ਸਮਾਰਟ ਸਕੂਲਾਂ ਲਈ ਕੀਤੇ ਗਏ ਕੰਮਾਂ ਵਿਚ ਤਰਨਤਾਰਨ ਜਿਲਾ ਪੰਜਾਬ ਦੇ ਮੋਹਰੀ ਜਿਲਿਆਂ ਵਿਚ ਸ਼ਾਮਿਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/09/2021ਸਮਾਰਟ ਸਕੂਲਾਂ ਲਈ ਕੀਤੇ ਗਏ ਕੰਮਾਂ ਵਿਚ ਤਰਨਤਾਰਨ ਜਿਲਾ ਪੰਜਾਬ ਦੇ ਮੋਹਰੀ ਜਿਲਿਆਂ ਵਿਚ ਸ਼ਾਮਿਲ-ਡਿਪਟੀ ਕਮਿਸ਼ਨਰ ਤਰਨਤਾਰਨ, 14 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਕੰਮਾਂ ਵਿਚ ਸਰਕਾਰੀ ਸਕੂਲਾਂ ਨੂੰ ਆਧੁਕਿ ਸਾਜੋ ਸਮਾਨ ਨਾਲ ਲੈਸ ਕਰਕੇ ਸਮਾਰਟ ਸਕੂਲਾਂ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਤਰਨਤਾਰਨ ਜਿਲਾ ਸਮਾਰਟ ਸਕੂਲਾਂ ਲਈ ਕੀਤੇ […]
ਹੋਰਕਿਸਾਨ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਲੈਣ ਵਾਸਤੇ ‘ਆਈ ਖੇਤ ਐਪ’ ਦੀ ਵਰਤੋਂ ਕਰਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 15/09/2021ਕਿਸਾਨ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਲੈਣ ਵਾਸਤੇ ‘ਆਈ ਖੇਤ ਐਪ’ ਦੀ ਵਰਤੋਂ ਕਰਨ-ਡਿਪਟੀ ਕਮਿਸ਼ਨਰ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਜੀਵਨ ਵਿਚ ਅਪਨਾਉਣ ਦੀ ਲੋੜ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪਰਾਲੀ ਨੂੰ ਖੇਤ ਵਿਚ ਮਿਲਾਓ-ਖੇਤੀ ਅਧਿਕਾਰੀ ਸਹਿਕਾਰੀ ਸਭਾਵਾਂ ਕੋਲ ਪਰਾਲੀ ਦੀ ਸਾਂਭ ਲਈ ਸਾਰੇ ਖੇਤੀ ਸੰਦ ਮੌਜੂਦ ਤਰਨਤਾਰਨ, 14 ਸਤੰਬਰ ਪਰਾਲੀ […]
ਹੋਰਪਿੰਡ ਕਿਲਾ ਕਵੀ ਸੰਤੋਖ ਸਿੰਘ, ਨੂਰਦੀ ਦਾ ਫੁੱਟਬਾਲ ਖਿਡਾਰੀ ਅਰਸ਼ਦੀਪ ਸਿੰਘ ਪੁੱਤਰ ਸ. ਬਲਵੰਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/09/2021ਪਿੰਡ ਕਿਲਾ ਕਵੀ ਸੰਤੋਖ ਸਿੰਘ, ਨੂਰਦੀ ਦਾ ਫੁੱਟਬਾਲ ਖਿਡਾਰੀ ਅਰਸ਼ਦੀਪ ਸਿੰਘ ਪੁੱਤਰ ਸ. ਬਲਵੰਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ। ਡਿਪਟੀ ਕਮਿਸ਼ਨਰ ਨੇ ਜਿੱਥੇ ਅਰਸ਼ਦੀਪ ਸਿੰਘ ਨੂੰ ਹੋਰ ਅੱਗੇ ਖੇਡਣ ਲਈ ਪ੍ਰੇਰਿਆ ਉਥੇ ਆਪਣੇ ਵੱਲੋਂ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਸਾਡੇ ਪਿੰਡਾਂ ਦੇ ਬੱਚਿਆਂ ਵਿਚ […]
ਹੋਰਤਰਨਤਾਰਨ ਜਿਲੇ ਵਿਚ ਅੱਜ 12948 ਲੋਕਾਂ ਨੂੰ ਲਗਾਏ ਕੋਰੋਨਾ ਦੇ ਟੀਕੇ
ਪ੍ਰਕਾਸ਼ਨਾਂ ਦੀ ਮਿਤੀ: 14/09/2021ਤਰਨਤਾਰਨ ਜਿਲੇ ਵਿਚ ਅੱਜ 12948 ਲੋਕਾਂ ਨੂੰ ਲਗਾਏ ਕੋਰੋਨਾ ਦੇ ਟੀਕੇ ਤਰਨ ਤਾਰਨ, 13 ਸਤੰਬਰ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜਿੱਥੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਉਥੇ ਕੋਰੋੇਨਾ ਦਾ ਟੀਕਾ ਲਗਾਉਣ ਲਈ ਵੀ ਮੁਹਿੰਮ ਜੰਗੀ ਪੱਧਰ ਉਤੇ ਜਾਰੀ ਹੈ। […]
ਹੋਰਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ
ਪ੍ਰਕਾਸ਼ਨਾਂ ਦੀ ਮਿਤੀ: 14/09/2021ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ ਤਰਨਤਾਰਨ 13 ਸਤੰਬਰ( )-ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਕੁਮਾਰ […]
ਹੋਰਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਤੋਂਂ-ਜਿਲ੍ਹਾ ਸਿੱਖਿਆ ਅਧਿਕਾਰੀ
ਪ੍ਰਕਾਸ਼ਨਾਂ ਦੀ ਮਿਤੀ: 13/09/2021ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਤੋਂਂ-ਜਿਲ੍ਹਾ ਸਿੱਖਿਆ ਅਧਿਕਾਰੀ ਤਰਨਤਾਰਨ 11 ਸਤੰਬਰ( )-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਸਤੰਬਰ ਤੋਂ ਸ਼ੁਰੂ ਹੋਵੇਗੀ।ਵਿਭਾਗੀ ਹਦਾਇਤਾਂ ਅਨੁਸਾਰ ਇਹ ਪ੍ਰੀਖਿਆ ਆਫਲਾਈਨ ਤਰੀਕੇ ਸਕੂਲਾਂ ਵਿੱਚ ਕਰਵਾਈ ਜਾਵੇਗੀ। ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਅਤੇ […]
ਹੋਰਜਿਲ੍ਹੇ ਵਿਚ 4ਲੱਖ 15 ਹਜ਼ਾਰ ਲੋਕਾਂ ਨੇ ਲਗਾਏੇ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/09/2021ਜਿਲ੍ਹੇ ਵਿਚ 4ਲੱਖ 15 ਹਜ਼ਾਰ ਲੋਕਾਂ ਨੇ ਲਗਾਏੇ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ ਤਰਨਤਾਰਨ, 11 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਆਪਣੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲੜੀ ਤਹਿਤ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ […]
ਹੋਰਸੇਵਾ ਕੇਂਦਰਾਂ ‘ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/09/2021ਸੇਵਾ ਕੇਂਦਰਾਂ ‘ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ -ਡਿਪਟੀ ਕਮਿਸ਼ਨਰ ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਸੇਵਾਵਾਂ ਧਾਰਾ 10 ਅਧੀਨ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ ਤਰਨ ਤਾਰਨ 10 ਸਤੰਬਰ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ […]
ਹੋਰਸਬ ਜੇਲ੍ਹ , ਪੱਟੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦਾ ਸੈਮੀਨਾਰ ਲਗਾਉਣ ਸਬੰਧੀ
ਪ੍ਰਕਾਸ਼ਨਾਂ ਦੀ ਮਿਤੀ: 10/09/2021ਸਬ ਜੇਲ੍ਹ , ਪੱਟੀ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦਾ ਸੈਮੀਨਾਰ ਲਗਾਉਣ ਸਬੰਧੀ ਤਾਰਨ ਤਾਰਨ 9 ਸਤੰਬਰ: ਸ੍ਰੀਮਤੀ ਪ੍ਰਿਆ ਸੂਦ , ਜਿਲ੍ਹਾ ਅਤੇ ਸੈਸ਼ਨਜ਼ ਜੱਜ – ਕਮ – ਚੇਅਰਪਰਸਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਜਿਲ੍ਹਾ ਕਚਿਹਰੀਆਂ , ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰਬੀਰ ਸਿੰਘ , ਸਿਵਲ ਜੱਜ ( ਸੀਨੀ.ਡਵੀ.ਸੀ.ਜੇ.ਐਮ – ਕਮ- ਸਕੱਤਰ , ਜਿਲ੍ਹਾ ਕਾਨੂੰਨੀ […]
ਹੋਰ11 ਸਤੰਬਰ ਅਤੇ 19 ਸਤੰਬਰ 2021 ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਮੁਕੰਮਲ ਬੰਦ ਰਹਿਣਗੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/09/202111 ਸਤੰਬਰ ਅਤੇ 19 ਸਤੰਬਰ 2021 ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਮੁਕੰਮਲ ਬੰਦ ਰਹਿਣਗੇ-ਡਿਪਟੀ ਕਮਿਸ਼ਨਰ ਤਾਰਨ ਤਾਰਨ 9 ਸਤੰਬਰ:—-ਜ਼ਿਲਾ ਮੈਜਿਸਟਰੇਟ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋ ਕਰਦਿਆਂ ਜ਼ਿਲਾ ਤਰਨ ਤਾਰਨ ਦੀ ਹਦੂਦ ਵਿੱਚ 11 ਸਤੰਬਰ ਅਤੇ 19 ਸਤੰਬਰ 2021 […]
ਹੋਰ