ਅੱਜ ਜਿਲ੍ਹੇ ਵਿਚ ਲਗਾਏ ਗਏ 18466 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 09/09/2021ਅੱਜ ਜਿਲ੍ਹੇ ਵਿਚ ਲਗਾਏ ਗਏ 18466 ਲੋਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ ਤਰਨਤਾਰਨ, 8 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਆਪਣੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲੜੀ ਤਹਿਤ ਅੱਜ ਜਿਲ੍ਹੇ ਵਿਚ 94 ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ […]
ਹੋਰਵੈਕਸੀਨੇਸ਼ਨ ਕੈਂਪਾਂ ਦੌਰਾਨ 2744 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/09/2021ਵੈਕਸੀਨੇਸ਼ਨ ਕੈਂਪਾਂ ਦੌਰਾਨ 2744 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਤਰਨ ਤਾਰਨ, 05ਸਤੰਬਰ: ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 372399 ਲਾਭਪਾਤਰੀਆਂ ਨੂੰ 462205 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ […]
ਹੋਰਡਿਜ਼ੀਟਲ ਸਾਧਨਾਂ ਰਾਹੀਂ ਦਿੱਤੀ ਜਾਂਦੀ ਸਿੱਖਿਆ ਨੈਸ ਦੀ ਤਿਆਰੀ ਲਈ ਬੜੀ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ – ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 06/09/2021ਡਿਜ਼ੀਟਲ ਸਾਧਨਾਂ ਰਾਹੀਂ ਦਿੱਤੀ ਜਾਂਦੀ ਸਿੱਖਿਆ ਨੈਸ ਦੀ ਤਿਆਰੀ ਲਈ ਬੜੀ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ – ਰਾਜੇਸ਼ ਕੁਮਾਰ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ 4 ਸਤੰਬਰ: ਦੇਸ਼ ਭਰ ਦੇ ਸਕੂਲਾਂ ਦੀ ਵਿੱਦਿਅਕ ਗੁਣਵੱਤਾ ਤੇ ਗਤੀਵਿਧੀਆਂ ਦੇ ਮੁਲਾਂਕਣ ਲਈ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ (ਨੈਸ) ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ […]
ਹੋਰਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 17482 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 06/09/2021ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 17482 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1239 ਸੈਂਪਲ ਹੋਰ ਤਰਨ ਤਾਰਨ, 02 ਸਤੰਬਰ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,53,834 ਲਾਭਪਾਤਰੀਆਂ ਨੂੰ 4,39,327 ਡੋਜ਼ ਵੈਕਸੀਨ […]
ਹੋਰਵੈਕਸੀਨੇਸ਼ਨ ਕੈਂਪਾਂ ਦੌਰਾਨ 3828 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/09/2021ਵੈਕਸੀਨੇਸ਼ਨ ਕੈਂਪਾਂ ਦੌਰਾਨ 3828 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਤਰਨ ਤਾਰਨ, 01 ਸਤੰਬਰ: ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,39,514 ਲਾਭਪਾਤਰੀਆਂ ਨੂੰ 4,21,845 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ […]
ਹੋਰਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ, ਦੋ ਹੱਥਗੋਲਿਆਂ ਸਮੇਤ ਕੱਟੜਪੰਥੀ ਅੱਤਵਾਦੀ ਕਾਬੂ
ਪ੍ਰਕਾਸ਼ਨਾਂ ਦੀ ਮਿਤੀ: 01/09/2021ਪੰਜਾਬ ਪੁਲਿਸ ਨੇ ਇੱਕ ਹੋਰ ਸੰਭਾਵੀ ਅੱਤਵਾਦੀ ਹਮਲਾ ਕੀਤਾ ਨਾਕਾਮ ਦੋ ਹੱਥਗੋਲਿਆਂ ਸਮੇਤ ਕੱਟੜਪੰਥੀ ਅੱਤਵਾਦੀ ਕਾਬੂ ਚੰਡੀਗੜ੍ਹ/ਤਰਨ ਤਾਰਨ, 31 ਅਗਸਤ: ਵਿਦੇਸ਼ੀ ਅੱਤਵਾਦੀ ਸੰਗਠਨਾਂ ਨਾਲ ਜੁੜਿਆ ਅੱਤਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ […]
ਹੋਰਵੈਕਸੀਨੇਸ਼ਨ ਕੈਂਪਾਂ ਦੌਰਾਨ 5695 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/08/2021ਵੈਕਸੀਨੇਸ਼ਨ ਕੈਂਪਾਂ ਦੌਰਾਨ 5695 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1348 ਸੈਂਪਲ ਹੋਰ ਤਰਨ ਤਾਰਨ, 30 ਅਗਸਤ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,29,025 ਲਾਭਪਾਤਰੀਆਂ ਨੂੰ 4,08,670 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 716 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 31/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 716 ਸੈਂਪਲ ਹੋਰ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਲੈਬ ਵਿੱਚ ਭੇਜੇ ਗਏ 1057 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 323 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਤਰਨ ਤਾਰਨ, 29 ਅਗਸਤ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ […]
ਹੋਰਦਸ ਵਿਸ਼ਿਆਂ ਤੇ ਆਧਾਰਿਤ ਜਿਲ੍ਹਾ ਪੱਧਰੀ ਟੀਚਰ ਫੈਸਟ ਵਿੱਚ ਅਧਿਆਪਕਾਂ ਨੇ ਵਿਖਾਈ ਸ਼ਾਨਦਾਰ ਕਾਰਗੁਜ਼ਾਰੀ
ਪ੍ਰਕਾਸ਼ਨਾਂ ਦੀ ਮਿਤੀ: 31/08/2021ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲ ਅਧਿਆਪਕਾਂ ਦੀਆਂ ਖੋਜੀ ਬਿਰਤੀਆਂ ਤੇ ਵਿੱਦਿਅਕ ਸਰਗਰਮੀਆਂ ਸਬੰਧੀ ਕਰਵਾਏ ਗਏ ਸਮਾਗਮਾਂ ਤਹਿਤ ਜਿਲ੍ਹਾ ਪੱਧਰੀ ਅਧਿਆਪਕ ਪਰਵ ਕੱਲ੍ਹ 28 ਅਗਸਤ ਨੂੰ ਯਾਦਗਾਰੀ ਹੋ ਨਿੱਬੜਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਿਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ […]
ਹੋਰਕਰੋਨਾ ਵਾਇਰਸ ਤੋਂ ਬਚਾਅ ਲਈ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਡੋਜ਼ ਲਗਾਉਣ ਦਾ ਅੰਕੜਾ 04 ਲੱਖ ਤੋਂ ਪਾਰ ਪਹੁੰਚਿਆ
ਪ੍ਰਕਾਸ਼ਨਾਂ ਦੀ ਮਿਤੀ: 31/08/2021ਕਰੋਨਾ ਵਾਇਰਸ ਤੋਂ ਬਚਾਅ ਲਈ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਡੋਜ਼ ਲਗਾਉਣ ਦਾ ਅੰਕੜਾ 04 ਲੱਖ ਤੋਂ ਪਾਰ ਪਹੁੰਚਿਆ ਵੈਕਸੀਨੇਸ਼ਨ ਕੈਂਪਾਂ ਦੌਰਾਨ 2777 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1501 ਸੈਂਪਲ ਹੋਰ ਤਰਨ ਤਾਰਨ, 27 ਅਗਸਤ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ […]
ਹੋਰ