ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/10/2021ਪੰਜਾਬ ਮੈਡੀਕਲ ਕਾਊਂਸਲ ਨਾਲ ਸਬੰਧਿਤ 15 ਸੇਵਾਵਾਂ ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ: ਡਿਪਟੀ ਕਮਿਸ਼ਨਰ ਤਰਨ ਤਾਰਨ , 08 ਅਕਤੂਬਰ :—-ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲਿਆਂ ਸੇਵਾਵਾਂ ’ਚ ਵਾਧਾ ਕਰਦੇ ਹੋਏ 15 ਨਵੀਆਂ ਸੇਵਾਵਾਂ ਇਨਾਂ ਕੇਂਦਰਾਂ ਰਾਹੀਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਮੈਡੀਕਲ ਕਾਊਂਸਲ (ਮੈਡੀਕਲ ਸਿੱਖਿਆ ਅਤੇ […]
ਹੋਰਜਿਲ੍ਹੇ ਵਿਚ ਇਕੋ ਦਿਨ 14 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਗਾਇਆ ਕਰੋਨਾ ਤੋਂ ਬਚਾਅ ਦਾ ਟੀਕਾ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/10/2021ਤਰਨਤਾਰਨ, 4 ਅਕਤੂਬਰ ( )-ਤਰਨਤਾਰਨ ਜਿਲ੍ਹਾ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਆਏ ਟੀਕੇ ਲਗਾਉਣ ਦਾ ਕੰਮ ਨਿਰੰਤਰ ਜਾਰੀ ਹੈ ਅਤੇ ਅੱਜ ਇਕ ਦਿਨ ਵਿਚ ਹੀ 14014 ਲੋਕਾਂ ਨੂੰ ਕਰੋਨਾ ਤੋਂ ਬਚਾਅ ਦਾ ਟੀਕਾ ਲਗਾਇਆ ਗਿਆ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਸਾਨੂੰ 30 ਹਜ਼ਾਰ […]
ਹੋਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ ਗਏ
ਪ੍ਰਕਾਸ਼ਨਾਂ ਦੀ ਮਿਤੀ: 06/10/2021ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ ਗਏ ਤਰਨ ਤਾਰਨ/ਭਿੱਖੀਵਿੰਡ 3 ਅਕਤੂਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ‘ਚ ਭਾਸ਼ਣ ਮੁਕਾਬਲੇ ਕਰਵਾਏ […]
ਹੋਰਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ ਉਤੇ ਪਹੁੰਚ ਕੇ ਰਿਪੋਰਟ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/10/2021ਪਰਾਲੀ ਨੂੰ ਅੱਗ ਲੱਗਣ ਦੀ ਸੂਰਤ ਵਿਚ ਮੌਕੇ ਉਤੇ ਪਹੁੰਚ ਕੇ ਰਿਪੋਰਟ ਕਰਨ ਅਧਿਕਾਰੀ-ਡਿਪਟੀ ਕਮਿਸ਼ਨਰ ਤਰਨਤਾਰਨ, 1 ਅਕਤੂਬਰ ( )-ਜਿਲ੍ਹੇ ਵਿਚ ਸ਼ੁਰੂ ਹੋਈ ਝੋਨੇ ਦੀ ਵਾਢੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਕਰਮਚਾਰੀ, ਜਿੰਨਾ ਦੀ ਪਰਾਲੀ […]
ਹੋਰਝੋਨੇ ਦੀ ਸਰਕਾਰੀ ਖਰੀਦ ਮੌਸਮ ਦੀ ਤਬਦੀਲੀ ਕਾਰਨ 10 ਦਿਨ ਲਈ ਅੱਗੇ ਪਈ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/10/2021ਝੋਨੇ ਦੀ ਸਰਕਾਰੀ ਖਰੀਦ ਮੌਸਮ ਦੀ ਤਬਦੀਲੀ ਕਾਰਨ 10 ਦਿਨ ਲਈ ਅੱਗੇ ਪਈ-ਡਿਪਟੀ ਕਮਿਸ਼ਨਰ ਤਰਨਤਾਰਨ, 30 ਸਤੰਬਰ ਡਿਪਟੀ ਕਮਿਸ਼ਨਰ ਸ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ […]
ਹੋਰਨਹਿਰੂ ਯੁਵਾ ਕੇਂਦਰ ਵੱਲੋਂ 1 ਅਕਤੂਬਰ ਤੋਂ 31ਅਕਤੂਬਰ ਤੱਕ ਸਵੱਛ ਭਾਰਤ ਮੁਹਿੰਮ ਤਹਿਤ ਕਰਵਾਏ ਜਾ ਰਹੇ ਹਨ ਪ੍ਰੋਗਰਾਮ, ਜ਼ਿਲ੍ਹਾ ਪੱਧਰ ਤੇ 1 ਅਕਤੂਬਰ ਤੋ ਕੀਤੀ ਜਾਵੇਗੀ ਪ੍ਰੋਗਰਾਮ ਦੀ ਸੁਰੂਆਤ– ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 01/10/2021ਨਹਿਰੂ ਯੁਵਾ ਕੇਂਦਰ ਵੱਲੋਂ 1 ਅਕਤੂਬਰ ਤੋਂ 31ਅਕਤੂਬਰ ਤੱਕ ਸਵੱਛ ਭਾਰਤ ਮੁਹਿੰਮ ਤਹਿਤ ਕਰਵਾਏ ਜਾ ਰਹੇ ਹਨ ਪ੍ਰੋਗਰਾਮ ਜ਼ਿਲ੍ਹਾ ਪੱਧਰ ਤੇ 1 ਅਕਤੂਬਰ ਤੋ ਕੀਤੀ ਜਾਵੇਗੀ ਪ੍ਰੋਗਰਾਮ ਦੀ ਸੁਰੂਆਤ– ਡਿਪਟੀ ਕਮਿਸ਼ਨਰ ਤਰਨ ਤਾਰਨ, 30 ਸਤੰਬਰ — ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ 1 ਅਕਤੂਬਰ ਤੋਂ 31 ਅਕਤੂਬਰ ਤੱਕ ਦੇਸ਼ ਵਿੱਚ ਮਨਾਏ ਜਾ ਰਹੇ ਸਵੱਛ ਭਾਰਤ ਪ੍ਰੋਗਰਾਮ […]
ਹੋਰਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਂਆਂ ਸੇਵਾਂਵਾਂ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 28/09/2021ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਾਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਂਆਂ ਸੇਵਾਂਵਾਂ ਸ਼ੁਰੂ ਤਰਨਤਾਰਨ, 27 ਸਤੰਬਰ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ ਕੁਲਵੰਤ ਸਿੰਘ ਨੇ ਦੱਸਿਆ ਕਿ ਫੂਡ ਅਤੇ ਡਰੱਸ ਐਡਮਨਿਸਟ੍ਰੇਸ਼ਨ ਨਾਲ […]
ਹੋਰਪੰਜਾਬ ਬੰਦ ਦੇ ਸੱਦੇ ਦੌਰਾਨ ਕਿਸੇ ਵੀ ਅਣ ਸੁਖਾਵੀਂ ਘਟਨਾਂ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਵਾਂ ਤੇ ਲਾਇਸੰਸੀ ਹਥਿਆਰ ਲੈ ਕੇ ਜਾਣ ਤੇ ਪਾਬੰਦੀ ਲਗਾੳਣ ਦੇ ਹੁਕਮ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/09/2021ਪੰਜਾਬ ਬੰਦ ਦੇ ਸੱਦੇ ਦੌਰਾਨ ਕਿਸੇ ਵੀ ਅਣ ਸੁਖਾਵੀਂ ਘਟਨਾਂ ਨੂੰ ਵਾਪਰਨ ਤੋਂ ਰੋਕਣ ਲਈ ਜਨਤਕ ਥਾਵਾਂ ਤੇ ਲਾਇਸੰਸੀ ਹਥਿਆਰ ਲੈ ਕੇ ਜਾਣ ਤੇ ਪਾਬੰਦੀ ਲਗਾੳਣ ਦੇ ਹੁਕਮ -ਡਿਪਟੀ ਕਮਿਸ਼ਨਰ ਤਾਰਨ ਤਾਰਨ 26 ਸਤੰਬਰ:- ਜ਼ਿਲਾ ਮੈਜਿਸਟਰੇਟ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲਾ ਤਰਨ ਤਾਰਨ ਦੀ ਹਦੂਦ ਵਿੱਚ ਕਿਸੇ ਵੀ ਵਿਅਕਤੀ […]
ਹੋਰਮਾਈਗਰੇਟਰੀ ਇੰਮੂਨਾਈਜੇਸ਼ਨ ਰਾਊਡ ਦੇ ਤਹਿਤ ਪਹਿਲ ਦਿਨੇ 2695 ਬੱਚੇ 3094 ਘਰ ਕਵਰ ਕੀਤੇ -ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 27/09/2021ਮਾਈਗਰੇਟਰੀ ਇੰਮੂਨਾਈਜੇਸ਼ਨ ਰਾਊਡ ਦੇ ਤਹਿਤ ਪਹਿਲ ਦਿਨੇ 2695 ਬੱਚੇ 3094 ਘਰ ਕਵਰ ਕੀਤੇ -ਸਿਵਲ ਸਰਜਨ ਕਿੱਥੇ ਵੀ ਰਹੋ ਕਿੱਥੇ ਵੀ ਜਾਉ ਪੋਲਿਉ ਖੁਰਾਕ ਹਰ ਵਕਤ ਪਿਲਾਉ ਤਰਨਤਾਰਨ 26 ਸਤੰਬਰ ਵਿਸ਼ਵ ਸਿਹਤ ਸੰਗਠਨ ਵੱਲੋ ਮਾਈਗਰੇਟਰੀ ਇੰਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾਂ ਨੂੰ ਪੋਲਿਉ ਤੋ ਮੁਕਤ ਕਰਨ ਲਈ ਅਤੇ ਘਰ ਘਰ ਵਿੱਚ ਮਾਈਗ੍ਰੇਟਰੀ ਪਲਸ ਪੋਲਿਉ ਮੁਹਿੰਮ ਜ਼ੋ ਕਿ ਮਿਤੀ 26,27,28 ਸਤੰਬਰ 2021 ਚਲਾਈ ਜਾ ਰਹੀ ਹੈ ਬਾਰੇ ਜਾਗਰੂਕ ਕਰਨ […]
ਹੋਰਪੋਲਿਉ ਤੋ ਮੁਕਤ ਕਰਨ ਲਈ ਘਰ ਘਰ ਵਿੱਚ ਮਾਈਗ੍ਰੇਟਰੀ ਪਲਸ ਪੋਲਿਉ ਮੁਹਿੰਮ ਚਲਾਈ ਜਾ ਰਹੀ ਹੈ ਮਿਤੀ 26,27,28 ਸਤੰਬਰ 2021 – ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 27/09/2021ਪੋਲਿਉ ਤੋ ਮੁਕਤ ਕਰਨ ਲਈ ਘਰ ਘਰ ਵਿੱਚ ਮਾਈਗ੍ਰੇਟਰੀ ਪਲਸ ਪੋਲਿਉ ਮੁਹਿੰਮ ਚਲਾਈ ਜਾ ਰਹੀ ਹੈ ਮਿਤੀ 26,27,28 ਸਤੰਬਰ 2021 ਨੂੰ ਕਿੱਥੇ ਵੀ ਰਹੋ ਕਿੱਥੇ ਵੀ ਜਾਉ ਪੋਲਿਉ ਖੁਰਾਕ ਹਰ ਵਕਤ ਪਿਲਾਉ– ਸਿਵਲ ਸਰਜਨ ਤਰਨਤਾਰਨ 25 ਸਤੰਬਰ ਵਿਸ਼ਵ ਸਿਹਤ ਸੰਗਠਨ ਵੱਲੋ ਮਾਈਗਰੇਟਰੀ ਇੰਮੂਨਾਈਜੇਸ਼ਨ ਰਾਊਡ ਦੇ ਤਹਿਤ ਆਮ ਲੋਕਾ ਨੂੰ ਪੋਲਿਉ ਤੋ ਮੁਕਤ ਕਰਨ ਲਈ ਅਤੇ ਘਰ ਘਰ ਵਿੱਚ ਮਾਈਗ੍ਰੇਟਰੀ ਪਲਸ ਪੋਲਿਉ ਮੁਹਿੰਮ ਜ਼ੋ […]
ਹੋਰ