ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਸ੍ਰੀ ਸ਼ੁਸ਼ੀਲ ਕੁਮਾਰ ਨੇ ਸੰਭਾਲਿਆ  ਚੋਣ ਤਹਿਸੀਲਦਾਰ ਦਾ ਅਹੁਦਾ  

ਪ੍ਰਕਾਸ਼ਨਾਂ ਦੀ ਮਿਤੀ: 27/09/2021

ਸ੍ਰੀ ਸ਼ੁਸ਼ੀਲ ਕੁਮਾਰ ਨੇ ਸੰਭਾਲਿਆ  ਚੋਣ ਤਹਿਸੀਲਦਾਰ ਦਾ ਅਹੁਦਾ                                                        ਤਰਨਤਾਰਨ 24 ਸਤੰਬਰ     ਸ੍ਰੀ  ਸ਼ੁਸ਼ੀਲ ਕੁਮਾਰ ਨੇ ਬਤੌਰ ਚੋਣ ਤਹਿਸੀਲਦਾਰ ਤਰਨਤਾਰਨ ਵਜੋ ਅਹੁਦਾ ਸੰਭਾਲ ਕੇ ਆਪਣਾ ਵਿਭਾਗੀ ਕੰਮਕਾਜ ਸ਼ੁਰੂ ਕਰ ਦਿੱਤਾ ਹੈ ।ਇਸ ਮੌਕੇ ਗੱਲਬਾਤ ਕਰਦਿਆਂ  ਉਨਾਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ  ਵਡਭਾਗਾ ਸਮਝਦੇ ਹਨ […]

ਹੋਰ

ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ  ਚਲਾਈ ਜਾਂ ਰਹੀ ਹੈ ਵਿਸ਼ੇਸ਼ ਮੁਹਿੰਮ – ਸਿਵਲ ਸਰਜਨ

ਪ੍ਰਕਾਸ਼ਨਾਂ ਦੀ ਮਿਤੀ: 27/09/2021

ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ  ਚਲਾਈ ਜਾਂ ਰਹੀ ਹੈ ਵਿਸ਼ੇਸ਼ ਮੁਹਿੰਮ ਸਿਵਲ ਹਸਪਤਾਲ,ਸੀ.ਐੱਚ.ਸੀ,ਪੀ.ਐੱਚ.ਸੀ ਪੱਧਰ ਤੇ ਅਲੱਗ ਤੋਂ ਡੇਗੂ ਵਾਰਡ ਬਣਾਈਆਂ ਗਈਆਂ ਹਨ :  ਸਿਵਲ ਸਰਜਨ  ਤਰਨ ਤਾਰਨ 24 ਸਤੰਬਰ  ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰੋਹਿਤ ਮਹਿਤਾ ਜੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾਂ […]

ਹੋਰ

ਜਵਾਹਰ ਨਵੋਦਿਆ ਵਿਦਿਆਲਾ ਦੇ ਛੇਵੀਂ ਜਮਾਤ ਵਿੱਚ ਦਾਖਲੇ 30 ਨਵੰਬਰ  ਤੱਕ

ਪ੍ਰਕਾਸ਼ਨਾਂ ਦੀ ਮਿਤੀ: 27/09/2021

ਜਵਾਹਰ ਨਵੋਦਿਆ ਵਿਦਿਆਲਾ ਦੇ ਛੇਵੀਂ ਜਮਾਤ ਵਿੱਚ ਦਾਖਲੇ 30 ਨਵੰਬਰ  ਤੱਕ ਤਰਨਤਾਰਨ 24  ਸਤੰਬਰ  ਜਵਾਹਰ ਨਵੋਦਿਆ ਵਿਦਿਆਲਾ ਪ੍ਰਵੇਸ਼ ਪ੍ਰੀਖਿਆ ਕਲਾਸ ਛੇਵੀਂ 2022 ਦੇ ਦਾਖਲੇ ਵਾਸਤੇ  ਆਨਲਾਇਨ ਫਾਰਮ www.navodaya.gov.in    ਰਾਹੀ ਭਰੇ ਜਾ ਰਹੇ ਹਨ, ਜਿਨਾਂ ਦਾ ਇਮਤਿਹਾਨ 30-4-2022 ਨੂੰ ਹੋਵੇਗਾ। ਪਿ੍ੰਸੀਪਲ ਜਵਾਹਰ ਨਵੋਦਿਆ ਵਿਦਿਆਲਾ ਗੋਇੰਦਵਾਲ ਸ੍ਰੀ ਮਤੀ ਸਵਰਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀ ਜਿਲਾ ਤਰਨ ਤਾਰਨ ਵਿੱਚ ਪੰਜਵੀ ਕਲਾਸ ਵਿੱਚ ਸ਼ੈਸਨ 2021-22 ਵਿੱਚ ਸਰਕਾਰੀ ਜਾਂ ਮਾਨਤਾ […]

ਹੋਰ

ਵੈਕਸੀਨੇਸ਼ਨ ਕੈਂਪਾਂ ਦੌਰਾਨ 22 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 27/09/2021

ਵੈਕਸੀਨੇਸ਼ਨ ਕੈਂਪਾਂ ਦੌਰਾਨ 22 ਹਜ਼ਾਰ ਤੋਂ ਵੱਧ ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਕੋਰੋਨਾ ਦਾ ਟੀਕਾ ਲਗਾਉਣ ਵਾਲਿਆਂ ਦੀ ਗਿਣਤੀ 5 ਲੱਖ ਨੂੰ ਢੁੱਕੀ ਤਰਨ ਤਾਰਨ, 23 ਸਤੰਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 499354 ਲਾਭਪਾਤਰੀਆਂ ਨੂੰ 623532 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ […]

ਹੋਰ

ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰੀ ਨੂੰ ਲੈ ਕੇ ਦਫਤਰਾਂ ਦੀ ਪੜਤਾਲ

ਪ੍ਰਕਾਸ਼ਨਾਂ ਦੀ ਮਿਤੀ: 22/09/2021

ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰੀ ਨੂੰ ਲੈ ਕੇ ਦਫਤਰਾਂ ਦੀ ਪੜਤਾਲ 58 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਤਰਨਤਾਰਨ, 21 ਸਤੰਬਰ ( )-ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਾਰੇ ਸਰਕਾਰੀ ਅਧਿਕਾਰੀ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ ਮਸਲਿਆਂ ਦੀ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਦੇ ਮੱਦੇਨਜ਼ਰ ਅੱਜ ਸਵੇਰੇ […]

ਹੋਰ

ਤਰਨਤਾਰਨ ਜਿਲੇ ਵਿਚ ਅੱਜ 1403 ਕੋਰੋਨਾ ਟੈਸਟ ਕੀਤੇ

ਪ੍ਰਕਾਸ਼ਨਾਂ ਦੀ ਮਿਤੀ: 17/09/2021

ਤਰਨਤਾਰਨ ਜਿਲੇ ਵਿਚ ਅੱਜ 1403 ਕੋਰੋਨਾ ਟੈਸਟ ਕੀਤੇ ਤਰਨ ਤਾਰਨ, 16 ਸਤੰਬਰ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਅੱਜ ਜਿਲ੍ਹੇ ਵਿੱਚ 1403 ਲੋਕਾਂ ਦੇ ਟੈਸਟ ਕੀਤੇ ਗਏ, ਜਿੰਨਾ ਵਿਚੋਂ 509 ਨੈਗੇਟਿਵ ਆਏ ਹਨ ਅਤੇ ਬਾਕੀਆਂ […]

ਹੋਰ

ਪੱਟੀ 100 ਫੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ

ਪ੍ਰਕਾਸ਼ਨਾਂ ਦੀ ਮਿਤੀ: 17/09/2021

ਪੱਟੀ 100 ਫੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਵਧਾਈ- ਪੰਜਾਬ ਲਈ ਪ੍ਰੇਰਨਾ ਸਰੋਤ ਬਣਿਆ ਸ਼ਹਿਰ ਪੱਟੀ ਤਰਨਤਾਰਨ, 16 ਸਤੰਬਰ -ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਖਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜਿਲੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ ਅਤੇ ਇਸ ਜਿਲੇ ਦਾ ਸ਼ਹਿਰ ਪੱਟੀ ਪੰਜਾਬ ਦਾ […]

ਹੋਰ

ਜਵਾਹਰ ਨਵੋਦਿਆ ਵਿਦਿਆਲਾ ਦੇ ਨੌਵੀਂ ਜਮਾਤ ਵਿੱਚ ਦਾਖਲੇ 31 ਅਕਤੂਬਰ ਤੱਕ

ਪ੍ਰਕਾਸ਼ਨਾਂ ਦੀ ਮਿਤੀ: 16/09/2021

ਜਵਾਹਰ ਨਵੋਦਿਆ ਵਿਦਿਆਲਾ ਦੇ ਨੌਵੀਂ ਜਮਾਤ ਵਿੱਚ ਦਾਖਲੇ 31 ਅਕਤੂਬਰ ਤੱਕ ਤਰਨਤਾਰਨ 15  ਸਤੰਬਰ  ਜਵਾਹਰ ਨਵੋਦਿਆ ਵਿਦਿਆਲਾ ਵਿੱਚ ਨੋਵੀਂ ਕਲਾਸ ਵਿੱਚ ਦਾਖਲਾ ਲੈਣ ਲਈ ਆਨਲਾਇਨ ਫਾਰਮ http://www.nvsadmissionclassnine.in/ ਜਾਂ www.navodaya.gov.in ਰਾਹੀ ਭਰੇ ਜਾ ਰਹੇ ਹਨ, ਜਿਨਾਂ ਦਾ ਇਮਤਿਹਾਨ 09-04-2022 ਨੂੰ ਹੋਵੇਗਾ। ਜਿਹੜੇ ਵਿਦਿਆਰਥੀ ਜਿਲਾ ਤਰਨ ਤਾਰਨ ਵਿੱਚ ਅਠਵੀਂ ਕਲਾਸ ਵਿੱਚ ਸ਼ੈਸਨ 2021-22 ਵਿੱਚ ਸਰਕਾਰੀ ਜਾਂ ਮਾਨਤਾ […]

ਹੋਰ

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿਲ੍ਹੇ ਭਰ ਵਿੱਚ ਟੀਮਾਂ ਗਠਿਤ – ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 16/09/2021

ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਿਲ੍ਹੇ ਭਰ ਵਿੱਚ ਟੀਮਾਂ ਗਠਿਤ ਸੂਪਰਸੀਡਰ ਰਾਂਹੀ ਕਣਕ ਦੀ ਬਿਜਾਈ ਕਰਨ ਨੂੰ ਦਿੱਤੀ ਜਾਵੇ- ਡਿਪਟੀ ਕਮਿਸ਼ਨਰ ਤਰਨਤਾਰਨ, 15ਸਤੰਬਰ ਜਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜਿੱਥੇ ਖੇਤੀਬਾੜੀ ਵਿਭਾਗ ਦੀ ਅਗਵਾਈ ਹੇਠ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਉਥੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ […]

ਹੋਰ

ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸਬ ਜੇਲ੍ਹ, ਪੱਟੀ ਦਾ ਦੌਰਾ ਕੀਤਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਪ੍ਰਕਾਸ਼ਨਾਂ ਦੀ ਮਿਤੀ: 15/09/2021

ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਵੱਲੋਂ ਸਬ ਜੇਲ੍ਹ, ਪੱਟੀ ਦਾ ਦੌਰਾ ਕੀਤਾ ਅਤੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਤਰਨਤਾਰਨ 14 ਸਤੰਬਰਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਾਲ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ-ਕਮ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀ ਰਾਜੇਸ਼ […]

ਹੋਰ