ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

ਫਿਲਟਰ ਦੁਆਰਾ:

ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 24619 ਸੈਂਪਲਾਂ ਵਿੱਚੋਂ 22873 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 25/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 24619 ਸੈਂਪਲਾਂ ਵਿੱਚੋਂ 22873 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਕਰੋਨਾ ਵਾਇਰਸ ਤੋਂ ਪੀੜ੍ਹਤ 473 ਵਿਅਕਤੀ  ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 532 ਨਤੀਜਿਆਂ ਵਿੱਚੋਂ 524 ਦੀ ਰਿਪੋਰਟ ਆਈ […]

ਹੋਰ

ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 25/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 24 ਸਤੰਬਰ ਤੋਂ 30 ਸਤੰਬਰ 2020 ਤੱਕ ਲਗਾਏ ਜਾਣਗੇ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਵੈੱਬਸਾਈਟ www.pgrkam.com ‘ਤੇ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ 28 ਅਗਸਤ ਤੋਂ 15 ਸਤੰਬਰ, 2020 ਤੱਕ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਤਰਨ ਤਾਰਨ, 24 ਅਗਸਤ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ […]

ਹੋਰ

ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ ਵੱਖ ਕੰਮਾਂ ‘ਤੇ 85 ਕਰੋੜ ਰੁਪਏ ਖਰਚ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 24/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ ਵੱਖ ਕੰਮਾਂ ‘ਤੇ 85 ਕਰੋੜ ਰੁਪਏ ਖਰਚ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ ਸਕੀਮ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 1,24,676 ਲੋੜਵੰਦ ਲਾਭਪਾਤਰੀਆਂ ਦੇ ਬਣਾਏ ਗਏ ਜਾੱਬ ਕਾਰਡ ਤਰਨ ਤਾਰਨ, 24 ਅਗਸਤ : ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2020-21 ਲਈ […]

ਹੋਰ

ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 23/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈਣ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 11 ਕੁਲੈਕਸ਼ਨ ਸੈਂਟਰਾਂ ਵਿੱਚੋਂ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 457 ਹੋਰ ਸੈਂਪਲ 1096 ਨਮੂਨਿਆਂ ਵਿੱਚੋਂ 1081 ਦੀ ਰਿਪੋਰਟ ਆਈ ਨੈਗੇਟਿਵ, ਜਦੋਂਕਿ 15 ਵਿਅਕਤੀ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ […]

ਹੋਰ

ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ

ਪ੍ਰਕਾਸ਼ਨਾਂ ਦੀ ਮਿਤੀ: 22/08/2020

ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਜ਼ਿਲ੍ਹੇ ਦੇ 4 ਮਿਊਂਸਪਲ ਕਸਬਿਆਂ ਵਿੱਚ 31 ਅਗਸਤ, 2020 ਤੱਕ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫ਼ਿਊ ਲਾਗੂ ਰਹੇਗਾ ਦੁਕਾਨਾਂ ਅਤੇ ਮਾਲ ਸ਼ਨੀਵਾਰ ਅਤੇ ਐਤਵਾਰ ਰਹਿਣਗੇ ਬੰਦ ਜ਼ਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ ਅਤੇ ਮਾਲ, ਧਾਰਮਿਕ ਸੰਸਥਾਨ, […]

ਹੋਰ

ਪੰਜਾਬ ਸਰਕਾਰ ਨੇ “ਕੋਵਾ” ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿੱਚ ਖਾਲੀ ਬਿਸਤਰਿਆਂ ਦੀ ਸੂਚਨਾ

ਪ੍ਰਕਾਸ਼ਨਾਂ ਦੀ ਮਿਤੀ: 22/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਪੰਜਾਬ ਸਰਕਾਰ ਨੇ “ਕੋਵਾ” ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿੱਚ ਖਾਲੀ ਬਿਸਤਰਿਆਂ ਦੀ ਸੂਚਨਾ ਕੋਵਿਡ-19 ਤੋਂ ਠੀਕ ਹੋਏ ਵਿਅਕਤੀ ਪਲਾਜ਼ਮਾ ਦਾਨ ਕਰਨ ਲਈ ਵੀ ਕੋਵਾ ਐਪ `ਤੇ ਕਰਵਾ ਸਕਦੇ ਹਨ ਆਪਣੀ ਰਜਿਸਟਰੇਸ਼ਨ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ ਤਰਨ […]

ਹੋਰ

ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੋਂ ਤੁਰੰਤ ਟੈੱਸਟ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਮਹਿਸੂਸ ਹੁੰਦੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਜ਼ਿਲ੍ਹੇ ਦੇ ਸਰਕਾਰੀ ਸਿਹਤ ਕੇਂਦਰਾਂ ਤੋਂ ਤੁਰੰਤ ਟੈੱਸਟ ਕਰਵਾਇਆ ਜਾਵੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਕੇਂਦਰਾਂ ਵਿੱਚ ਕੋਵਿਡ-19 ਸਬੰਧੀ ਮੁਫ਼ਤ ਕੀਤਾ ਜਾਂਦਾ ਹੈ ਟੈੱਸਟ ਜ਼ਿਲ੍ਹੇ ਦੇ ਨਾਗਰਿਕਾਂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ […]

ਹੋਰ

ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 22514 ਸੈਂਪਲਾਂ ਵਿੱਚੋਂ 21052 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 22514 ਸੈਂਪਲਾਂ ਵਿੱਚੋਂ 21052 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਤੋਂ ਪੀੜ੍ਹਤ 422 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਤਰਨ ਤਾਰਨ, 20 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ […]

ਹੋਰ

ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/08/2020

ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ ਈ-ਸੇਵਾ ਪੋਰਟਲ ਰਾਹੀਂ ਪ੍ਰਾਪਤ ਪ੍ਰਤੀ ਬੇਨਤੀਆਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਉਣ ਅਧਿਕਾਰੀ ਤੇ ਕਰਮਚਾਰੀ ਤਰਨ ਤਾਰਨ, 20 ਅਗਸਤ, ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 5 ਤਰ੍ਹਾਂ ਦੀਆਂ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ […]

ਹੋਰ

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਜਾਂਦੀ ਹੈ ਕਰਜ਼ੇ ਦੀ ਸਹੂਲਤ-ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 21/08/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਤਹਿਤ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਜਾਂਦੀ ਹੈ ਕਰਜ਼ੇ ਦੀ ਸਹੂਲਤ-ਡਿਪਟੀ ਕਮਿਸ਼ਨਰ ਤਰਨ ਤਾਰਨ, 20 ਅਗਸਤ : ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਸਥਾਪਿਤ ਕਰਨ  ਲਈ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ (ਪੀ. ਐੱਮ. ਈ. ਜੀ. ਪੀ.) ਚਲਾਈ ਜਾ ਰਹੀ […]

ਹੋਰ