ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 838 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 14/07/2021ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 838 ਸੈਂਪਲ ਹੋਰ-ਡਿਪਟੀ ਕਮਿਸ਼ਨਰ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ 2,97,735 ਵਿਅਕਤੀਆਂ ਦੇ ਲਏ ਗਏ ਸੈਂਪਲ ਹੁਣ ਤੱਕ 7548 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 13 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ […]
ਹੋਰਨੌਕਰੀ ਕਰਨ ਦਾ ਸੁਪਨਾ ਪੂਰਾ ਕਰਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਨੇ ਕੀਤੀ ਸਹਾਇਤਾ-ਚਰਨਜੀਤ ਸਿੰਘ
ਪ੍ਰਕਾਸ਼ਨਾਂ ਦੀ ਮਿਤੀ: 14/07/2021ਨੌਕਰੀ ਕਰਨ ਦਾ ਸੁਪਨਾ ਪੂਰਾ ਕਰਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਨੇ ਕੀਤੀ ਸਹਾਇਤਾ-ਚਰਨਜੀਤ ਸਿੰਘ ਗੰਡੀਵਿੰਡ ਦਾ ਰਹਿਣ ਵਾਲਾ ਚਰਨਜੀਤ ਸਿੰਘ ਹੁਣ ਰਕਸ਼ਾ ਸਕਿਉਰਿਟੀ ਸਰਵਿਸਿਜ਼ ਲਿਮਿਟਿਡ ਵਿੱਚ ਕੰਮ ਕਰਕੇ ਲੈ ਰਿਹਾ ਹੈ ਲੱਗਭਗ 18000 ਰੁਪਏ ਪ੍ਰਤੀ ਮਹੀਨਾ ਤਨਖਾਹ ਤਰਨ ਤਾਰਨ, 13 ਜੁਲਾਈ : ਮਿਸ਼ਨ ਘਰ ਘਰ ਰੋਜ਼ਗਾਰ ਦੇ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ […]
ਹੋਰਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸੈਂਟਰ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ
ਪ੍ਰਕਾਸ਼ਨਾਂ ਦੀ ਮਿਤੀ: 14/07/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸੈਂਟਰ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ ਨੈਸ਼ਨਲ ਅਚੀਵਮੈਂਟ ਸਰਵੇ, ਸਮਾਰਟ ਸਕੂਲ, ਲਾਇਬ੍ਰੇਰੀ ਲੰਗਰ ਅਤੇ ਮਿਆਰੀ ਸਿੱਖਿਆ ਰਹੇ ਮੁੱਖ ਮੁੱਦੇ ਤਰਨਤਾਰਨ, 13 ਜੁਲਾਈ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਹਿੱਤ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸੈਂਟਰ ਸਕੂਲ ਮੁਖੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ […]
ਹੋਰਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 6338 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/07/2021ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 6338 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ 2,30,839 ਡੋਜ਼ ਕੋਵਿਡ ਵੈਕਸੀਨ ਤਰਨ ਤਾਰਨ, 12 ਜੁਲਾਈ : ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਵੈਕਸੀਨੇਸ਼ਨ ਦੇ ਸ਼ੈਸਨ ਵੱਖ-ਵੱਖ ਸਥਾਨਾਂ ‘ਤੇ ਲਗਾਏ […]
ਹੋਰਕੋਵਿਡ-19 ਦੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ 20 ਜੁਲਾਈ, 2021 ਤੱਕ ਲਾਗੂ ਰਹਿਣਗੀਆਂ ਪਾਬੰਦੀਆਂ-ਜ਼ਿਲ੍ਹਾ ਮੈਜਿਸਟਰੇਟ
ਪ੍ਰਕਾਸ਼ਨਾਂ ਦੀ ਮਿਤੀ: 13/07/2021ਕੋਵਿਡ-19 ਦੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ 20 ਜੁਲਾਈ, 2021 ਤੱਕ ਲਾਗੂ ਰਹਿਣਗੀਆਂ ਪਾਬੰਦੀਆਂ-ਜ਼ਿਲ੍ਹਾ ਮੈਜਿਸਟਰੇਟ 100 ਤੋਂ ਵੱਧ ਲੋਕਾਂ ਦਾ ਇਕੱਠ ਅੰਦਰ ਅਤੇ 200 ਤੋਂ ਵੱਧ ਲੋਕਾਂ ਦਾ ਇਕੱਠ ਬਾਹਰ ਕਰਨ ਦੀ ਹੋਵੇਗੀ ਮਨਾਹੀ ਸਾਰੇ ਸਕੂਲ ਵਿਦਿਆਰਥੀਆਂ ਲਈ ਰਹਿਣਗੇ ਬੰਦ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉੱਚ ਸਿਖਲਾਈ ਦੀਆਂ ਹੋਰ ਸਾਰੀਆਂ ਸੰਸਥਾਵਾਂ ਨੂੰ ਸ਼ਰਤਾਂ ਅਨੁਸਾਰ ਦਿੱਤੀ ਜਾਵੇਗੀ […]
ਹੋਰਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪ੍ਰਦਾਨ ਕਰ ਰਿਹਾ ਹੈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 13/07/2021ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪ੍ਰਦਾਨ ਕਰ ਰਿਹਾ ਹੈ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਪਿੰਡ ਢੋਟੀਆਂ ਦੀ ਰਹਿਣ ਵਾਲੀ ਹਰਮਨਜੀਤ ਕੌਰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਨੌਕਰੀ ਪ੍ਰਾਪਤ ਕਰਕੇ ਕਮਾ ਰਹੀ ਹੈ 8000 ਰੁਪਏ ਪ੍ਰਤੀ ਮਹੀਨਾ ਤਰਨ ਤਾਰਨ, 12 ਜੁਲਾਈ : ਪੰਜਾਬ ਸਰਕਾਰ ਵੱਲੋਂ ਮਿਸ਼ਨ ਘਰ-ਘਰ ਰੋਜ਼ਗਾਰ […]
ਹੋਰਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 553 ਸੈਂਪਲ -ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/07/2021ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 553 ਸੈਂਪਲ ਹੋਰ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7543 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 40 ਹੋਈ ਤਰਨ ਤਾਰਨ, 11 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ […]
ਹੋਰਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 859 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/07/2021ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 859 ਸੈਂਪਲ ਹੋਰ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7541 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 42 ਹੋਈ ਤਰਨ ਤਾਰਨ, 10 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ […]
ਹੋਰਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 984 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨਾਂ ਦੀ ਮਿਤੀ: 12/07/2021ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 984 ਸੈਂਪਲ ਹੋਰ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7537 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 45 ਹੋਈ ਕੋਵੈਕਸੀਨ ਦੀ ਪਹਿਲੀ ਡੋਜ਼ ਲਗਵਾ ਚੁੱਕੇ ਲਾਭਪਾਤਰੀਆਂ ਕਿਸੇ ਵੀ ਵੈਕਸੀਨ ਕੇਂਦਰ ‘ਤੇ ਜਾ ਕੇ […]
ਹੋਰਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਅਤੇ ਫਸਲ ਵਿਗਿਆਨ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਇਆ ਗਿਆ ਵਿਸ਼ੇਸ ਵੈਬੀਨਾਰ
ਪ੍ਰਕਾਸ਼ਨਾਂ ਦੀ ਮਿਤੀ: 12/07/2021ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਅਤੇ ਫਸਲ ਵਿਗਿਆਨ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਇਆ ਗਿਆ ਵਿਸ਼ੇਸ ਵੈਬੀਨਾਰ ਤਰਨ ਤਾਰਨ, 09 ਜੁਲਾਈ : ਪੰਜਾਬ ਐਗਰੀਕਲਚਰਲ ਯੁਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਅਤੇ ਫਸਲ ਵਿਗਿਆਨ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿਛਲੇ ਦਿਨੀਂ ਵਿਸ਼ੇਸ ਵੈਬੀਨਾਰ ਕਰਵਾਇਆ ਗਿਆ। ਇਹ ਵੈਬੀਨਾਰ ਡਾ. […]
ਹੋਰ