ਬੰਦ ਕਰੋ

ਪ੍ਰੈੱਸ ਅਧਿਕਾਰਿਤ ਰਿਪੋਰਟ

Filter:

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਪ੍ਰਕਾਸ਼ਨਾਂ ਦੀ ਮਿਤੀ: 12/06/2025

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਕੇਂਦਰੀ ਜੇਲ੍ਹ ਸ਼੍ਰੀ ਗੋਇੰਦਵਾਲ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਪੌਦੇ ਲਗਾ ਕੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ ਤਰਨ ਤਾਰਨ, 06 ਜੂਨ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਦੀਆਂ ਹਦਾਇਤਾਂ […]

ਹੋਰ

ਜ਼ਿਲ੍ਹੇ ’ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ : ਡਿਪਟੀ ਕਮਿਸ਼ਨਰ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਜ਼ਿਲ੍ਹੇ ’ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ : ਡਿਪਟੀ ਕਮਿਸ਼ਨਰ ਤਰਨ ਤਾਰਨ, 06 ਜੂਨ:  ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖ਼ਭਾਲ ਤੇ ਕਈ ਕਾਰਨਾਂ ਕਰਕੇ ਕਾਨੂੰਨੀ ਵਿਵਾਦਾਂ ਦੇ ਘੇਰੇ ਵਿੱਚ ਆਉਣ ਵਾਲੇ ਬੱਚਿਆਂ […]

ਹੋਰ

ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਕੀਤਾ ਨਿਰੀਖਣ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਕੀਤਾ ਨਿਰੀਖਣ ਪੰਜਾਬ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਐਮ. ਡੀ. ਸ਼੍ਰੀ ਘਨਸ਼ਿਆਮ ਥੋਰੀ ਵੀ ਰਹੇ ਮੌਜੂਦ ਤਰਨ ਤਾਰਨ, 06 ਜੂਨ : ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ […]

ਹੋਰ

ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਰਵਰਣ ਦਿਵਸ 2025 ਸਮਾਰੌਹ ਦਾ ਕੀਤਾ ਗਿਆ ਆਯੋਜਨ ਤਰਨ ਤਾਰਨ, 05 ਜੂਨ: ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਵਰਣ ਦਿਵਸ 2025 ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀਆ, ਕਰਮਚਾਰੀਆਂ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਤੋਂ ਸਰਪੰਚ ਸਾਹਿਬਾਨਾਂ ਨੇ ਭਾਗ ਲਿਆ, ਇਸ ਮੌਕੇ ‘ਤੇ ਸ਼੍ਰੀ ਸਿਮਰਨਜੀਤ ਸਿੰਘ, ਜ਼ਿਲ੍ਹਾ ਸੈਨੀਟੇਸ਼ਨ ਅਫਸਰ, ਤਰਨ ਤਾਰਨ ਵੱਲੋ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਸਾਰੇ ਪ੍ਰਤੀਭਾਗੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਨੂੰ ਬੁੱਕੇ ਭੇਟ ਕੀਤਾ ਅਤੇ ਜੀ ਆਇਆ ਨੂੰ ਕਿਹਾ ਗਿਆ । ਸ਼੍ਰੀ ਸਿਮਰਨਜੀਤ ਸਿੰਘ, ਜ਼ਿਲ੍ਹਾ ਸੈਨੀਟੇਸ਼ਨ ਅਫਸਰ, ਤਰਨ ਤਾਰਨ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਭਾਰਤ ਸਰਕਾਰ ਜਲ ਸ਼ਕਤੀ ਮੰਤਰਾਲੇ ਅਤੇ ਵਿਭਾਗ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਤਕਨੀਕੀ ਅਤੇ ਸਮਾਜਿਕ ਸਟਾਫ ਵੱਲੋ 4 ਜੂਨ 2025 ਤੱਕ ਜਲ ਸੰਕਟ ਮੁਹਿੰਮ ਤਹਿਤ ਪਾਣੀ ਦੀ ਸਾਂਭ ਸੰਭਾਲ , ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਅਤੇ ਵਰਤੋ ਰੇਨ ਵਾਟਰ ਹਾਰਵੇਸਟਿੰਗ ਸਟੱਕਚਰਾਂ ਦੀ ਸਥਾਪਨਾਂ ਅਤੇ ਵਿਸ਼ਵ ਵਾਤਾਵਰਣ ਦਿਵਸ 2025 ਤਹਿਤ ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਲਈ ਵੱਖ-ਵੱਖ ਲਾਈਨ ਵਿਭਾਗਾ, ਸਰਪੰਚ ਸਾਹਿਬਾਨਾਂ, ਗ੍ਰਾਮ ਪੰਚਾਇਤਾ ਅਤੇ ਪਿੰਡ ਵਾਸੀਆ ਦੀ ਸ਼ਮੂਲੀਅਤ ਨਾਲ ਪ੍ਰੀ-ਗਤੀਵਿਧੀਆ ਕੀਤੀਆ ਗਈਆ । ਜਿਸ ਵਿੱਚ ਗ੍ਰਾਮ ਪੰਚਾਇਤਾ ਨੂੰ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਤਹਿਤ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਨੂੰ ਘਰੇਲੂ ਪੱਧਰ ਤੇ ਵੱਖਰੇ ਕਰਨ ਅਤੇ ਪਲਾਸਟਿਕ ਵੇਸਟ ਮੈਨੇਜ਼ਮੈਂਟ ਤਹਿਤ ਸਿੰਗਲ ਯੂਜ਼ ਪਲਾਸਟਿਕ ਖਾਸ ਤੌਰ ‘ਤੇ ਪਲਾਸਟਿਕ ਦੀਆਂ ਥੈਲੀਆਂ ਦੀ ਵਰਤੋ ਨਾ ਕਰਕੇ ਇਸ ਦੀ ਥਾਂ ਤੇ ਕੱਪੜੇ ਅਤੇ ਜੂਟ ਦੇ ਥੈਲਿਆ ਦਾ ਇਸਤੇਮਾਲ ਕਰਨ ਅਤੇ ਘਰਾਂ ਵਿੱਚੋ ਨਿਕਲਣ ਵਾਲੇ ਠੋਸ ਪਲਾਸਟਿਕ, ਪਲਾਸਟਿਕ ਬੈਗ, ਪਲਾਸਟਿਕ ਬੋਤਲਾ ਅਤੇ ਹੌਰ ਧਾਤੂ ਵਸਤੂਆਂ ਨੂੰ ਪਲਾਸਟਿਕ ਵੇਸਟ ਯੂਨਿਟਾਂ ਦੇ ਭੇਜਣ ਲਈ ਜਾਗਰੂਕ ਕੀਤਾ ਗਿਆ ਹੈ ਅਤੇ ਸਾਫ-ਸਫਾਈ ਦੀਆ ਮੁਹਿੰਮਾਂ ਪਿੰਡਾ ਵਿੱਚ ਕੀਤੀਆ ਗਈਆ। ਉਹਨਾ ਵੱਲੋ ਦੱਸਿਆ ਗਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ 8 ਬਲਾਕ ਪੱਧਰੀ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟਾਂ ਦੀ ਉਸਾਰੀ ਲਈ 125.65 ਲੱਖ ਰੁਪਏ ਦੇ ਫੰਡਜ਼ ਪ੍ਰਾਪਤ ਹੋਏ ਹਨ । ਜਿਸ ਵਿੱਚੋ ਪਿੰਡ ਕੱਲ੍ਹਾ ਬਲਾਕ ਖਡੂਰ ਸਾਹਿਬ ਵਿਖੇ ਬਲਾਕ ਪੱਧਰੀ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ । ਇਸ ਪ੍ਰੋਜੈਕਟ ਨਾਲ ਬਲਾਕ ਅਧੀਨ ਆਉਂਦੇ ਬਾਕੀ ਪਿੰਡਾ ਨੂੰ ਜੋੜਨ ਲਈ ਗ੍ਰਾਮ ਪੰਚਾਇਤਾ ਨਾਲ ਤਾਲਮੇਲ ਕਰ ਲਿਆ ਹੈ। ਗ੍ਰਾਮ ਪੰਚਾਇਤਾ ਵੱਲੋ ਪਲਾਸਟਿਕ ਪ੍ਰਦੂਸ਼ਣ ਨੂੰ ਪਿੰਡ ਵਿੱਚੋ ਖਤਮ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ । ਇਸ ਤੋ ਇਲਾਵਾ ਬਾਕੀ 7 ਬਲਾਕ ਪੱਧਰੀ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਪ੍ਰਗਤੀ ਅਧੀਨ ਹਨ । ਜਿਨ੍ਹਾਂ ਚਿਰ ਇਹਨਾਂ ਦੀ ਉਸਾਰੀ ਮੁਕੰਮਲ ਨਹੀ ਹੋ ਜਾਦੀ, ਉਦੋ ਤੱਕ ਇਹਨਾ ਬਲਾਕਾਂ ਦੇ ਪਿੰਡਾ ਨੂੰ ਪਲਾਸਟਿਕ ਵੇਸਟ ਦੇ ਨਿਪਟਾਰੇ ਲਈ ਸ਼ਹਿਰੀ ਕੂੜਾ ਪ੍ਰਬੰਧਨ ਐੱਮ. ਆਰ. ਐੱਫ ਨਾਲ ਜੋੜਿਆ ਗਿਆ ਹੈ। ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋ ਆਏ ਹੋਏ ਪ੍ਰਤੀਭਾਗੀਆਂ ਨੂੰ ਪਾਣੀ, ਹਵਾਂ ਅਤੇ ਧਰਤੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਵੱਧ ਤੋ ਵੱਧ ਯਤਨ ਕਰਨ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਕਰਨ ਲਈ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵੱਧ ਤੋ ਵੱਧ ਰੁੱਖ ਲਗਾਉਣ ਲਈ ਅਪੀਲ ਕੀਤੀ ਗਈ । ਉਹਨਾ ਵੱਲੋ ਕਿਹਾ ਗਿਆ ਕਿ ਰੂਰਲ ਡਿਵੈਲਪਮੈਂਟ ਵੱਲੋ ਬਣਾਏ ਗਏ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਨੂੰ ਸੰਚਾਰੂ ਢੰਗ ਨਾਲ ਕਾਰਜਸ਼ੀਲ ਕੀਤਾ ਜਾਵੇ ਤਾ ਜੋ ਪਿੰਡ ਸਾਫ ਸੁਥਰੇ ਬਣ ਸਕਣ ਅਤੇ ਲੋਕਾਂ ਦੀ ਸਿਹਤ ਵਿੱਚ ਸੁਧਾਰ ਹੋ ਸਕੇ । ਇਸ ਮੌਕੇ ‘ਤੇ ਸ਼੍ਰੀ ਗੁਰਵਿੰਦਰ ਸਿੰਘ, ਸਹਾਇਕ ਵਾਤਾਵਰਣ ਇੰਜੀਨੀਅਰ ਪ੍ਰਦੂਸ਼ਣ ਰੋਕਥਾਮ ਬੋਰਡ ਤਰਨ ਤਾਰਨ, ਸ਼੍ਰੀ ਹਰਵਿੰਦਰ ਸਿੰਘ, ਕਾਰਜ ਸਾਧਕ, ਮਿਊਂਸੀਪਲ ਕਾਰਪੋਰੇਸ਼ਨ ਤਰਨ ਤਾਰਨ ਅਤੇ ਮਾਸਟਰ ਬਲਦੇਵ ਸਿੰਘ, ਗ੍ਰਾਮ ਪੰਚਾਇਤ ਕੱਲ੍ਹਾ, ਵੱਲੋ ਵਾਤਾਵਰਣ ਨੂੰ ਬਚਾਉਣ ਅਤੇ ਪਲਾਸਟਿਕ ਦੇ ਨਿਪਟਾਰੇ ਲਈ ਉਹਨਾਂ ਦੇ ਵਿਭਾਗ ਅਤੇ ਗ੍ਰਾਮ ਪੰਚਾਇਤ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਆਏ ਹੋਏ ਪ੍ਰਤੀਭਾਗੀਆਂ ਨੂੰ ਚਾਨਣਾ ਪਾਇਆ ਗਿਆ । ਇਸ ਮੌਕੇ ‘ਤੇ ਸ਼੍ਰੀ ਅਭਿਨਵ ਗੌਇਲ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਤਰਨ ਤਾਰਨ, ਗੁਲਸ਼ਨ ਕੁਮਾਰ, ਕਾਰਜਕਾਰੀ ਇੰਜੀਨੀਅਰ, ਪ੍ਰਦੂਸ਼ਣ ਕੰਟਰੋਲ ਬੋਰਡ ਤਰਨ ਤਾਰਨ, ਬਲਜਿੰਦਰ ਸਿੰਘ, ਬੀ. ਡੀ. ਪੀ. ਓ. ਭਿੱਖੀਵਿੰਡ ਅਤੇ ਵਲਟੋਹਾ, ਹਰਜੀਤ ਸਿੰਘ, ਬੀ.ਡੀ.ਪੀ.ਓ ਗੰਡੀਵਿੰਡ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋ ਰਜੀਵ ਖੰਡਵਾਲ, ਉਪ ਮੰਡਲ ਇੰਜੀਨੀਅਰ ਤਰਨ ਤਾਰਨ ਅਤੇ ਅਮਰਕੋਟ, ਸਮੂਹ ਜੂਨੀਅਰ ਇੰਜੀਨੀਅਰਜ਼, ਬਲਾਕ ਕੌਆਰਡੀਨੇਟਰਜ਼ ਅਤੇ ਜ਼ਿਲ੍ਹਾ ਪੱਧਰੀ ਸਮਾਜਿਕ ਸਟਾਫ ਅਤੇ ਸਰਪੰਚ ਅਵਤਾਰ ਸਿੰਘ, ਗ੍ਰਾਮ ਪੰਚਾਇਤ ਸਭਰਾਂ , ਸਰਪੰਚ ਦਲਜੀਤ ਸਿੰਘ, ਗ੍ਰਾਮ ਪੰਚਾਇਤ ਵਲਟੋਹਾ ਖੁਰਦ, ਸਰਪੰਚ ਬਲਵਿੰਦਰ ਸਿੰਘ, ਗ੍ਰਾਮ ਪੰਚਾਇਤ ਕੋਟ ਜਸਪਤ, ਸਰਪੰਚ ਕੇਵਲ ਸਿੰਘ, ਗ੍ਰਾਮ ਪੰਚਾਇਤ ਚੋਹਲਾ ਸਾਹਿਬ, ਸਰਪੰਚ ਜਗਰਾਜ ਸਿੰਘ, ਗ੍ਰਾਮ ਪੰਚਾਇਤ ਪਹੂਵਿੰਡ ਆਦਿ ਹਾਜ਼ਰ ਸਨ ।

ਪ੍ਰਕਾਸ਼ਨਾਂ ਦੀ ਮਿਤੀ: 06/06/2025

ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਰਵਰਣ ਦਿਵਸ 2025 ਸਮਾਰੌਹ ਦਾ ਕੀਤਾ ਗਿਆ ਆਯੋਜਨ ਤਰਨ ਤਾਰਨ, 05 ਜੂਨ: ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਵਰਣ ਦਿਵਸ 2025 […]

ਹੋਰ

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਆਯੋਜਿਤ -ਡਾ ਸਿਮਰਪ੍ਰੀਤ ਕੌਰ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਆਯੋਜਿਤ -ਡਾ ਸਿਮਰਪ੍ਰੀਤ ਕੌਰ ਰੁੱਖ ਸਾਡੇ ਸੱਚੇ ਦੋਸਤ-ਕੁਝ ਰੁੱਖ ਮੈਨੂੰ ਪੁੱਤ ਲੱਗਦੇ ਨੇ, ਕੁਝ ਰੁੱਖ ਲੱਗਦੇ ਮਾਵਾਂ   ਖਡੂਰ ਸਾਹਿਬ 05 ਜੂਨ  ਬਾਬਾ ਸੇਵਾ ਸਿੰਘ ਦੀ ਰੁਹਾਨੀ ਸੇਧ ਅਧੀਨ ਚੱਲ ਰਹੀ  ਅਧਿਆਪਕ ਸਿਖਲਾਈ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਿਖੇ ਅੱਜ ‘ਈਕੋ […]

ਹੋਰ

ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਠਾਣਕੋਟ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਨਾਲ ਮੀਟਿੰਗ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਠਾਣਕੋਟ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਨਾਲ ਮੀਟਿੰਗ ਤਰਨ ਤਾਰਨ, 05 ਜੂਨ: ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਪਠਾਣਕੋਟ ਵਿੱਚ ਨੌਜਵਾਨਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਯੂਥ ਕਲੱਬ ਦੇ ਮੈਂਬਰਾਂ ਨੇ ਭਾਗ ਲਿਆ । ਇਹ ਮੀਟਿੰਗ ਜ਼ਿਲ੍ਹਾ ਯੂਥ ਪ੍ਰਧਾਨ ਅਤੇ […]

ਹੋਰ

ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ ਤਰਨ ਤਾਰਨ, 05 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ .ਐੱਸ. ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪੌਦਾ […]

ਹੋਰ

ਵਾਤਾਵਰਨ ਦੀ ਹਿਫਾਜ਼ਤ ਲਈ ਯਤਨ ਕਰਨ ਦੀ ਲੋੜ: ਡਾ ਭੁਪਿੰਦਰ ਸਿੰਘ  ਏ ਓ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਵਿਸ਼ਵ ਵਾਤਾਵਰਨ ਦਿਵਸ ਮਨਾਇਆ ਵਾਤਾਵਰਨ ਦੀ ਹਿਫਾਜ਼ਤ ਲਈ ਯਤਨ ਕਰਨ ਦੀ ਲੋੜ: ਡਾ ਭੁਪਿੰਦਰ ਸਿੰਘ  ਏ ਓ ਤਰਨ ਤਾਰਨ, 05 ਜੂਨ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਵਿਸ਼ਵ ਪੱਧਰ ਤੇ ਮਨਾਏ ਜਾ ਰਹੇ ਵਾਤਾਵਰਨ ਦਿਵਸ ਸਬੰਧੀ ਜਾਗਰੂਕ ਕਰਨਾ ਹਿੱਤ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ ਭੁਪਿੰਦਰ ਸਿੰਘ, ਸਰਕਲ ਅਧਿਕਾਰੀ […]

ਹੋਰ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ —ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਸਰਹੱਦ ਪਾਰੋਂ ਹਥਿਆਰ-ਗੋਲੀ ਸਿੱਕਾ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾਂਦੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ — ਹਥਿਆਰ ਤਸਕਰੀ ਕਾਰਟੈਲ ਦੇ ਪੂਰੇ ਨੈੱਟਵਰਕ ਦਾ ਜਲਦ ਪਤਾ ਲਗਾ […]

ਹੋਰ
ਕੋਈ ਚਿੱਤਰ ਨਹੀਂ

ਵਾਤਾਵਰਨ ਦੀ ਸਾਂਭ ਸੰਭਾਲ ਹਰ ਇੱਕ ਵਿਅਕਤੀ ਦੀ ਜ਼ਿੰਮੇਵਾਰੀ: ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨਾਂ ਦੀ ਮਿਤੀ: 06/06/2025

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ ਵਾਤਾਵਰਨ ਦੀ ਸਾਂਭ ਸੰਭਾਲ ਹਰ ਇੱਕ ਵਿਅਕਤੀ ਦੀ ਜ਼ਿੰਮੇਵਾਰੀ: ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ, 05 ਜੂਨ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਦਫਤਰ ਸਿਵਲ ਸਰਜਨ ਅਤੇ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ […]

ਹੋਰ