ਵੈਕਸੀਨੇਸ਼ਨ ਕੈਂਪਾਂ ਦੌਰਾਨ 11916 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 27/08/2021ਵੈਕਸੀਨੇਸ਼ਨ ਕੈਂਪਾਂ ਦੌਰਾਨ 11916 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1348 ਸੈਂਪਲ ਹੋਰ ਤਰਨ ਤਾਰਨ, 26 ਅਗਸਤ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,21,765 ਲਾਭਪਾਤਰੀਆਂ ਨੂੰ 3,99,360 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਜਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਚਲਾਇਆ ਗਿਆ ਕੋਵਿਡ-19 ਟੀਕਾਕਰਨ ਦਾ ਚੌਥਾ ਅਭਿਆਨ
ਪ੍ਰਕਾਸ਼ਨਾਂ ਦੀ ਮਿਤੀ: 27/08/2021ਜਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਗਵਾਈ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਚਲਾਇਆ ਗਿਆ ਕੋਵਿਡ-19 ਟੀਕਾਕਰਨ ਦਾ ਚੌਥਾ ਅਭਿਆਨ ਹਰ ਸ਼ੁੱਕਰਵਾਰ ਨੂੰ ਤਰਨ ਤਾਰਨ ਕਚਹਿਰੀ ਵਿੱਚ ਲੱਗੇੇਗਾ ਕੋਵਿਡ-19 ਟੀਕਾਕਰਨ ਦਾ ਕੈਂਪ ਤਰਨ ਤਾਰਨ, 26 ਅਗਸਤ : ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਗੁਰਬੀਰ […]
ਹੋਰਵਪਾਰਿਕ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਹੋਵੇਗੀ ਉਪਲਬਧ – ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/08/2021ਸੇਵਾ ਕੇਂਦਰਾਂ ‘ਚ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ-ਡਿਪਟੀ ਕਮਿਸ਼ਨਰ ਵਪਾਰਿਕ ਲਾਇਸੈਂਸ ਬਣਾਉਣ ਤੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਹੋਵੇਗੀ ਉਪਲਬਧ ਤਰਨ ਤਾਰਨ , 26 ਅਗਸਤ: ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ‘ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ […]
ਹੋਰਜ਼ਿਲ੍ਹੇ ਵਿੱਚ 01 ਤੋਂ 19 ਸਾਲ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਐਲਬੈਂਡਾਜ਼ੋਲ ਦੀ ਗੋਲੀ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 26/08/2021ਜ਼ਿਲ੍ਹੇ ਵਿੱਚ 01 ਤੋਂ 19 ਸਾਲ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਐਲਬੈਂਡਾਜ਼ੋਲ ਦੀ ਗੋਲੀ-ਸਿਵਲ ਸਰਜਨ ਤਰਨ ਤਾਰਨ, 26 ਅਗਸਤ : “ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ” ਇਸ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਡੀਵਾਰਮਿੰਗ ਪੋ੍ਰਗਰਾਮ ਤਹਿਤ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਲੜਕੇ ਮੰਡੀ ਵਲਾ ਤਰਨ ਤਾਰਨ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ […]
ਹੋਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਜ਼ਹਿਰਾ ਰਹਿਤ ਕੁਆਲਟੀ ਬਾਸਮਤੀ ਨੂੰ ਅੰਤਰਰਾਸ਼ਟਰੀ ਮਾਪ ਦੰਡਾ ਅਨੁਸਾਰ ਪੈਦਾ ਕਰਵਾਉਣ ਲਈ ਇਕ ਵਰਕਸ਼ਾਪ ਦਾ ਅਯੋਜਨ
ਪ੍ਰਕਾਸ਼ਨਾਂ ਦੀ ਮਿਤੀ: 26/08/2021ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਜ਼ਹਿਰਾ ਰਹਿਤ ਕੁਆਲਟੀ ਬਾਸਮਤੀ ਨੂੰ ਅੰਤਰਰਾਸ਼ਟਰੀ ਮਾਪ ਦੰਡਾ ਅਨੁਸਾਰ ਪੈਦਾ ਕਰਵਾਉਣ ਲਈ ਇਕ ਵਰਕਸ਼ਾਪ ਦਾ ਅਯੋਜਨ ਤਰਨ ਤਾਰਨ, 26 ਅਗਸਤ : ਸਾਉਣੀ ਦੀਆਂ ਫਸਲਾ ਵਿੱਚ ਝੋਨੇ ਤੋਂ ਇਲਾਵਾ ਬਾਸਮਤੀ ਇੱਕ ਪ੍ਰਮੁੱਖ ਫਸਲ ਹੈ, ਪੰਜਾਬ ਵਿੱਚ ਪਾਕਿਸਤਾਨ ਦੇ ਬਾਰਡਰ ਨਾਲ ਲੱਗਦੇ ਜ਼ਿਲ੍ਹਿਆ ਵਿੱਚ ਕੁਦਰਤੀ ਤੌਰ ‘ਤੇ ਇਹ ਵਰਦਾਨ ਮਿਲਿਆ ਹੈ, […]
ਹੋਰਵੈਕਸੀਨੇਸ਼ਨ ਕੈਂਪਾਂ ਦੌਰਾਨ 3909 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 26/08/2021ਵੈਕਸੀਨੇਸ਼ਨ ਕੈਂਪਾਂ ਦੌਰਾਨ 3909 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1147 ਸੈਂਪਲ ਹੋਰ ਤਰਨ ਤਾਰਨ, 25 ਅਗਸਤ : ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,12,219 ਲਾਭਪਾਤਰੀਆਂ ਨੂੰ 3,87,535 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ […]
ਹੋਰਸਿਵਲ ਸਰਜਨ ਡਾ. ਰੋਹਿਤ ਮਹਿਤਾ ਵੱਲੋਂ ਨਿਊਮੋਕੋਕਲ ਕੰਜੂਗੇਟ (ਪੀ. ਸੀ. ਵੀ.) ਵੈਕਸੀਨ ਦੀ ਰਸਮੀ ਸ਼ੁਰੂਆਤ
ਪ੍ਰਕਾਸ਼ਨਾਂ ਦੀ ਮਿਤੀ: 26/08/2021ਸਿਵਲ ਸਰਜਨ ਡਾ. ਰੋਹਿਤ ਮਹਿਤਾ ਵੱਲੋਂ ਨਿਊਮੋਕੋਕਲ ਕੰਜੂਗੇਟ (ਪੀ. ਸੀ. ਵੀ.) ਵੈਕਸੀਨ ਦੀ ਰਸਮੀ ਸ਼ੁਰੂਆਤ ਤਰਨ ਤਾਰਨ, 25 ਅਗਸਤ : ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਅੱਜ ਸਿਵਲ ਹਸਪਤਾਲ ਪੀ. ਪੀ. ਯੂਨਿਟ ਤਰਨ ਤਾਰਨ ਵਿਖੇ ਬੱਚਿਆਂ ਨੂੰ ਨਿਊਮੋਕੋਕਲ ਵੈਕਸੀਨ ਲਗਾਏ ਜਾਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ […]
ਹੋਰਪਿੰਡ ਕੱਦਗਿੱਲ ਦੇ ਆਂਗਨਵਾੜੀ ਸੈਂਟਰ ਵਿੱਚ ਮਨਾਇਆ ਗਿਆ ਨੈਸ਼ਨਲ ਡੀ ਵਾਰਮਿੰਗ ਡੇ
ਪ੍ਰਕਾਸ਼ਨਾਂ ਦੀ ਮਿਤੀ: 26/08/2021ਪਿੰਡ ਕੱਦਗਿੱਲ ਦੇ ਆਂਗਨਵਾੜੀ ਸੈਂਟਰ ਵਿੱਚ ਮਨਾਇਆ ਗਿਆ ਨੈਸ਼ਨਲ ਡੀ ਵਾਰਮਿੰਗ ਡੇ ਸੀ ਡੀ ਪੀ ਓ ਨਿਵੇਦਤਾ ਕੁਮਾਰ ਨੇ ਪਹੁੰਚ ਕੇ ਬੱਚਿਆਂ ਨੂੰ ਖਵਾਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ ਤਰਨ ਤਾਰਨ ,25 ਅਗਸਤ ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਧੂਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਮਨਾਏ ਜਾ ਰਹੇ ਨੈਸ਼ਨਲ ਡੀ ਵਾਰਮਿੰਗ ਡੇ ਨੂੰ ਸਥਾਨਕ ਸਿਵਲ […]
ਹੋਰਡਾ. ਸੰਦੀਪ ਕੁਮਾਰ ਨੇ ਸੰਭਾਲਿਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਾ ਅਹੁਦਾ
ਪ੍ਰਕਾਸ਼ਨਾਂ ਦੀ ਮਿਤੀ: 26/08/2021ਡਾ. ਸੰਦੀਪ ਕੁਮਾਰ ਨੇ ਸੰਭਾਲਿਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਾ ਅਹੁਦਾ ਤਰਨਤਾਰਨ 25, ਅਗਸਤ ਭਿੱਖੀਵਿੰਡ ਵਿਖੇ ਬਤੌਰ ਵੈਟਰਨਰੀ ਅਫ਼ਸਰ ਆਪਣੀਆਂ ਸੇਵਾਵਾਂ ਦੇਣ ਉਪਰੰਤ ਸੀਨੀਅਰ ਵੈਟਰਨਰੀ ਅਫਸਰ ਪੱਟੀ ਵਿਖੇ ਵਧੀਆ ਸੇਵਾਵਾਂ ਦੇਣ ਤੇ ਪੰਜਾਬ ਸਰਕਾਰ ਵੱਲੋਂ ਪਦ ਉੱਨਤ ਹੋਣ ਉਪਰੰਤ ਸਥਾਨਕ ਦਫਤਰ ਵਿਖੇ ਡਾ. ਸੰਦੀਪ ਕੁਮਾਰ ਨੇ ਬਤੌਰ ਡਿਪਟੀ ਡਾਇਰੈਕਟਰ ਪਸ਼ੂ ਪਾਲਣਾ ਤਰਨਤਾਰਨ ਦਾ ਅਹੁਦਾ ਸੰਭਾਲ […]
ਹੋਰਮੰਗਲਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 17409 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 25/08/2021ਮੰਗਲਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 17409 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 3,09,115 ਲਾਭਪਾਤਰੀਆਂ ਨੂੰ ਲਗਾਈ ਗਈ 3,83,535 ਡੋਜ਼ ਵੈਕਸੀਨ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1147 ਸੈਂਪਲ ਹੋਰ ਤਰਨ ਤਾਰਨ, 24 ਅਗਸਤ : ਜ਼ਿਲ੍ਹਾ ਤਰਨ […]
ਹੋਰ