ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 866 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 02/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 866 ਸੈਂਪਲ ਹੋਰ-ਡਿਪਟੀ ਕਮਿਸ਼ਨਰ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 357 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਅੰਮ੍ਰਿਤਸਰ ਵਿਖੇ ਲੈਬ ਵਿੱਚ 28 ਜੁਲਾਈ ਨੂੰ ਭੇਜੇ ਗਏ 338 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਤਰਨ ਤਾਰਨ, 30 ਜੁਲਾਈ : ਕੋਵਿਡ-19 ਮਹਾਂਮਾਰੀ ਦਾ […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 827 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 827 ਸੈਂਪਲ ਹੋਰ-ਡਿਪਟੀ ਕਮਿਸ਼ਨਰ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 419 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਅੰਮ੍ਰਿਤਸਰ ਵਿਖੇ ਲੈਬ ਵਿੱਚ 28 ਜੁਲਾਈ ਨੂੰ ਭੇਜੇ ਗਏ 565 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਤਰਨ ਤਾਰਨ, 29 ਜੁਲਾਈ : ਕੋਵਿਡ-19 ਮਹਾਂਮਾਰੀ ਦਾ […]
ਹੋਰਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਜਮਾਂਦਰੂ ਬੋਲਾਪਣ ਤੋਂ ਪੀੜਤ ਬੱਚੇ ਨੂੰ ਡਿਜ਼ੀਟਲ ਹੇਅਰਿੰਗ ਏਡ ਲਗਵਾ ਕੇ ਪ੍ਰਦਾਨ ਕੀਤੀ ਨਵੀਂ ਜ਼ਿੰਦਗੀ- ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 30/07/2021ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਜਮਾਂਦਰੂ ਬੋਲਾਪਣ ਤੋਂ ਪੀੜਤ ਬੱਚੇ ਨੂੰ ਡਿਜ਼ੀਟਲ ਹੇਅਰਿੰਗ ਏਡ ਲਗਵਾ ਕੇ ਪ੍ਰਦਾਨ ਕੀਤੀ ਨਵੀਂ ਜ਼ਿੰਦਗੀ- ਸਿਵਲ ਸਰਜਨ ਸਿਵਲ ਸਰਜਨ ਨੇ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਅਜਿਹੀਆਂ ਸਕੀਮਾਂ ਦਾ ਵੱਧ ਤੋ ਵੱਧ ਲਾਭ ਪ੍ਰਾਪਤ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 29 ਜੁਲਾਈ : ਜਿਲ੍ਹੇ ਭਰ ਵਿੱਚ “ਤੰਦਰੁਸਤ ਪੰਜਾਬ ਮਿਸ਼ਨ” ਦੇ ਚਲਦਿਆਂ […]
ਹੋਰਸਰਕਾਰੀ ਸਿਹਤ ਕੇਂਦਰਾਂ ਵਿੱਚ ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ ਉਪਲੱਬਧ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 30/07/2021ਸਰਕਾਰੀ ਸਿਹਤ ਕੇਂਦਰਾਂ ਵਿੱਚ ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ ਉਪਲੱਬਧ-ਸਿਵਲ ਸਰਜਨ ਤਰਨ ਤਾਰਨ, 29 ਜੁਲਾਈ : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਵਿਡ ਮਹਾਂਮਾਰੀ ਦੌਰਾਨ “ਪੀਲੀਏ ਨੂੰ ਖਤਮ ਕਰੋ” ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ ਤਰਨ ਤਾਰਨ ਡਾ ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਸਿਵਲ ਸਰਜਨ ਡਾ. ਰੋਹਿਤ ਮਹਿਤਾ […]
ਹੋਰਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 7547 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2021ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 7547 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਤਰਨ ਤਾਰਨ, 28 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ 56 ਵੱਖ-ਵੱਖ ਸਥਾਨਾਂ ‘ਤੇ ਵੈਕਸੀਨੇਸ਼ਨ ਦੇ ਸ਼ੈਸਨ ਲਗਾਏ ਗਏ । ਉਹਨਾਂ […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 893 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 30/07/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 893 ਸੈਂਪਲ ਹੋਰ-ਡਿਪਟੀ ਕਮਿਸ਼ਨਰ ਤਰਨ ਤਾਰਨ, 28 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 893 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
ਹੋਰਜਿਲ੍ਹਾ ਅਤੇ ਸ਼ੈਸਨਜ਼ ਜੱਜ ਵੱਲੋਂ ਕੋਰਟ ਕੰਪਲੈਕਸ ਪੱਟੀ ਅਤੇ ਸਬ-ਜੇਲ ਪੱਟੀ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ
ਪ੍ਰਕਾਸ਼ਨਾਂ ਦੀ ਮਿਤੀ: 30/07/2021ਜਿਲ੍ਹਾ ਅਤੇ ਸ਼ੈਸਨਜ਼ ਜੱਜ ਵੱਲੋਂ ਕੋਰਟ ਕੰਪਲੈਕਸ ਪੱਟੀ ਅਤੇ ਸਬ-ਜੇਲ ਪੱਟੀ ਵਿਖੇ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ ਤਰਨ ਤਾਰਨ, 28 ਜੁਲਾਈ : ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਅੱਜ ਕੋਰਟ ਕੰਪਲੈਕਸ ਪੱਟੀ ਅਤੇ ਸਬ-ਜੇਲ ਪੱਟੀ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ। ਇਹਨਾ ਦੇ […]
ਹੋਰਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਾਰੇ ਬਲਾਕਾਂ ਵਿੱਚ ਵਰਕਸ਼ਾਪਾਂ ਦਾ ਦੌਰ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 30/07/2021ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਾਰੇ ਬਲਾਕਾਂ ਵਿੱਚ ਵਰਕਸ਼ਾਪਾਂ ਦਾ ਦੌਰ ਜਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਾਹਿਬਾਨ ਵੱਲੋ ਟ੍ਰੇਨਿੰਗਾਂ ਵਿੱਚ ਪਹੁੰਚ ਕੇ ਅਧਿਆਪਕਾਂ ਨੂੰ ਕੀਤਾ ਪ੍ਰੇਰਿਤ ਤਰਨਤਾਰਨ 28 ਜੁਲਾਈ : ਨੈਸ਼ਨਲ ਅਚੀਵਮੈਂਟ ਸਰਵੇ 2021 ਨੂੰ ਲੈ ਕੇ ਤਿਆਰੀਆਂ ਪੂਰੇ ਪੰਜਾਬ ਵਿੱਚ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ ਦੂਜੇ […]
ਹੋਰਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 928 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 28/07/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 928 ਸੈਂਪਲ ਹੋਰ-ਡਿਪਟੀ ਕਮਿਸ਼ਨਰ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 06 ਐਕਟਿਵ ਕੇਸ ਤਰਨ ਤਾਰਨ, 27 ਜੁਲਾਈ : ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 06 ਰਹਿ ਗਈ ਹੈ, ਜਿੰਨਾਂ ਵਿੱਚੋਂ 03 ਵਿਅਕਤੀ ਨੂੰ […]
ਹੋਰਬਜ਼ੁਰਗ ਆਪਣੀਆਂ ਸਮੱਸਿਆਵਾਂ ਲਈ ਟੋਲ ਫਰੀ ਨੰਬਰ 14567 ਡਾਈਲ ਕਰ ਸਕਦੇ ਹਨ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 28/07/2021ਬਜ਼ੁਰਗ ਆਪਣੀਆਂ ਸਮੱਸਿਆਵਾਂ ਲਈ ਟੋਲ ਫਰੀ ਨੰਬਰ 14567 ਡਾਈਲ ਕਰ ਸਕਦੇ ਹਨ-ਸਿਵਲ ਸਰਜਨ ਸ਼ਿਕਾਇਤਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਫੀਲਡ ਰਿਸਪਾਂਸ ਅਫ਼ਸਰ ਕੀਤਾ ਤਾਇਨਾਤ ਤਰਨ ਤਾਰਨ, 27 ਜੁਲਾਈ : ਬਜ਼ੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਜ਼ੁਰਗ ਹੈਲਪਲਾਈਨ (ਐਲਡਰਲੀ ਲਾਈਨ) ਨੰਬਰ 14567 ਸ਼ੁਰੂ ਕੀਤਾ ਗਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ […]
ਹੋਰ