ਕਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/07/2021ਕਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 8136 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ ਤਰਨ ਤਾਰਨ, 21 ਜੁਲਾਈ : ਕਰੋਨਾ ਵਾਇਰਸ ਦੀ ਸੰਭਾਵਿਤ ਤੀਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਇਹਨਾਂ […]
ਹੋਰਕੋਵਿਡ-19 ਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ 31 ਜੁਲਾਈ ਤੱਕ ਜਾਰੀ ਰਹਿਣ ਵਾਲੀਆਂ ਪਾਬੰਦੀਆਂ/ਹਦਾਇਤਾਂ ਸਬੰਧੀ ਹੁਕਮ ਜਾਰੀ
ਪ੍ਰਕਾਸ਼ਨਾਂ ਦੀ ਮਿਤੀ: 22/07/2021ਕੋਵਿਡ-19 ਦੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ 31 ਜੁਲਾਈ ਤੱਕ ਜਾਰੀ ਰਹਿਣ ਵਾਲੀਆਂ ਪਾਬੰਦੀਆਂ/ਹਦਾਇਤਾਂ ਸਬੰਧੀ ਹੁਕਮ ਜਾਰੀ 150 ਤੋਂ ਵੱਧ ਲੋਕਾਂ ਦਾ ਇਕੱਠ ਅੰਦਰ ਅਤੇ 300 ਤੋਂ ਵੱਧ ਲੋਕਾਂ ਦਾ ਇਕੱਠ ਬਾਹਰ ਕਰਨ ਦੀ ਹੋਵੇਗੀ ਮਨਾਹੀ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਤਹਿਤ ਕਲਾਕਾਰਾਂ/ਸੰਗੀਤਕਾਰਾਂ ਨੂੰ ਸਮਾਗਮਾਂ/ਜਸ਼ਨਾਂ ਲਈ ਆਗਿਆ ਹੋਵੇਗੀ 10, 11 ਅਤੇ 12ਵੀਂ ਜਮਾਤ ਦੇ […]
ਹੋਰਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ 11 ਸਤੰਬਰ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਅਤੇ ਸੈਸ਼ਨ ਜੱਜ
ਪ੍ਰਕਾਸ਼ਨਾਂ ਦੀ ਮਿਤੀ: 22/07/2021ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ 11 ਸਤੰਬਰ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਅਤੇ ਸੈਸ਼ਨ ਜੱਜ 06 ਅਗਸਤ ਨੂੰ ਕੀਤਾ ਜਾਵੇਗਾ ਪ੍ਰੀ ਲੋਕ ਅਦਾਲਤ ਦਾ ਵੀ ਆਯੋਜਨ ਤਰਨ ਤਾਰਨ, 20 ਜੁਲਾਈ : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੂਸਾਰ 11 ਸਤੰਬਰ, 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ […]
ਹੋਰਸਰਕਾਰ ਦੇ ਉਪਰਾਲੇ ਤਹਿਤ 2 ਅਗਸਤ, 2021 ਤੱਕ ਚਲਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ-ਸਿਵਲ ਸਰਜਨ
ਪ੍ਰਕਾਸ਼ਨਾਂ ਦੀ ਮਿਤੀ: 22/07/2021ਸਰਕਾਰ ਦੇ ਉਪਰਾਲੇ ਤਹਿਤ 2 ਅਗਸਤ, 2021 ਤੱਕ ਚਲਾਇਆ ਜਾਵੇਗਾ ਤੀਬਰ ਦਸਤ ਰੋਕੂ ਪੰਦਰਵਾੜਾ-ਸਿਵਲ ਸਰਜਨ 0 ਤੋ 5 ਸਾਲ ਤੋਂ ਛੋਟੇ ਬੱਚਿਆਂ ਨੂੰ ਆਸ਼ਾ ਵਲੋਂ ਮੁਫਤ ਵੰਡੇ ਜਾਣਗੇ ਓ. ਆਰ. ਐੱਸ. ਦੇ ਪੈਕਟ ਤਰਨ ਤਾਰਨ, 20 ਜੁਲਾਈ : ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਵਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ […]
ਹੋਰਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7575 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 22/07/2021ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7575 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ- ਡਿਪਟੀ ਕਮਿਸ਼ਨਰ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 893 ਸੈਂਪਲ ਹੋਰ ਤਰਨ ਤਾਰਨ, 20 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 […]
ਹੋਰਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 18 ਹੋਈ- ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 20/07/2021ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 18 ਹੋਈ- ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7575 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1081 ਸੈਂਪਲ ਹੋਰ ਤਰਨ ਤਾਰਨ, 19 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ […]
ਹੋਰਲੋਕਾਂ ਨੂੰ ਰੋਜ਼ਗਾਰ ਮੁੱਹਈਆ ਕਰਵਾ ਕੇ ਉਹਨਾਂ ਨੂੰ ਆਪਣੇ ਪੈਰਾਂ ਉੱਪਰ ਖੜ੍ਹੇ ਹੋਣ ਵਿੱਚ ਵੀ ਮੱਦਦ ਕਰ ਰਿਹਾ ਹੈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ-ਸੰਦੀਪ ਕੌਰ
ਪ੍ਰਕਾਸ਼ਨਾਂ ਦੀ ਮਿਤੀ: 20/07/2021ਲੋਕਾਂ ਨੂੰ ਰੋਜ਼ਗਾਰ ਮੁੱਹਈਆ ਕਰਵਾ ਕੇ ਉਹਨਾਂ ਨੂੰ ਆਪਣੇ ਪੈਰਾਂ ਉੱਪਰ ਖੜ੍ਹੇ ਹੋਣ ਵਿੱਚ ਵੀ ਮੱਦਦ ਕਰ ਰਿਹਾ ਹੈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ-ਸੰਦੀਪ ਕੌਰ ਤਰਨ ਤਾਰਨ, 19 ਜੁਲਾਈ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਤਰਨ ਤਾਰਨ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਇਹ ਬਿਊਰੋ […]
ਹੋਰਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,03,757 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/07/2021ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,03,757 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7564 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 771 ਸੈਂਪਲ ਹੋਰ ਤਰਨ ਤਾਰਨ, 18 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ […]
ਹੋਰਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,02,986 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 19/07/2021ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਵਿੱਚ 3,02,986 ਵਿਅਕਤੀਆਂ ਦੇ ਲਏ ਗਏ ਸੈਂਪਲ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7562 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1022 ਸੈਂਪਲ ਹੋਰ ਤਰਨ ਤਾਰਨ, 17 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ […]
ਹੋਰਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ 7383 ਲੋਕਾਂ ਨੂੰ ਲਗਾਈ ਗਈ ਵੈਕਸੀਨ
ਪ੍ਰਕਾਸ਼ਨਾਂ ਦੀ ਮਿਤੀ: 19/07/2021ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ 7383 ਲੋਕਾਂ ਨੂੰ ਲਗਾਈ ਗਈ ਵੈਕਸੀਨ ਜ਼ਿਲ੍ਹੇ ਦੇ 120 ਪਿੰਡਾਂ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪ ਜਿਲੇ੍ਹ ਵਿੱਚ ਵੈਕਸੀਨੇਸ਼ਨ ਦਾ ਅੰਕੜਾ ਹੋਇਆ 2,41,688 ਤੱਕ ਪਹੁੰਚਿਆਂ ਤਰਨ ਤਾਰਨ, 16 ਜੁਲਾਈ : ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਤਰਨ […]
ਹੋਰ