਰੀ ਦਫਤਰਾਂ ਵਿਚ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ-ਸ੍ਰੀ ਮੋਨੀਸ਼ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਕਣਕ ਦੀ ਚੱਲ ਰਹੀ ਖਰੀਦ […]
ਹੋਰਪਾਣੀ ਬਚਾਓ ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ
ਪ੍ਰਕਾਸ਼ਨਾਂ ਦੀ ਮਿਤੀ: 11/04/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਪਾਣੀ ਬਚਾਓ ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਤਰਨ ਤਾਰਨ, 09 ਅਪ੍ਰੈਲ : ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਾਣਯੋਗ ਡਾਇਰੈਕਟਰ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ ਗੁਰਵਿੰਦਰ ਸਿੰਘ ਦੀ ਯੋਗ ਰਹਿਨੁਮਾਈ […]
ਹੋਰਉੱਚ ਮੁਨਾਫੇ ਲਈ ਸੰਯੁਕਤ ਖੇਤੀ ਪ੍ਰਣਾਲੀਆਂ ਨੂੰ ਅਪਣਾਓ- ਸ. ਲਾਲਜੀਤ ਸਿੰਘ ਭੁੱਲਰ, ਟ੍ਰਾਂਸਪੋਰਟ ਮੰਤਰੀ
ਪ੍ਰਕਾਸ਼ਨਾਂ ਦੀ ਮਿਤੀ: 07/04/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਉੱਚ ਮੁਨਾਫੇ ਲਈ ਸੰਯੁਕਤ ਖੇਤੀ ਪ੍ਰਣਾਲੀਆਂ ਨੂੰ ਅਪਣਾਓ- ਸ. ਲਾਲਜੀਤ ਸਿੰਘ ਭੁੱਲਰ, ਟ੍ਰਾਂਸਪੋਰਟ ਮੰਤਰੀ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਬੂਹ, ਤਰਨਤਾਰਨ ਵੱਲੋਂ 06.04.2022 ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਮੇਲਾ ਲਗਾਇਆ ਗਿਆ। ਇਸ ਸਮਾਗਮ ਵਿੱਚ ਕਿਸਾਨਾਂ ਨੂੰ ਖੇਤੀਬਾੜੀ ns/ ਪਸ਼ੂ ਪਾਲਣ ਸਬੰਧੀ ਜਾਣਕਾਰੀ ਦਿੱਤੀ […]
ਹੋਰਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇ ਰਹਿਣਗੇ ਸੇਵਾ ਕੇਂਦਰ ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ
ਪ੍ਰਕਾਸ਼ਨਾਂ ਦੀ ਮਿਤੀ: 06/04/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇ ਰਹਿਣਗੇ ਸੇਵਾ ਕੇਂਦਰ ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ ਤਰਨ ਤਾਰਨ , 5 ਅਪ੍ਰੈਲ- ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇ ਰਹਿਣਗੇ […]
ਹੋਰਹੁਣ ਤੱਕ ਜ਼ਿਲ੍ਹੇ ਵਿੱਚ ਚ 9,21,532 ਲਾਭਪਾਤਰੀਆਂ ਨੂੰ ਲਗਾਈ ਗਈ 15,97,885 ਡੋਜ਼ ਵੈਕਸੀਨ
ਪ੍ਰਕਾਸ਼ਨਾਂ ਦੀ ਮਿਤੀ: 05/04/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ ਚ 9,21,532 ਲਾਭਪਾਤਰੀਆਂ ਨੂੰ ਲਗਾਈ ਗਈ 15,97,885 ਡੋਜ਼ ਵੈਕਸੀਨ ਜ਼ਿਲ੍ਹੇ ਵਿੱਚ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 03 ਅਪ੍ਰੈਲ : ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,21,532 ਯੋਗ ਨਾਗਰਿਕਾਂ ਨੂੰ 15,97,885 ਡੋਜ਼ ਕੋਵਿਡ […]
ਹੋਰਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰੇਗਾ ਮਿਸਨ ਇੰਦਰਧਨੁਸ : ਸਿਵਲ ਸਰਜਨ ਡਾ. ਰੇਨੂੰ ਭਾਟੀਆਂ
ਪ੍ਰਕਾਸ਼ਨਾਂ ਦੀ ਮਿਤੀ: 05/04/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰੇਗਾ ਮਿਸਨ ਇੰਦਰਧਨੁਸ : ਸਿਵਲ ਸਰਜਨ ਡਾ. ਰੇਨੂੰ ਭਾਟੀਆਂ 4 ਅਪ੍ਰੈਲ 2022 ਤੋਂ ਦੂਸਰਾ ਗੇੜ ਤੀਬਰ ਮਿਸਨ ਇੰਦਰਧਨੁਸ-4.0 ਦੀ ਹੋਵੇਗੀ ਸੁਰੂਆਤ ਤਰਨ ਤਾਰਨ 1 ਅਪ੍ਰੈਲ 2022:—ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਸਿਹਤ ਵਿਭਾਗ ਤਰਨ […]
ਹੋਰਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਹੰਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਧਰੀ ਦਾ ਦੌਰਾ
ਪ੍ਰਕਾਸ਼ਨਾਂ ਦੀ ਮਿਤੀ: 05/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਹੰਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਧਰੀ ਦਾ ਦੌਰਾ ਤਰਨ ਤਾਰਨ, 01 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਹੰਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਧਰੀ ਦਾ ਦੌਰਾ ਕੀਤਾ […]
ਹੋਰ