ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,57,383 ਲਾਭਪਾਤਰੀਆਂ ਨੂੰ ਲਗਾਈ ਗਈ 3,17,536 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/08/2021ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,57,383 ਲਾਭਪਾਤਰੀਆਂ ਨੂੰ ਲਗਾਈ ਗਈ 3,17,536 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 7144 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 976 ਸੈਂਪਲ ਹੋਰ ਤਰਨ ਤਾਰਨ, 13 ਅਗਸਤ : ਜ਼ਿਲ੍ਹਾ ਤਰਨ […]
ਹੋਰਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,52,512 ਲਾਭਪਾਤਰੀਆਂ ਨੂੰ ਲਗਾਈ ਗਈ 3,10,392 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 17/08/2021ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,52,512 ਲਾਭਪਾਤਰੀਆਂ ਨੂੰ ਲਗਾਈ ਗਈ 3,10,392 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 4320 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 693 ਸੈਂਪਲ ਹੋਰ ਤਰਨ ਤਾਰਨ, 12 ਅਗਸਤ : […]
ਹੋਰਜ਼ਿਲ੍ਹਾ ਅਧਿਕਾਰੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਵਿਜ਼ਟ ਦਾ ਸਿਲਸਿਲਾ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 17/08/2021ਜ਼ਿਲ੍ਹਾ ਅਧਿਕਾਰੀਆਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਵਿਜ਼ਟ ਦਾ ਸਿਲਸਿਲਾ ਜਾਰੀ ਤਰਨ ਤਾਰਨ, 12 ਅਗਸਤ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ […]
ਹੋਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਸਬੰਧੀ ਲਾਗੂ ਪਾਬੰਦੀਆਂ 16 ਅਗਸਤ ਤੱਕ ਵਧਾਉਣ ਲਈ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 17/08/2021ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਸਬੰਧੀ ਲਾਗੂ ਪਾਬੰਦੀਆਂ 16 ਅਗਸਤ ਤੱਕ ਵਧਾਉਣ ਲਈ ਹੁਕਮ ਜਾਰੀ ਤਰਨ ਤਾਰਨ, 12 ਅਗਸਤ : ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 01 ਅਗਸਤ 2021 ਤੋਂ ਜਾਰੀ ਕੋਵਿਡ-19 ਸਬੰਧੀ ਪਾਬੰਦੀਆਂ […]
ਹੋਰਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ 14 ਅਗਸਤ ਨੂੰ ਕਰਵਾਈ ਜਾ ਰਹੀ ਹੈ ਦੋ ਕਿਲੋਮੀਟਰ ਤੱਕ ਫਰੀਡਮ ਦੌੜ-ਜ਼ਿਲ੍ਹਾ ਯੂਥ ਅਫ਼ਸਰ
ਪ੍ਰਕਾਸ਼ਨਾਂ ਦੀ ਮਿਤੀ: 17/08/2021ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ 14 ਅਗਸਤ ਨੂੰ ਕਰਵਾਈ ਜਾ ਰਹੀ ਹੈ ਦੋ ਕਿਲੋਮੀਟਰ ਤੱਕ ਫਰੀਡਮ ਦੌੜ-ਜ਼ਿਲ੍ਹਾ ਯੂਥ ਅਫ਼ਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਦੌੜ ਵਿੱਚ ਹਿੱਸਾ ਲੈ ਕੇ ਇਸ ਨੂੰ ਸਫ਼ਲ ਬਣਾੳਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਕੀਤੀ ਅਪੀਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਦਿੱਤੀ ਜਾਵੇਗੀ ਹਰੀ ਝੰਡੀ ਤਰਨਤਾਰਨ ,12 ਅਗਸਤ […]
ਹੋਰਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,49,461 ਲਾਭਪਾਤਰੀਆਂ ਨੂੰ ਲਗਾਈ ਗਈ 3,06,072 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/08/2021ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,49,461 ਲਾਭਪਾਤਰੀਆਂ ਨੂੰ ਲਗਾਈ ਗਈ 3,06,072 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 7822 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1429 ਸੈਂਪਲ ਹੋਰ ਤਰਨ ਤਾਰਨ, 11 ਅਗਸਤ : […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1420 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 11/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1420 ਸੈਂਪਲ ਹੋਰ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਲੈਬ ਵਿੱਚ 09 ਅਗਸਤ ਨੂੰ ਭੇਜੇ ਗਏ 695 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 488 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਤਰਨ ਤਾਰਨ, 10 ਅਗਸਤ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 973 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 10/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 973 ਸੈਂਪਲ ਹੋਰ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਅਗਸਤ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 973 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
ਹੋਰਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਟੀਕਾਕਰਨ ਦਾ ਅੰਕੜਾ 2,91,836 ਤੱਕ ਪਹੁੰਚਿਆਂ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 10/08/2021ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਟੀਕਾਕਰਨ ਦਾ ਅੰਕੜਾ 2,91,836 ਤੱਕ ਪਹੁੰਚਿਆਂ-ਸਿਵਲ ਸਰਜਨ ਦਿਵਿਆਂਗ ਵਿਅਕਤੀ, ਬਜ਼ੁਰਗ ਵਿਅਕਤੀ, ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਦੀਆਂ ਮਾਵਾਂ ਨੂੰ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਕੀਤੀ ਅਪੀਲ ਤਰਨ ਤਾਰਨ, 09 ਅਗਸਤ : ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਟੀਕਾਕਰਨ ਦਾ 291836 […]
ਹੋਰਡਿਪਟੀ ਕਮਿਸ਼ਨਰ ਵੱਲੋਂ “ ਸਾਉਣ ਦੇ ਨਰਾਤਿਆਂ” ਦੌਰਾਨ ਹਿਮਾਚਲ ਪਰਦੇਸ਼ ਦੀ ਯਾਤਰਾ ਕਰਨ ਵਾਲੇ ਲੋਕਾਂ ਲਈ ਐਡਵਾਇਜਰੀ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 10/08/2021ਡਿਪਟੀ ਕਮਿਸ਼ਨਰ ਵੱਲੋਂ “ ਸਾਉਣ ਦੇ ਨਰਾਤਿਆਂ” ਦੌਰਾਨ ਹਿਮਾਚਲ ਪਰਦੇਸ਼ ਦੀ ਯਾਤਰਾ ਕਰਨ ਵਾਲੇ ਲੋਕਾਂ ਲਈ ਐਡਵਾਇਜਰੀ ਜਾਰੀ ਹਿਮਾਚਲ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਯਾਤਰੀਆਂ ਕੋਲ ਕੋਵਿਡ -19 ਦੀਆਂ ਦੋਵੇਂ ਖੁਰਾਕਾਂ ਦਾ ਟੀਕਾਕਰਣ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਤਰਨ ਤਾਰਨ , 09 ਅਗਸਤ: ਹਿਮਾਚਲ ਪ੍ਰਦੇਸ਼ ਰਾਜ ਆਫਤ ਪ੍ਰਬੰਧਨ ਅਥਾਰਟੀ (ਐੱਚ. ਪੀ. ਐਸ. […]
ਹੋਰ