• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:

ਰਾਕ ਸੁਰੱਖਿਆ ਵਿੰਗ ਵੱਲੋਂ ਰੈਸਟੋਰੈਂਟਾਂ, ਡੇਅਰੀਆਂ ਅਤੇ ਦੁੱਧ ਢੋਣ ਵਾਲੇ ਵਾਹਨਾਂ ਦਾ ਕੀਤਾ ਨਿਰੀਖਣ: ਜਿਲਾ ਸਿਹਤ ਅਫਸਰ

ਪ੍ਰਕਾਸ਼ਨਾਂ ਦੀ ਮਿਤੀ: 27/08/2025

ਖੁਰਾਕ ਸੁਰੱਖਿਆ ਵਿੰਗ ਵੱਲੋਂ ਰੈਸਟੋਰੈਂਟਾਂ, ਡੇਅਰੀਆਂ ਅਤੇ ਦੁੱਧ ਢੋਣ ਵਾਲੇ ਵਾਹਨਾਂ ਦਾ ਕੀਤਾ ਨਿਰੀਖਣ: ਜਿਲਾ ਸਿਹਤ ਅਫਸਰ ਮਾਇਯੋਨੀਸ, ਦੁੱਧ, ਪਨੀਰ, ਮੈਦਾ, ਕੇਕ ਅਤੇ ਆਂਗਣਵਾੜੀਆਂ ਤੇ ਵੰਡੇ ਜਾਣ ਵਾਲੇ ਰਾਸ਼ਨ ਦੇ 9 ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਭੇਜਿਆ ਗਿਆ ਖਰੜ ਲੈਬੋਰਟਰੀ ਤਰਨ ਤਾਰਨ, 26 ਅਗਸਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਡਿਪਟੀ […]

ਹੋਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 28 ਅਗਸਤ ਨੂੰ ਲਗਾਇਆ ਜਾਵੇਗਾ ਸਵੈ-ਰੋਜਗਾਰ ਤੇ ਪਲੇਸਮੈਂਟ ਕੈਂਪ

ਪ੍ਰਕਾਸ਼ਨਾਂ ਦੀ ਮਿਤੀ: 27/08/2025

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 28 ਅਗਸਤ ਨੂੰ ਲਗਾਇਆ ਜਾਵੇਗਾ ਸਵੈ-ਰੋਜਗਾਰ ਤੇ ਪਲੇਸਮੈਂਟ ਕੈਂਪ ਤਰਨ ਤਾਰਨ, 26 ਅਗਸਤ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ […]

ਹੋਰ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ‘ਖੇਡਾਂ ਵਤਨ ਪੰਜਾਬ ਦੀਆਂ 2025’ ਸੀਜਨ 04 ਸਬੰਧੀ ਅਹਿਮ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 26/08/2025

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ‘ਖੇਡਾਂ ਵਤਨ ਪੰਜਾਬ ਦੀਆਂ 2025’ ਸੀਜਨ 04 ਸਬੰਧੀ ਅਹਿਮ ਮੀਟਿੰਗ ਤਰਨ ਤਾਰਨ, 25 ਅਗਸਤ: ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ 2025’ ਸੀਜਨ 04 ਖੇਡਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਤਰਨ ਤਾਰਨ ਦੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਆਰ. ਡੀ) […]

ਹੋਰ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਖਡੂਰ ਸਾਹਿਬ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 26/08/2025

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਖਡੂਰ ਸਾਹਿਬ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਦਰਿਆ ਬਿਆਸ ਨਾਲ ਲੱਗਦੇ ਗੁਜਰਪੁਰਾ, ਘੜਕਾਂ ਆਦਿ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਤਰਨ ਤਾਰਨ, 25 ਅਗਸਤ : ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ ਆਈ. […]

ਹੋਰ

ਖੇਡਾਂ ਵਤਨ ਪੰਜਾਬ ਦੀਆਂ 2025 ਤਹਿਤ ਮਸ਼ਾਲ ਮਾਰਚ ਦਾ ਤਰਨ ਤਾਰਨ ਜ਼ਿਲ੍ਹੇ ਵਿੱਚ ਪਹੁੰਚਣ ਤੇ ਕੀਤਾ ਗਿਆ ਸਵਾਗਤ

ਪ੍ਰਕਾਸ਼ਨਾਂ ਦੀ ਮਿਤੀ: 25/08/2025

ਖੇਡਾਂ ਵਤਨ ਪੰਜਾਬ ਦੀਆਂ 2025 ਤਹਿਤ ਮਸ਼ਾਲ ਮਾਰਚ ਦਾ ਤਰਨ ਤਾਰਨ ਜ਼ਿਲ੍ਹੇ ਵਿੱਚ ਪਹੁੰਚਣ ਤੇ ਕੀਤਾ ਗਿਆ ਸਵਾਗਤ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਮਿਆਰ ਨੂੰ ਉੱਚਾ ਚੱਕਣ ਲਈ ਕੀਤੇ ਜਾ ਰਹੇ ਹਰ ਸੰਭਵ ਯਤਨ-ਜਿਲ੍ਹਾ ਖੇਡ ਅਫਸਰ ਤਰਨ ਤਾਰਨ, 23 ਅਗਸਤ: ਪੰਜਾਬ ਸਰਕਾਰ ਦੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੱਕਣ ਲਈ […]

ਹੋਰ

ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਗਏ ਸੁਚਾਰੂ ਪ੍ਰਬੰਧ-ਡਾ. ਬਲਬੀਰ ਸਿੰਘ

ਪ੍ਰਕਾਸ਼ਨਾਂ ਦੀ ਮਿਤੀ: 25/08/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਗਏ ਸੁਚਾਰੂ ਪ੍ਰਬੰਧ-ਡਾ. ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ ਪ੍ਰਭਾਵਿਤ ਇਲਾਕਿਆਂ […]

ਹੋਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਿੰਡ ਵਿੱਚ ਸਥਾਪਿਤ ਕੀਤੇ ਜਾਣਗੇ ਯੂਥ ਕਲੱਬ- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ

ਪ੍ਰਕਾਸ਼ਨਾਂ ਦੀ ਮਿਤੀ: 25/08/2025

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਪਿੰਡ ਵਿੱਚ ਸਥਾਪਿਤ ਕੀਤੇ ਜਾਣਗੇ ਯੂਥ ਕਲੱਬ- ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ, 22 ਅਗਸਤ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਉਨ੍ਹਾਂ ਦੀ ਸੀਮਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਿਜਾਣ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਸ਼ੁਰੂ ਕੀਤੀ ਹੈ। […]

ਹੋਰ

ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 25 ਅਗਸਤ ਤੋਂ ਹੋਵੇਗਾ ਸ਼ੁਰੂ

ਪ੍ਰਕਾਸ਼ਨਾਂ ਦੀ ਮਿਤੀ: 25/08/2025

ਦੋ ਹਫਤੇ ਦੀ ਡੇਅਰੀ ਸਿਖਲਾਈ ਪ੍ਰੋਗਰਾਮ 25 ਅਗਸਤ ਤੋਂ ਹੋਵੇਗਾ ਸ਼ੁਰੂ ਤਰਨ ਤਾਰਨ, 22 ਅਗਸਤ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਸਕੀਮ […]

ਹੋਰ

ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿਖੇ ਟੈਸਟਿੰਗ ਲਈ ਇਕੱਠੇ ਕੀਤੇ ਪਾਣੀ ਦੇ ਨਮੂਨੇ

ਪ੍ਰਕਾਸ਼ਨਾਂ ਦੀ ਮਿਤੀ: 25/08/2025

ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਵਿਖੇ ਟੈਸਟਿੰਗ ਲਈ ਇਕੱਠੇ ਕੀਤੇ ਪਾਣੀ ਦੇ ਨਮੂਨੇ ਡੇਂਗੂ ਅਤੇ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਬਾਰੇ ਕੀਤਾ ਗਿਆ ਜਾਗਰੂਕ ਤਰਨ ਤਾਰਨ, 22 ਅਗਸਤ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ […]

ਹੋਰ
ਕੋਈ ਚਿੱਤਰ ਨਹੀਂ

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਪ੍ਰਕਾਸ਼ਨਾਂ ਦੀ ਮਿਤੀ: 22/08/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧੁੱਸੀ ਬੰਨ੍ਹ ਦਾ ਕੀਤਾ ਦੌਰਾ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ ਅਤੇ ਵੱਖ-ਵੱਖ ਪਿੰਡਾਂ ਦੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ […]

ਹੋਰ